47 F
Mississauga, Ontario
Monday, November 9, 2026
ਮੁੱਖ ਖਬਰਾਂ

ਮੁੱਖ ਖਬਰਾਂ

ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਵਲੋਂ ਜਿੱਤ ਦੇ ਸਰਵੇ ਵਾਲੇ ਲਗਾਏ...

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇਨ੍ਹਾਂ ਪੋਸਟਰਾਂ ਨੂੰ ਗਲਤ ਦੱਸਿਆ 'ਆਪ' ਆਗੂ ਦਾ ਕਹਿਣਾ ਕਿ ਨਿਰਪੱਖ ਏਜੰਸੀਆਂ ਤੋਂ ਕਰਵਾਇਆ ਹੈ ਸਰਵੇ ਅੰਮ੍ਰਿਤਸਰ :...

ਮੁਰਥਲ ਕਾਂਡ ਸਬੰਧੀ ਹਾਈਕੋਰਟ ਨੂੰ ਸੌਂਪੀ ਸੀਲਬੰਦ ਰਿਪੋਰਟ

ਪੁਲਿਸ ਨੇ ਪੀੜਤਾਂ ਦੀ ਪਛਾਣ ਨੂੰ ਗੁਪਤ ਰੱਖਿਆ ਚੰਡੀਗੜ੍ਹ : ਹਰਿਆਣਾ ਪੁਲਿਸ ਨੇ ਮੁਰਥਲ ਗੈਂਗਰੇਪ ਮਾਮਲੇ ਦੀ ਜਾਂਚ ਰਿਪੋਰਟ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪੇਸ਼...

ਸਿੱਖ ਕਤਲੇਆਮ ਦੇ ਪੀੜਤਾਂ ਨੂੰ ਮੁਆਵਜ਼ੇ ਦਾ ਐਲਾਨ

ਕੇਂਦਰ ਸਰਕਾਰ ਪੀੜਤ 1020 ਸਿੱਖ ਪਰਿਵਾਰਾਂ ਨੂੰ ਦੇਵੇਗੀ ਦੋ-ਦੋ ਲੱਖ ਰੁਪਏ ਨਵੀਂ ਦਿੱਲੀ : ਕੇਂਦਰ ਸਰਕਾਰ ਸਿੱਖ ਕਤਲੇਆਮ ਦੇ ਪੂਰੇ ਦੇਸ਼ ਵਿਚ ਰਹਿੰਦੇ ਪੀੜਤ 1020...

ਸਿਗਰਟ ਅਤੇ ਬੀੜੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੁਣਾਇਆ ਹੁਕਮ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਤੰਬਾਕੂ ਕੰਪਨੀਆਂ ਖਿਲਾਫ ਇਕ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਸਿਗਰਟ ਅਤੇ ਬੀੜੀ ਸਮੇਤ ਕਿਸੇ ਵੀ ਉਤਾਪਦ...

ਕੈਪਟਨ ਅਮਰਿੰਦਰ ਦੇ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦਾ ਫੂਲਕਾ ਨਾਲ ਵਿਵਾਦ ਮਘਿਆ

ਫੂਲਕਾ ਨੇ ਪ੍ਰਸ਼ਾਂਤ ਕਿਸ਼ੋਰ ਦੇ ਉਹਨਾਂ ਨਾਲ ਸੰਪਰਕ ਕਰਨ ਦੇ ਸਬੂਤ ਮੀਡੀਆ ਸਾਹਮਣੇ ਪੇਸ਼ ਕੀਤੇ ਪ੍ਰਸ਼ਾਂਤ ਕਿਸ਼ੋਰ ਦਾ ਕਹਿਣਾ, ਜੇਕਰ ਫੂਲਕਾ ਨੇ ਮਾਫੀ ਨਾ ਮੰਗੀ...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਕੋਰਾ ਜਵਾਬ

ਐਫ-16 ਲੜਾਕੂ ਜਹਾਜ਼ਾਂ ਲਈ ਪੂਰੇ ਪੈਸੇ ਦੇਣੇ ਹੋਣਗੇ ਅਮਰੀਕਾ ਨੇ ਪਾਕਿ ਨੂੰ ਇਸ ਸੌਦੇ 'ਤੇ ਸਬਸਿਡੀ ਦੇਣ ਤੋਂ ਕੀਤਾ ਇਨਕਾਰ ਵਾਸ਼ਿੰਗਟਨ : ਅਮਰੀਕਾ ਵੱਲੋਂ ਪਾਕਿਸਤਾਨ ਨੂੰ...

ਪਠਾਨਕੋਟ ਹਮਲੇ ‘ਚ ਘਿਰੀ ਸਰਕਾਰ

ਮਾਮਲੇ ਦੀ ਜਾਂਚ ਲਈ ਬਣੀ ਕਮੇਟੀ ਨੇ ਮੋਦੀ ਸਰਕਾਰ 'ਤੇ ਕੀਤੇ ਸਵਾਲ ਖੜ੍ਹੇ ਰਿਪੋਰਟ 'ਚ ਆਖਿਆ ਕਿ ਅਲਰਟ ਹੋਣ ਦੇ ਬਾਵਜੂਦ ਸੁਰੱਖਿਆ ਏਜੰਸੀਆਂ ਅਤੇ ਮੰਤਰਾਲਾ...

ਕ੍ਰਿਕਟ ਖਿਡਾਰੀ ਵਿਰਾਟ ਕੋਹਲੀ ਨੂੰ ‘ਖੇਡ ਰਤਨ’ ਤੇ ਰਹਾਣੇ ਨੂੰ ‘ਅਰਜੁਨ...

ਖੇਡ ਰਤਨ ਲਈ ਸਾਢੇ ਸੱਤ ਲੱਖ ਤੇ ਅਰਜਨ ਐਵਾਰਡ ਲਈ ਪੰਜ ਲੱਖ ਰੁਪਏ ਤੇ ਸਨਮਾਨ ਮਿਲਦਾ ਹੈ ਨਵੀਂ ਦਿੱਲੀ : ਭਾਰਤੀ ਕ੍ਰਿਕਟ ਬੋਰਡ ਨੇ ਮਸ਼ਹੂਰ...

ਪੀਐਮ ਮੋਦੀ ਨੂੰ ਮਿਲੇ ਸੁਖਬੀਰ ਬਾਦਲ; ਕਿਸਾਨਾਂ ਤੇ ਸਿੱਖਾਂ ਦੇ ਹਿੱਤ...

ਨਵੀਂ ਦਿੱਲੀ : ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਉਨਾਂ ਵੱਲੋਂ...

ਮੈਡੀਕਲ ਟੀਚਰਾਂ ਦੀ 116 ਆਸਾਮੀਆਂ ਦੀ ਭਰਤੀ ਲਈ ਨਿਰਦੇਸ਼: ਜੋਸ਼ੀ

ਚੰਡੀਗੜ : ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਵਿਭਾਗਾਂ ਵਿੱਚ ਪ੍ਰੋਫੈਸਰਾਂ, ਐਸੋਸੀਏਟ ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਸਿੱਧੀ ਭਰਤੀ...

Latest article

E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ...

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਪੈਟਰੋਲ 'ਚ ਈਥਾਨੌਲ ਮਿਲਾਉਣ...

MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ ਸੱਤਾ ‘ਚ ਪਰਤੇਗੀ...

ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...