50.7 F
Mississauga, Ontario
Wednesday, November 11, 2026
ਮੁੱਖ ਖਬਰਾਂ

ਮੁੱਖ ਖਬਰਾਂ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੋਏ ਪਤਿਤ!

ਚੰਡੀਗੜ੍ਹ: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਸਿਰ ਦੇ ਕੇਸ ਕਤਲ ਕਰਨੇ ਪਏ ਹਨ। ਉਨ੍ਹਾਂ ਦੇ ਸਿਰ ਦੀਆਂ ਨਾੜੀਆਂ ਬਲਾਕ...

ਜਬਰਦਸਤ ਧਮਾਕਾ, 3 ਮਰੇ, 3 ਜ਼ਖ਼ਮੀ

ਨਵੀਂ ਦਿੱਲੀ: ਵੀਰਵਾਰ ਸਵੇਰੇ ਪੂਰਬੀ ਦਿੱਲੀ ਦੇ ਜਗਤਪੁਰੀ ਇਲਾਕੇ ਵਿੱਚ ਇੱਕ ਬੇਕਰੀ ਵਿੱਚ ਜ਼ਬਰਦਸਤ ਵਿਸਫੋਟ ਹੋਇਆ। ਇਸ ਧਮਾਕੇ ਵਿੱਚ ਤਿੰਨ ਮੁਲਾਜ਼ਮਾਂ ਦੀ ਮੌਤ ਹੋ...

ਲਾਲ ਕਿਲੇ ਤੋਂ ਝੂਠ ਬੋਲਣ ਲਈ ਕਿਸਾਨਾਂ ਤੋਂ ਮਾਫੀ ਮੰਗਣ ਪ੍ਰਧਾਨ...

ਚੰਡੀਗੜ : ਭਾਰਤੀ ਕਿਸਾਨ ਯੂਨੀਅਨ ਦੇ ਕੌਮੀਂ ਪ੍ਰਧਾਨ ਅਤੇ ਸਾਬਕਾ ਐਮ ਪੀ ਭੁਪਿੰਦਰ ਸਿੰਘ ਮਾਨ ਅਤੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਨੇ ਆਪਣੇ ਬਿਆਨ...

ਸਾਕਸ਼ੀ ਮਲਿਕ ਨੇ ਜਿੱਤਿਆ ਭਾਰਤੀਆਂ ਦਾ ਦਿੱਲ

ਚੰਡੀਗੜ : ਪਛਿਲੇ ਦਨਾਂ ਤੋਂ ਭਾਰਤੀ ਦਲ ਰਓਿ ਓਲੰਪਕਿ 'ਚ ਕੋਈ ਖਾਸ ਪ੍ਰਦਰਸ਼ਨ ਨਹੀਂ ਕਰ ਸਕਆਿ ਪਰ ਦੇਰ ਰਾਤ ਭਾਰਤ ਦੀ ਮਹਾਨ ਖਡਾਰਨ ਸਾਕਸ਼ੀ...

ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ:...

ਚੰਡੀਗੜ : ਮੁਹਾਲੀ ਦੇ ਫੇਜ਼-6 ਦੇ ਸਰਕਾਰੀ ਕਾਲਜ ਵਿਖੇ ਵਿਦਿਆਰਥੀ ਜਥੇਬੰਦੀ ਦੇ ਪ੍ਰਧਾਨ ਦੀ ਚੋਣ ਸਰਬ-ਸੰਮਤੀ ਨਾਲ ਕੀਤੀ ਗਈ। ਇਸ ਮੌਕੇ ਯੂਥ ਅਕਾਲੀ ਦਲ...

ਪਾਕਿਸਤਾਨ ਆਪਣੇ ਕਬਜ਼ੇ ਵਾਲੇ ਕਸ਼ਮੀਰ ਨੂੰ ਖਾਲੀ ਕਰਨ ਬਾਰੇ ਕਰੇ ਗੱਲ-...

ਨਵੀਂ ਦਿੱਲੀ :  ਭਾਰਤ ਨੇ ਪਾਕਿਸਤਾਨ ਨੂੰ ਲੈ ਕੇ ਆਪਣਾ ਰੁਖ ਹੋਰ ਸਖਤ ਕਰਦੇ ਹੋਏ ਕਿਹਾ ਹੈ ਕਿ ਅਹਿਮਦ ਚੌਧਰੀ ਨੂੰ ਲਿੱਖੇ ਪੱਤਰ 'ਚ...

ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਸਾਜ਼ਿਸ਼ ਰਚੀ...

ਜਲੰਧਰ   :  ਪੰਜਾਬ  ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਲਈ ਸੁਤੰਤਰ ਪ੍ਰਸ਼ਾਸਕ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਰੱਦ ਕਰਦੇ...

ਸੋਨੀਆ ਗਾਂਧੀ ਫਿਰ ਹਸਪਤਾਲ ‘ਚ ਦਾਖਲ

ਨਵੀਂ ਦਿੱਲੀ- ਕਾਂਗਰਸ ਪ੍ਰਮੁੱਖ ਸੋਨੀਆ ਗਾਂਧੀ ਨੂੰ ਇਲਾਜ ਦੇ ਚਲਦੇ ਫਿਰ ਤੋਂ ਗੰਗਾਰਾਮ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਬੀਮਾਰੀ ਅਤੇ ਮੋਢੇ ਦੀ ਸੱਟ...

ਸਿੱਖਾਂ ਨੇ ਕੇਜਰੀਵਾਲ ਦੀ ਕੋਠੀ ਘੇਰੀ, ਪੁਤਲਾ ਫੂਕਿਆ

ਨਵੀਂ ਦਿੱਲੀ  :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਓ ਕਰਦੇ ਹੋਏ ਕੇਜਰੀਵਾਲ ਦਾ ਅੱਜ...

ਪੰਜਾਬ ਵਿਰੋਧੀ ਹੈ ਮੋਦੀ ਸਰਕਾਰ ਦਾ ਫ਼ੈਸਲਾ, ਤੁਰੰਤ ਅਸਤੀਫ਼ਾ ਦੇਣ ਬਾਦਲ:...

ਚੰਡੀਗੜ : ਅਕਾਲੀ ਦਲ (ਬਾਦਲ) ਦੇ ਸਮਰਥਨ ਵਾਲੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦਹਾਕਿਆਂ ਪੁਰਾਣੀ ਰਵਾਇਤ ਤੋੜ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ ਲਈ...

Latest article

ਸੰਘ ਦੇ ਪ੍ਰਚਾਰਕਾਂ, ਵਲੰਟੀਅਰਾਂ ਦਾ ਜੀਵਨ ਲੋਕਾਂ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰਨ ਵਾਲਾ...

ਨਾਗਪੁਰ - ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਸੋਮਵਾਰ ਨੂੰ ਕਿਹਾ ਕਿ ਆਰ.ਐੱਸ.ਐੱਸ. ਪ੍ਰਚਾਰਕਾਂ ਅਤੇ ਵਲੰਟੀਅਰਾਂ ਦੇ ਨਿਰਸਵਾਰਥ ਕੰਮ ਲੋਕਾਂ...

ਫਿਰੋਜ਼ਪੁਰ ‘ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਇਲਾਕੇ ‘ਚ ਮਚੀ ਹਫੜਾ-ਦਫੜੀ

ਫਿਰੋਜ਼ਪੁਰ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ 'ਚ ਪਰਾਲੀ ਦੇ ਡੰਪ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਮਮਦੋਟ ਦੇ...

ਹਰਿਆਣਾ ‘ਚ ਵੀ ਜ਼ਹਿਰੀਲੀ ਹੋਣ ਲੱਗੀ ਹਵਾ ! ਕਈ ਸ਼ਹਿਰਾਂ ਦਾ AQI ਹੋਇਆ 300...

ਚੰਡੀਗੜ੍ਹ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ, ਮੰਗਲਵਾਰ ਨੂੰ ਹਰਿਆਣਾ ਦੇ ਕੁਝ ਹਿੱਸਿਆਂ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ' ਸ਼੍ਰੇਣੀ 'ਚ...