46.8 F
Mississauga, Ontario
Monday, November 9, 2026
ਮੁੱਖ ਖਬਰਾਂ

ਮੁੱਖ ਖਬਰਾਂ

ਵਿਜੇ ਸਾਂਪਲਾ ਨੇ ਪਹਿਲੇ ਲੋਕ ਦਰਬਾਰ ਵਿੱਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਚੰਡੀਗੜ੍ਹ, 18 ਮਈ : ਪੰਜਾਬ ਭਰ ਵਿਚ ਦੌਰਾ ਕਰਕੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਭਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਚਲੇ...

ਸਲਮਾਨ ਤੇ ਲੂਲੀਆ ਦੀ ਸ਼ਾਦੀ ਦੇ ਚਰਚੇ ਜ਼ੋਰਾਂ ‘ਤੇ

ਮੁੰਬਈ, 18 ਮਈ : ਅਭਿਨੇਤਾ ਸਲਮਾਨ ਖਾਨ ਪਿਛਲੇ ਕਈ ਮਹੀਨਿਆਂ ਤੋਂ ਲੂਲੀਆ ਵੰਤੂਰ ਨਾਲ ਡੇਟ ਕਰ ਰਹੇ ਹਨ। ਇਸ ਦੌਰਾਨ ਇਸ ਜੋੜੀ ਦੇ ਇਸ...

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਜਾਨਲੇਵਾ ਹਮਲਾ

ਮੁਲਾਂਪੁਰ, : ਅੱਜ ਪਿੰਡ ਈਸੇਵਾਲ ਵਿਖੇ ਦੀਵਾਨ ਲਾਉਣ ਜਾ ਰਹੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਜਾਨ ਲੇਵਾ ਹਮਲਾ ਹੋਣ ਦੀ ਖਬਰ ਆ ਰਹੀ...

ਨਿਰੰਕਾਰੀ ਬਾਬਾ ਹਰਦੇਵ ਸਿੰਘ ਜੀ ਦੀ ਛੋਟੀ ਪੁੱਤਰੀ ਸੁਦੀਕਸ਼ਾ ਬਣੇਗੀ ਉਨ੍ਹਾਂ...

ਨਵੀਂ ਦਿੱਲੀ : ਨਿਰੰਕਾਰੀ ਬਾਬਾ ਹਰਦੇਵ ਸਿੰਘ ਜੀ ਦੀ ਛੋਟੀ ਪੁੱਤਰੀ ਸੁਦੀਕਸ਼ਾ ਉਨ੍ਹਾਂ ਦੀ ਉੱਤਰਾਧਿਕਾਰੀ ਬਣੇਗੀ। ਜ਼ਿਕਰਯੋਗ ਹੈ ਕਿ ਕੈਨੇਡਾ 'ਚ ਬੀਤੇ ਸ਼ੁੱਕਰਵਾਰ ਨੂੰ...

ਪੰਜਾਬ ਨੂੰ ਧੋਖਾ ਦੇਣ ਕਾਰਨ ਲੋਕਾਂ ਦਾ ਆਪ ਤੋਂ ਮੋਹ ਭੰਗ:...

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਤਥਾਕਥਿਤ ਰੈਲੀ ਤੇ ਘਿਰਾਓ ਪ੍ਰੋਗ੍ਰਾਮ ਪੂਰੀ ਤਰ੍ਹਾਂ...

ਸ੍ਰੀਲੰਕਾ ‘ਚ ਭਾਰੀ ਬਾਰਿਸ਼ ਕਾਰਨ ਅੱਠ ਮੌਤਾਂ

ਕੋਲੰਬੋ : ਮਾਨਸੂਨ ਆਉਣ ਤੋਂ ਪਹਿਲਾਂ ਹੀ ਦੱਖਣੀ ਭਾਰਤ ਵਿਚ ਤੇਜ਼ ਬਾਰਿਸ਼ ਹੋਈ ਰਹੀ ਹੈ। ਇਸ ਤੋਂ ਇਲਾਵਾ ਪੜੌਸੀ ਦੇਸ਼ ਸ੍ਰੀਲੰਕਾ ਵਿਚ ਹੋਈ ਭਾਰੀ...

ਚਾਰ ਮੰਤਰੀਆਂ ਸਮੇਤ ਵਿਜੈ ਸਾਂਪਲਾ ਹਰੇਕ ਬੁੱਧਵਾਰ ਬੈਠਣਗੇਂ ਭਾਜਪਾ ਹੈਡ ਆਫਿਸ

ਚੰਡੀਗੜ : ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਪ੍ਰਧਾਨ ਵਿਜੈ ਸਾਂਪਲਾ ਹਰ ਬੁੱਧਵਾਰ ਸਵੇਰੇ 10 ਵਜੇ ਤੋਂ ਦੁਪਹਿਰ ਇਕ ਵਜੇ ਤੱਕ ਚੰਡੀਗੜ੍ਹ...

ਆਈ.ਪੀ.ਐੱਲ ਵਿਚ ਭਲਕੇ ਪੰਜਾਬ ਦਾ ਮੁਕਾਬਲਾ ਬੰਗਲੌਰ ਨਾਲ

ਬੰਗਲੁਰੂ  : ਆਈ.ਪੀ.ਐਲ ਵਿਚ ਭਲਕੇ ਬੁੱਧਵਾਰ ਨੂੰ ਕਿੰਗਸ ਇਲੈਵਨ ਪੰਜਾਬ ਅਤੇ ਰਾਇਲ ਚੈਲੰਜਰਸ ਬੰਗਲੌਰ ਦਾ ਮੁਕਾਬਲਾ ਹੋਵੇਗਾ। ਇਹ ਮੈਚ ਰਾਤ 8 ਵਜੇ ਬੰਗਲੁਰੂ ਦੇ...

ਕੈਪਟਨ ਨੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਦਾ ਰਾਹ ਛੱਡਣ ਦੀ ਕੀਤੀ ਅਪੀਲ...

ਚੰਡੀਗੜ੍ਹ :  ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈ. ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਖੁਦਕਸ਼ੀਆਂ ਦਾ ਰਸਤਾ ਛੱਡਣ ਦੀ ਬੇਨਤੀ ਕਰਦਿਆਂ ਕਿਹਾ ਕਿ ਉਹ ਸੱਤਾ...

ਮੁੱਖ ਮੰਤਰੀ ਨਾਲ ‘ਆਪ’ ਦੀ ਗੱਲਬਾਤ ਰਹੀ ਬੇਸਿੱਟਾ

ਚੰਡੀਗੜ੍ਹ  : 12 ਹਜ਼ਾਰ ਕਰੋੜ ਰੁਪਏ ਦੇ ਕਥਿਤ ਅਨਾਜ ਘੁਟਾਲੇ ਸਬੰਧੀ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ਆਮ...

Latest article

E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ...

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਪੈਟਰੋਲ 'ਚ ਈਥਾਨੌਲ ਮਿਲਾਉਣ...

MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ ਸੱਤਾ ‘ਚ ਪਰਤੇਗੀ...

ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...