54.9 F
Mississauga, Ontario
Tuesday, November 10, 2026
ਮੁੱਖ ਖਬਰਾਂ

ਮੁੱਖ ਖਬਰਾਂ

ਦਵਿੰਦਰਪਾਲ ਭੁੱਲਰ ‘ਤੇ ਰਿਹਾਈ ‘ਤੇ ਜੇਲ੍ਹ ਮੰਤਰੀ ਦਾ ਤਰਕ

ਚੰਡੀਗੜ੍ਹ: ਦਵਿੰਦਰਪਾਲ ਸਿੰਘ ਭੁੱਲਰ ਨੂੰ ਕਾਨੂੰਨ ਤੇ ਸੰਵਿਧਾਨ ਮੁਤਾਬਕ 21 ਦਿਨ ਦੀ ਪੈਰੋਲ ਦਿੱਤੀ ਗਈ ਹੈ। ਉਨ੍ਹਾਂ ਨੂੰ ਬੀਤੀ ਰਾਤ ਅੰਮ੍ਰਿਤਸਰ ਜੇਲ੍ਹ ‘ਚੋਂ ਭੇਜਿਆ...

ਡੇਰਾ ਸਿਰਸਾ ਮੁਖੀ ਦੀ ਰੇਪ ਮਾਮਲੇ ‘ਚ ਸੀਬੀਆਈ ਕੋਰਟ ‘ਚ ਪੇਸ਼ੀ...

ਪੰਚਕੁਲਾ: ਡੇਰਾ ਸਿਰਸਾ ਮੁਖੀ ਦੇ ਖਿਲਾਫ ਚੱਲ ਰਹੇ ਸਾਧਵੀ ਸ਼ਰੀਰਕ ਸ਼ੋਸਣ ਮਾਮਲੇ ‘ਤੇ ਸੀਬੀਆਈ ਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ...

7ਵਾਂ ਤਨਖਾਹ ਕਮਿਸ਼ਨ ਸਰਕਾਰੀ ਮੁਲਾਜ਼ਮਾਂ ਨੂੰ ਇਕਮੁਸ਼ਤ ਮਿਲੇਗਾ ਬਕਾਏ ਦਾ ਭੁਗਤਾਨ

ਨਵੀਂ ਦਿੱਲੀ— ਕੇਂਦਰੀ ਮੁਲਾਜ਼ਮਾਂ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕੀਤੇ ਜਾਣ ਨੂੰ ਮੁੱਖ ਰਖਦਿਆਂ ਮਿਲਣ ਵਾਲੇ ਬਕਾਏ ਦਾ ਇਕਮੁਸ਼ਤ ਭੁਗਤਾਨ ਅਗਸਤ...

28 ਲੜਕਿਆਂ ਦਾ ਡੋਪ ਟੈਸਟ ਸਕਾਰਾਤਮਕ

ਜਲੰਧਰ, :  ਪੰਜਾਬ ਪੁਲਸ ‘ਚ ਭਰਤੀ ਹੋਣ ਲਈ ਨੌਜਵਾਨ ਲੜਕੇ-ਲੜਕੀਆਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਅੱਜ ਵੀ ਕਮਿਸ਼ਨਰੇਟ ਜਲੰਧਰ ਦਿਹਾਤ ਵਿਚ 689...

ਹਾਫਿਜ਼ ਸਈਦ ਦੇ ਇਸ ਕੰਮ ‘ਤੇ ਨਿਗਰਾਨੀ ਰੱਖਣ ਲਈ ਪਾਕਿ ਪੁਲਸ...

ਲਾਹੌਰ :  ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਪਾਕਿਸਤਾਨ ਪੁਲਸ ਨੂੰ ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਕਰਤਾ ਹਾਫਿਜ਼ ਸਈਦ ਦੀ ਅਗਵਾਈ ਵਾਲੇ ਜਮਾਤ-ਉਦ-ਦਾਵਾ (ਜੇ. ਯੂ. ਡੀ.)...

ਕੈਪਟਨ ਨੇ ਸੋਨੀਆ ਨੂੰ ਭੇਜਿਆ ਅਸਤੀਫਾ

ਚੰਡੀਗੜ੍ਹ: ਕੈਪਟਨ ਅਜੇ ਯਾਦਵ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ...

ਅਮਰੀਕਾ ਨੇ ਖੋਲ੍ਹੇ ਪਠਾਨਕੋਟ ਹਮਲੇ ਦੇ ਭੇਤ

ਨਵੀਂ ਦਿੱਲੀ: ਪਠਾਨਕੋਟ ਏਅਰਬੇਸ ‘ਤੇ ਹੋਏ ਹਮਲੇ ਨੂੰ ਲੈ ਕੇ ਅਮਰੀਕਾ ਨੇ ਭਾਰਤ ਨੂੰ ਪਾਕਿਸਤਾਨ ਖਿਲਾਫ ਕਈ ਅਹਿਮ ਸਬੂਤ ਦਿੱਤੇ ਹਨ। ਅਮਰੀਕਾ ਨੇ ਭਾਰਤ...

ਐਸ.ਵਾਈ.ਐਲ ‘ਤੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦਣ ਬਾਦਲ: ਚੰਨੀ

ਪਠਾਨਕੋਟ/ਗੁਰਦਾਸਪੁਰ/ਚੰਡੀਗੜ  : ਪੰਜਾਬ ਕਾਂਗਰਸ ਵਿਧਾਈ ਪਾਰਟੀ ਦੇ ਮੁਖੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦਣ...

ਹੜ ਨਾਲ ਬੇਹਾਲ ਹੋਇਆ ਆਸਾਮ, 26 ਲੋਕਾਂ ਦੀ ਮੌਤ

ਗੁਹਾਟੀ :  ਅਸਮ ਸੂਬੇ ਦੇ 22 ਜ਼ਿਲ੍ਹਿਆਂ ਦੇ 18 ਲੱਖ ਲੋਕ ਹੜ ਤੋਂ ਪ੍ਰਭਾਵਿਤ ਹਨ। ਇਸ ਹੜ ਨਾਲ ਹੁਣ ਤੱਕ 26 ਲੋਕਾਂ ਦੀ ਮੌਤ...

ਕੇਜਰੀਵਾਲ ਦੀ ਪੇਸ਼ੀ ਮੌਕੇ ‘ਆਪ’ ਤੇ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ

ਅੰਮ੍ਰਿਤਸਰ: ਅੱਜ ਜਿਲ੍ਹਾ ਅਦਾਲਤ ‘ਚ ਪੇਸ਼ੀ ਭੁਗਤਣ ਆਏ ਅਰਵਿੰਦ ਕੇਜਰੀਵਾਲ ਦੇ ਹੱਕ ਤੇ ਵਿਰੋਧ ‘ਚ ਪ੍ਰਦਰਸ਼ਨ ਹੋਏ। ਕੇਜਰੀਵਾਲ ਦੀ ਪੇਸ਼ੀ ਸਮੇਂ ਕਚਹਿਰੀ ਦੇ ਬਾਹਰ...

Latest article

ਸੰਘ ਦੇ ਪ੍ਰਚਾਰਕਾਂ, ਵਲੰਟੀਅਰਾਂ ਦਾ ਜੀਵਨ ਲੋਕਾਂ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰਨ ਵਾਲਾ...

ਨਾਗਪੁਰ - ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਸੋਮਵਾਰ ਨੂੰ ਕਿਹਾ ਕਿ ਆਰ.ਐੱਸ.ਐੱਸ. ਪ੍ਰਚਾਰਕਾਂ ਅਤੇ ਵਲੰਟੀਅਰਾਂ ਦੇ ਨਿਰਸਵਾਰਥ ਕੰਮ ਲੋਕਾਂ...

ਫਿਰੋਜ਼ਪੁਰ ‘ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਇਲਾਕੇ ‘ਚ ਮਚੀ ਹਫੜਾ-ਦਫੜੀ

ਫਿਰੋਜ਼ਪੁਰ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ 'ਚ ਪਰਾਲੀ ਦੇ ਡੰਪ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਮਮਦੋਟ ਦੇ...

ਹਰਿਆਣਾ ‘ਚ ਵੀ ਜ਼ਹਿਰੀਲੀ ਹੋਣ ਲੱਗੀ ਹਵਾ ! ਕਈ ਸ਼ਹਿਰਾਂ ਦਾ AQI ਹੋਇਆ 300...

ਚੰਡੀਗੜ੍ਹ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ, ਮੰਗਲਵਾਰ ਨੂੰ ਹਰਿਆਣਾ ਦੇ ਕੁਝ ਹਿੱਸਿਆਂ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ' ਸ਼੍ਰੇਣੀ 'ਚ...