39.8 F
Mississauga, Ontario
Saturday, November 14, 2026
ਮੁੱਖ ਖਬਰਾਂ

ਮੁੱਖ ਖਬਰਾਂ

ਉੱਤਰਾਖੰਡ ‘ਚ ਫਟਿਆ ਬੱਦਲ, ਮਚ ਗਈ ਤਬਾਹੀ! ਮਲਬੇ ਹੇਠ ਦੱਬੇ ਕਈ...

ਦੇਹਰਾਦੂਨ : ਉੱਤਰਾਖੰਡ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਤਬਾਹੀ ਮਚ ਰਹੀ ਹੈ, ਜੋ ਰੁੱਕਣ ਦਾ ਨਾਮ ਨਹੀਂ ਲੈ ਰਹੀ। ਰੁਦਰਪ੍ਰਯਾਗ ਅਤੇ ਚਮੋਲੀ ਜ਼ਿਲ੍ਹੇ...

ਜਾਪਾਨ ’ਚ ਜਵਾਲਾਮੁਖੀ ਫਟਿਆ, 5.5 ਕਿਲੋਮੀਟਰ ਉੱਪਰ ਤੱਕ ਉੱਠਿਆ ਧੂੜ ਦਾ...

ਟੋਕੀਓ -ਜਾਪਾਨ ਦੇ ਦੱਖਣ-ਪੱਛਮੀ ਮੁੱਖ ਕਿਊਸ਼ੂ ਟਾਪੂ ’ਤੇ ਸਥਿਤ ਜਵਾਲਾਮੁਖੀ ਮਾਊਂਟ ਸ਼ਿਨਮੋ ’ਚ ਅੱਜ ਹੋਏ ਧਮਾਕੇ ਤੋਂ ਬਾਅਦ ਸਾਢੇ 5 ਕਿਲੋਮੀਟਰ ਉੱਚਾ ਧੂੜ ਅਤੇ...

ਵੈਸ਼ਨੋ ਦੇਵੀ ਮਾਰਗ ‘ਤੇ ਵਾਪਰੇ ਹਾਦਸੇ ‘ਤੇ ਆਇਆ ਸ਼੍ਰਾਈਨ ਬੋਰਡ ਦਾ...

ਨੈਸ਼ਨਲ ਡੈਸਕ- ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਦੌਰਾਨ 26 ਅਗਸਤ ਨੂੰ ਅਚਾਨਕ ਬੱਦਲ ਫਟਣ ਅਤੇ ਉਸ ਤੋਂ ਬਾਅਦ ਜ਼ਮੀਨ ਖਿਚਕਣ ਕਾਰਨ ਕਈ ਸ਼ਰਧਾਲੂਆਂ ਦੀ...

ਪੰਜਾਬ ’ਚ ਅਗਲੇ 4 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵਲੋਂ...

ਜਲੰਧਰ - ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਇਲਾਕੇ ਹੜ੍ਹ ਦੀ ਲਪੇਟ 'ਚ ਆ ਗਏ ਹਨ।...

ਰਾਹੁਲ ਦੀ ਵੋਟ ਅਧਿਕਾਰ ਯਾਤਰਾ ‘ਚ ਚੋਰਾਂ ਦਾ ਕਹਿਰ! ਕਈ ਆਗੂਆਂ...

ਨੈਸ਼ਨਲ ਡੈਸਕ : ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵਲੋਂ ਬਿਹਾਰ ਵੋਟ ਅਧਿਕਾਰ ਯਾਤਰਾ ਕੱਢੀ ਜਾ ਰਹੀ ਹੈ, ਜੋ ਵੱਖ-ਵੱਖ ਥਾਵਾਂ ਤੋਂ ਨਿਕਲਦੀ ਹੈ। ਰਾਹੁਲ...

ਪੰਜਾਬ ਦੇ ਜ਼ਿਲ੍ਹਿਆਂ ‘ਚ ਪਾਣੀ ਦਾ ਕਹਿਰ! ਲੋਕਾਂ ‘ਚ ਮਚੀ ਹਾਹਾਕਾਰ

ਫਿਰੋਜ਼ਪੁਰ/ਫਾਜ਼ਿਲਕਾ : ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਨੇ ਸਰਹੱਦੀ ਪਿੰਡਾਂ ਦੇਲੋਕਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ ਅਤੇ ਪਿੰਡਾਂ 'ਚ ਹੜ੍ਹ ਆ...

ਜੰਮੂ-ਕਸ਼ਮੀਰ : ਅੱਤਵਾਦੀਆਂ ਤੇ ਫੌਜ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 2 ਅੱਤਵਾਦੀ...

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਸੈਕਟਰ ਵਿੱਚ ਸੁਰੱਖਿਆ ਬਲਾਂ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਤੋਂ ਬਾਅਦ ਫਾਇਰਿੰਗ ਦੌਰਾਨ ਦੋ...

ਭਾਜਪਾ ਆਗੂ ਅਸ਼ਵਨੀ ਸ਼ਰਮਾ ਨੂੰ ਡੂੰਘਾ ਸਦਮਾ, ਵੱਡੇ ਭਰਾ ਰਾਮ ਪ੍ਰਸਾਦ...

ਚੰਡੀਗੜ੍ਹ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਡੂੰਘਾ ਸਦਮਾ ਲੱਗਾ ਹੈ। ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਦਿਹਾਂਤ...

PM ਮੋਦੀ ਅੱਜ ਜਾਪਾਨ ਹੋਣਗੇ ਰਵਾਨਾ, ਭਾਰਤ-ਜਾਪਾਨ ਸਿਖਰ ਸੰਮੇਲਨ ‘ਚ ਹੋਣਗੇ...

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 15ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਅੱਜ ਸ਼ਾਮ ਜਾਪਾਨ ਲਈ ਰਵਾਨਾ ਹੋਣਗੇ। ਇਹ ਪ੍ਰਧਾਨ...

ਵੀਅਤਨਾਮ ਅਤੇ ਥਾਈਲੈਂਡ ’ਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 8 ਮੌਤਾਂ...

ਵੀਅਤਨਾਮ ਅਤੇ ਥਾਈਲੈਂਡ ’ਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 8 ਮੌਤਾਂ ਹਨੋਈ – ਦੱਖਣ-ਪੂਰਬੀ ਏਸ਼ੀਆ ਦੇ ਕਈ ਹਿੱਸਿਆਂ ਵਿਚ ਬੁੱਧਵਾਰ ਨੂੰ ਟ੍ਰੌਪੀਕਲ ਤੂਫਾਨ ਤੋਂ ਬਾਅਦ...

Latest article

ਲੱਦਾਖ ‘ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ ‘ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼...

ਲੇਹ - ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ 'ਤੇ ਲੱਗੀਆਂ ਪਾਬੰਦੀਆਂ ਦੇ ਵਿਚਕਾਰ ਜਲਵਾਯੂ ਕਾਰਕੁਨ ਸੋਨਮ...

ਸ੍ਰੀ ਅਨੰਦਪੁਰ ਸਾਹਿਬ ਦਾ ਸਫ਼ਾਈ ਮਾਡਲ ਪੂਰੇ ਪੰਜਾਬ ’ਚ ਹੋਵੇਗਾ ਲਾਗੂ : ਬੈਂਸ

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਵੱਛ ਸਰਵੇਖਣ 2025-26 ’ਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਪੰਜਾਬ...

ਦਿੱਲੀ ਪੁਲਸ ਹੈੱਡਕੁਆਰਟਰ ਪੁੱਜੇ ਅਮਿਤ ਸ਼ਾਹ, ਕਾਨੂੰਨ-ਵਿਵਸਥਾ ਦੀ ਕੀਤੀ ਸਮੀਖਿਆ

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਦਿੱਲੀ ਪੁਲਸ ਦੇ ਹੈੱਡਕੁਆਰਟਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ...