46.8 F
Mississauga, Ontario
Monday, November 9, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਜ ਰਾਜਾਂ ਦੇ ਚੋਣ ਨਤੀਜਿਆਂ ਦਾ ਅਸਰ ਪੰਜਾਬ ‘ਤੇ ਵੀ ਪਵੇਗਾ:...

ਚੰਡੀਗੜ : ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਕਮਲ ਸ਼ਰਮਾ ਨੇ ਪੰਜ ਰਾਜਾਂ ਦੇ ਚੋਣ ਨਤੀਜਿਆਂ ਤੇ ਖੁਸ਼ੀ ਜਾਹਿਰ ਕਰਦਿਆਂ ਦਾਅਵਾ ਕੀਤਾ ਕਿ ਇਸਦਾ ਅਸਰ...

ਮਮਤਾ ਤੇ ਜੈਲਲਿਤਾ ਮੁੜ ਸੱਤਾ ‘ਚ, ਆਸਾਮ ‘ਚ ਖਿੜਿਆ ‘ਕਮਲ’

ਨਵੀਂ ਦਿੱਲੀ  : ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਿਚ ਮਮਤਾ ਬੈਨਰਜੀ ਅਤੇ ਜੈਲਲਿਤਾ ਨੇ ਮੁੜ ਤੋਂ ਸੱਤਾ ਵਿਚ ਵਾਪਸੀ ਕੀਤੀ ਹੈ। ਪੱਛਮੀ ਬੰਗਾਲ ਵਿਚ ਮਮਤਾ...

ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਮੁੱਖ...

ਅਬੋਹਰ : ਪੰਜਾਬ ਦੇ ਵਿਕਾਸ ਨੂੰ ਆਪਣੀ ਮੁੱਖ ਪ੍ਰਾਥਮਿਕਤਾ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਸੂਬੇ ਦੇ...

ਸਮੁੰਦਰ ‘ਚ ਡਿੱਗਿਆ ਈਜਿਪਟ ਏਅਰਲਾਈਨਜ਼

ਕਾਹਿਰਾ : ਈਜਿਪਟ ਏਅਰਲਾਈਨਸ ਅੱਜ ਇਕ ਹਾਦਸੇ ਦਾ ਸ਼ਿਕਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜਹਾਜ਼ ਪੈਰਿਸ ਤੋਂ ਕਾਹਿਰਾ ਜਾ ਰਿਹਾ ਸੀ ਕਿ ਰਸਤੇ...

ਕਾਂਗਰਸ ਨੀਚੇ ਆ ਸਕਦੀ ਹੈ, ਪਰ ਉਹ ਬਾਹਰ ਨਹੀਂ ਹੋਈ :...

ਚੰਡੀਗੜ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤਹਿ ਦਿਲ ਨਾਲ ਹਾਲੇ 'ਚ ਪੰਜ ਸੂਬਿਆਂ...

ਸੈਂਸੈਕਸ ‘ਚ ਵੱਡਾ ਉਛਾਲ

ਮੁੰਬਈ : ਭਾਰਤੀ ਸ਼ੇਅਰ ਬਾਜ਼ਾਰ ਅੱਜ ਫਿਰ ਤੋਂ ਵਾਧੇ ਨਾਲ ਬੰਦ ਹੋਇਆ। ਬੰਬਈ ਸਟਾਕ ਐਕਸਚੇਂਜ (ਬੀ.ਐਸ.ਈ) ਦਾ 30 ਸ਼ੇਅਰਾਂ 'ਤੇ ਆਧਾਰਿਤ ਸੂਚਕ ਅੰਕ ਸੈਂਸੈਕਸ...

ਅਕਾਲੀ-ਭਾਜਪਾ ਸਰਕਾਰ ਨੇ ਬਦਲੀ ਸੂਬੇ ਦੀ ਨੁਹਾਰ: ਸਾਂਪਲਾ

ਕੋਟਕਪੁਰਾ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਦੁਹਰੇ ਕਾਰਜਕਾਲ...

ਗਰਮੀ ਨਾਲ ਦੇਸ਼ ਹੋਇਆ ਬੇਹਾਲ

ਨਵੀਂ ਦਿੱਲੀ, 18 ਮਈ : ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪੈ ਰਹੀ ਅੱਤ ਦੀ ਗਰਮੀ ਕਾਰਨ ਹਾਲ ਬੇਹਾਲ ਹੋ ਗਿਆ ਹੈ। ਗਰਮੀ ਕਾਰਨ ਜਿਥੇ...

ਪੇਸ਼ਾਵਰ ‘ਚ ਦੋ ਬੰਬ ਧਮਾਕੇ, 19 ਲੋਕ ਜ਼ਖ਼ਮੀ

ਪੇਸ਼ਾਵਰ, 18 ਮਈ : ਪਾਕਿਸਤਾਨ ਦੇ ਪੇਸ਼ਾਵਰ ਵਿਚ ਅੱਜ ਹੋਏ ਦੋ ਲੜੀਵਾਰ ਬੰਬ ਧਮਾਕਿਆਂ ਵਿਚ 19 ਲੋਕ ਜ਼ਖ਼ਮੀ ਹੋ ਗਏ, ਜਦੋਂ ਕਿ ਇਕ ਵਿਅਕਤੀ...

ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਭਾਰੀ ਬਾਰਿਸ਼ ਦੀ ਚੇਤਾਵਨੀ

ਚੇਨੱਈ, 18 ਮਈ : ਦੱਖਣੀ ਸੂਬੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਅਗਲੇ 48 ਘੰਟਿਆਂ ਦੌਰਾਨ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਇਨ•ਾਂ ਸੂਬਿਆਂ...

Latest article

E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ...

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਪੈਟਰੋਲ 'ਚ ਈਥਾਨੌਲ ਮਿਲਾਉਣ...

MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ ਸੱਤਾ ‘ਚ ਪਰਤੇਗੀ...

ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...