44.9 F
Mississauga, Ontario
Sunday, November 8, 2026
ਮੁੱਖ ਖਬਰਾਂ

ਮੁੱਖ ਖਬਰਾਂ

ਸਿੱਖ ਕਤਲੇਆਮ ਦਾ ਮਾਮਲਾ

ਸੁਪਰੀਮ ਕੋਰਟ ਵੱਲੋਂ ਕੇਂਦਰ ਤੋਂ ਜਵਾਬ ਤਲਬ ਨਵੀਂ ਦਿੱਲੀ : ਦਿੱਲੀ ਵਿੱਚ 1984 ਵਿੱਚ ਹੋਏ ਸਿੱਖ ਕਤਲੇਆਮ ਦੀ ਜਾਂਚ ਬਾਰੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ...

ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸੌਦੇਬਾਜ਼ੀ ਦਾ ਸ਼ੱਕ : ਆਪ

ਚੰਡੀਗੜ  : ਕਾਂਗਰਸ ਵਲੋਂ ਖਡੂਰ ਸਾਹਿਬ ਉਪ ਚੋਣ ਵਿਚ ਐਨ ਮੌਕੇ 'ਤੇ ਪਿੱਛੇ ਹਟਣ ਦੇ ਫੈਸਲੇ 'ਤੇ ਆਮ ਆਦਮੀ ਪਾਰਟੀ ਨੇ ਸ਼ੱਕ ਜ਼ਾਹਿਰ ਕੀਤਾ...

ਖਡੂਰ ਸਾਹਿਬ ਜ਼ਿਮਨੀ ਚੋਣ ਲਈ 10 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਲ

ਚੰਡੀਗੜ : ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀ ਵੀ.ਕੇ.ਸਿੰਘ ਨੇ ਕਿਹਾ ਕਿ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ...

ਮੁੱਖ ਮੰਤਰੀ ਵੱਲੋਂ ‘ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ’ ਵਿਚ ਮੋਦੀ ਨੂੰ...

ਚੰਡੀਗੜ  : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਪ੍ਰਧਾਨ...

ਲਾਲਾ ਲਾਜਪਤ ਰਾਏ ਦੇ 150ਵੀਂ ਜਯੰਤੀ ਸਮਾਰੋਹ ਦੀ ਉਪ ਮੁੱਖ ਮੰਤਰੀ...

ਚੰਡੀਗੜ : ਪੀ.ਜੀ.ਆਈ.ਐਮ.ਈ.ਆਰ ਵਿਚ ਜ਼ੇਰੇ ਇਲਾਜ਼ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਡਾਕਟਰਾਂ ਦੀ ਸਲਾਹ ਉਤੇ 28 ਜਨਵਰੀ ਨੂੰ ਮੋਗਾ ਜ਼ਿਲੇ•...

ਗਣਤੰਤਰ ਦਿਵਸ ਮੌਕੇ ਬਠਿੰਡਾ ‘ਚ ਹੋਇਆ ਸੂਬਾ ਪੱਧਰੀ ਸਮਾਗਮ

ਸੁਖਬੀਰ ਬਾਦਲ ਨੇ ਫਹਿਰਾਇਆ ਤਿਰੰਗਾ ਝੰਡਾ ਚੰਡੀਗੜ੍ਹ : ਪੰਜਾਬ ਵਿਚ ਗਣਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਬਠਿੰਡਾ 'ਚ ਮਨਾਇਆ ਗਿਆ। ਇਸ ਦੌਰਾਨ ਉਪ ਮੁੱਖ ਮੰਤਰੀ...

ਦੇਸ਼ ‘ਚ ਗਣਤੰਤਰ ਦਿਵਸ ਦੇ ਜਸ਼ਨ ਮਨਾਏ

ਪਹਿਲੀ ਵਾਰ ਕਿਸੇ ਵਿਦੇਸ਼ੀ ਫੌਜ ਨੇ ਪਰੇਡ 'ਚ ਲਿਆ ਹਿੱਸਾ ਨਵੀਂ ਦਿੱਲੀ : ਸਮੁੱਚੇ ਦੇਸ਼ ਨੇ ਅੱਜ 67ਵਾਂ ਗਣਤੰਤਰ ਦਿਵਸ ਮਨਾਇਆ ਹੈ। ਮੁੱਖ ਸਮਾਗਮ ਦਿੱਲੀ...

ਵਾਹਗਾ ਸਰਹੱਦ ‘ਤੇ ਵੀ ਗਣਤੰਤਰ ਦਿਵਸ ਮਨਾਇਆ

ਦੋਵੇਂ ਦੇਸ਼ਾਂ ਦੇ ਰੇਂਜਰਾਂ ਵਲੋਂ ਇਕ ਦੂਜੇ ਨੂੰ ਮਿਠਾਈ ਭੇਟ ਅੰਮ੍ਰਿਤਸਰ ; ਦੇਸ਼ ਦੇ ਨਾਲ-ਨਾਲ ਭਾਰਤ-ਪਾਕਿਸਤਾਨ ਅਟਾਰੀ ਵਾਹਗਾ ਸਰਹੱਦ ਉੱਤੇ ਵੀ ਗਣਤੰਤਰ ਦਿਵਸ ਦੇ ਜਸ਼ਨ...

ਅਮਰੀਕਾ ਵਿਚ ਸਨੋਜਿਲਾ ਨਾਲ 25 ਦੀ ਮੌਤ

ਵਾਸਿੰਗਟਨ,   ਅਮਰੀਕਾ ਦੇ ਪੂਰਬੀ ਹਿੱਸੇ ਵਿਚ ਬਰਫੀਲੇ ਤੂਫਾਨ ਸਨੋਜਿਲਾ ਨੇ ਕਹਿਰ ਵਰ੍ਹਾਇਆ ਹੋਇਆ ਹੈ ਅਤੇ ਘੱਟੋ-ਘੱਟ 25 ਲੋਕਾਂ ਦੀ ਹੁਣ ਤਕ ਮੌਤ ਹੋ ਚੁੱਕੀ...

ਕਾਂਗਰਸ ਨਹੀਂ ਲੜੇਗੀ ਖਡੂਰ ਸਾਹਿਬ ਦੀ ਚੋਣ

ਰਸਮੀ ਐਲਾਨ ਹੋਣਾ ਅਜੇ ਬਾਕੀ ਚੰਡੀਗੜ੍ਹ : ਕਾਂਗਰਸ ਵਲੋਂ 13 ਫ਼ਰਵਰੀ ਨੂੰ ਹੋਣ ਵਾਲੀ ਚੋਣ ਨਹੀਂ ਲੜੇਗੀ ਜਾਵੇਗੀ ਤੇ ਇਸ ਬਾਰੇ ਫੈਸਲਾ ਕਰ ਲਿਆ ਗਿਆ...

Latest article

E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ...

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਪੈਟਰੋਲ 'ਚ ਈਥਾਨੌਲ ਮਿਲਾਉਣ...

MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ ਸੱਤਾ ‘ਚ ਪਰਤੇਗੀ...

ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...

ਮਹਾਰਾਸ਼ਟਰ ATS ਨੇ 10 ਲੱਖ ਰੁਪਏ ਦੇ ਇਨਾਮੀ ਨਕਸਲੀ ਨੂੰ ਠਾਣੇ ਤੋਂ ਕੀਤਾ ਗ੍ਰਿਫ਼ਤਾਰ

ਮੁੰਬਈ - ਮਹਾਰਾਸ਼ਟਰ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਠਾਣੇ ਜ਼ਿਲ੍ਹੇ ਤੋਂ 10 ਲੱਖ ਰੁਪਏ ਦੇ ਇਨਾਮ ਵਾਲੇ ਇਕ ਨਕਸਲੀ ਨੂੰ ਗ੍ਰਿਫ਼ਤਾਰ ਕੀਤਾ ਹੈ।...