43.7 F
Mississauga, Ontario
Sunday, November 8, 2026
ਮੁੱਖ ਖਬਰਾਂ

ਮੁੱਖ ਖਬਰਾਂ

ਪਾਕਿ ਵੱਲੋਂ ਹੈਡਲੀ ਦੀ ਗਵਾਹੀ ਝੂਠੀ ਕਰਾਰ

ਕਿਹਾ, ਪਾਕਿਸਤਾਨ ਨੂੰ ਬਦਨਾਮ ਕਰਨ ਦੀ ਹੈ ਸਾਜਿਸ਼ ਇਸਲਾਮਬਾਦ : ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਰਹਿਮਾਨ ਮਲਿਕ ਨੇ 2008 ਮੁੰਬਈ ਹਮਲਿਆਂ ਦੇ ਮਾਮਲੇ ਵਿਚ ਡੇਵਿਡ...

ਖਡੂਰ ਸਾਹਿਬ ਜਿਮਨੀ ਚੋਣਾਂ ਦੌਰਾਨ ਮੀਡੀਆ ਕਵਰੇਜ਼ ਲਈ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ : 13 ਫਰਵਰੀ ਨੂੰ ਵਿਧਾਨ ਸਭਾ ਹਲਕਾ 24-ਖਡੂਰ ਸਾਹਿਬ ਦੀ ਹੋ ਰਹੀ ਜਿਮਨੀ ਚੋਣ ਦੌਰਾਨ ਮੀਡੀਆ ਕਵਰੇਜ਼ ਵਾਸਤੇ ਚੋਣ ਕਮਿਸ਼ਨ ਵੱਲੋਂ ਵਿਸਥਾਰਿਤ ਦਿਸ਼ਾ...

ਲੋਕਾਂ ਵਿਚ ਬੈਠਕੇ ਚੋਣ ਮਨੋਰਥ ਪੱਤਰ ਤਿਆਰ ਕਰੇਗੀ ‘ਆਪ’ : ਸੰਜੈ...

ਚੰਡੀਗੜ : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਕੌਮ ਬੁਲਾਰੇ ਸੰਜੈ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣ 2017...

ਨਦੀਆਂ ਨੂੰ ਜੋੜਨ ਨਾਲ ਖੁਰਾਕ ਸੁਰੱਖਿਆ ਨੂੰ ਮਿਲੇਗੀ ਮਜ਼ਬੂਤੀ : ਉਮਾ...

ਨਵੀਂ ਦਿੱਲੀ : ਨਦੀਆਂ ਨੂੰ ਆਪਸ ਵਿੱਚ ਜੋੜਨ ਦਾ ਕੰਮ ਦੇਸ਼ ਵਿੱਚ ਪਾਣੀ ਦੀ ਮਾਤਰਾ ਵਧਾਉਣ ਅਤੇ ਖੁਰਾਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਹੁਤ...

ਪੰਜਾਬੀ ਗਾਇਕ ਬਲਕਾਰ ਸਿੱਧੂ ਕਾਂਗਰਸ ‘ਚ ਸ਼ਾਮਿਲ

ਚੰਡੀਗੜ : ਨਾਮੀ ਪੰਜਾਬੀ ਗਾਇਕ ਤੇ ਆਮ ਆਦਮੀ ਪਾਰਟੀ ਆਗੂ ਬਲਕਾਰ ਸਿੱਧੂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਪਾਰਟੀ...

ਪਾਕਿਸਤਾਨ ‘ਚ ਹਿੰਦੂਆਂ ਨੂੰ ਵੱਡੀ ਰਾਹਤ

ਹਿੰਦੂ ਮੈਰਿਜ ਬਿੱਲ ਸਰਬਸੰਮਤੀ ਨਾਲ ਕੀਤਾ ਪਾਸ ਇਸਲਾਮਾਬਾਦ : ਪਾਕਿਸਤਾਨ ਵਿਚ ਜਲਦ ਹੀ ਹਿੰਦੂ ਮੈਰਿਜ ਕਾਨੂੰਨ ਬਣਨ ਜਾ ਰਿਹਾ ਹੈ। ਪਾਕਿਸਤਾਨ ਦੀ ਸੰਸਦ ਨੇ ਹਿੰਦੂ...

ਛੋਟੇ ਹਿੱਤਾਂ ਖਾਤਿਰ ਪੰਜਾਬ ਨੂੰ ਅਸਥਿਰ ਨਾ ਕਰੇ ਆਪ : ਕੈਪਟਨ...

ਚੰਡੀਗੜ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੰਦਿਆਂ ਹੈ ਕਿ ਉਹ ਛੋਟੇ ਸਿਆਸੀ ਫਾਇਦਿਆਂ...

ਸਰਕਾਰ ਵੱਲੋਂ ਸਵੱਛਤਾ ਮਿਸ਼ਨ ‘ਚ ਯੋਗਦਾਨ ਲਈ ਬੈਂਕਾਂ ਨੂੰ ਅੱਗੇ ਆਉਣ...

ਨਵੀਂ ਦਿੱਲੀ  : ਸਰਕਾਰ ਨੇ ਸਾਲ 2019 ਤੱਕ ਖੁੱਲ•ੇ ਵਿੱਚ ਪਾਖਾਨੇ ਦੀ ਸਮੱਸਿਆ ਤੋਂ ਭਾਰਤ ਨੂੰ ਮੁਕਤ ਕਰਨ ਲਈ ਸ਼ੁਰੂ ਕੀਤੇ ਗਏ ਸਵੱਛ ਭਾਰਤ...

ਪੰਜਾਬ ਦੇ ਸੇਵਾ ਕੇਂਦਰ ਦੇਸ਼ ਲਈ ਰਾਹ ਦਸੇਰਾ ਬਣਨਗੇ : ਸੁਖਬੀਰ...

ਚੰਡੀਗੜ  : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਜਲਦ ਸ਼ੁਰੂ ਹੋਣ...

ਸਿਆਚਿਨ ‘ਚ ਬਰਫ ਹੇਠਾਂ ਛੇ ਦਿਨ ਦਬੇ ਰਹਿਣ ਦੇ ਬਾਵਜੂਦ ਜਵਾਨ...

ਨਵੀਂ ਦਿੱਲੀ  : ਬੀਤੀ 2 ਫਰਵਰੀ ਨੂੰ ਸਿਆਚਿਨ ਗਲੇਸ਼ੀਅਰ ਵਿਚ ਬਰਫੀਲੇ ਤੂਫਾਨ ਵਿਚ 6 ਦਿਨ ਦਬੇ ਰਹਿਣ ਤੋਂ ਬਾਅਦ ਲਾਂਸ ਨਾਇਕ ਹਨੁਮਾਨ ਥੱਪਾ ਜਿਉਂਦੇ...

Latest article

E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ...

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਪੈਟਰੋਲ 'ਚ ਈਥਾਨੌਲ ਮਿਲਾਉਣ...

MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ ਸੱਤਾ ‘ਚ ਪਰਤੇਗੀ...

ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...

ਮਹਾਰਾਸ਼ਟਰ ATS ਨੇ 10 ਲੱਖ ਰੁਪਏ ਦੇ ਇਨਾਮੀ ਨਕਸਲੀ ਨੂੰ ਠਾਣੇ ਤੋਂ ਕੀਤਾ ਗ੍ਰਿਫ਼ਤਾਰ

ਮੁੰਬਈ - ਮਹਾਰਾਸ਼ਟਰ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਠਾਣੇ ਜ਼ਿਲ੍ਹੇ ਤੋਂ 10 ਲੱਖ ਰੁਪਏ ਦੇ ਇਨਾਮ ਵਾਲੇ ਇਕ ਨਕਸਲੀ ਨੂੰ ਗ੍ਰਿਫ਼ਤਾਰ ਕੀਤਾ ਹੈ।...