37.5 F
Mississauga, Ontario
Saturday, November 14, 2026
ਮੁੱਖ ਖਬਰਾਂ

ਮੁੱਖ ਖਬਰਾਂ

ਦਿੱਲੀ ਹਾਈ ਕੋਰਟ ਨੂੰ ਮਿਲਿਆ ਨਵਾਂ ਜੱਜ, ਜੱਜਾਂ ਦੀ ਗਿਣਤੀ 44...

ਨਵੀਂ ਦਿੱਲੀ- ਜੱਜ ਵਿਮਲ ਕੁਮਾਰ ਯਾਦਵ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ। ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਨੇ ਜੱਜ...

ਮਾਨ ਸਰਕਾਰ ਨੇ ਮੰਨੀ ਕਿਸਾਨਾਂ ਦੀ ਗੱਲ, ਲੈਂਡ ਪੂਲਿੰਗ ਨੀਤੀ ਲਈ...

ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੀ ਸਰਕਾਰ ਰਹੀ ਹੈ, ਜਿਸਨੇ ਸ਼ੁਰੂ ਤੋਂ ਹੀ ਕਿਸਾਨਾਂ ਦੇ ਹਿੱਤਾਂ ਨੂੰ ਆਪਣੀ ਤਰਜੀਹ ਦਿੱਤੀ...

‘ਚੋਣ ਧੋਖਾਦੇਹੀ’ ਨੂੰ ਲੈ ਕੇ ਸੰਸਦ ’ਚ ਡੈੱਡਲਾਕ, ਇਨਕਮ ਟੈਕਸ ਸਮੇਤ...

ਨੈਸ਼ਨਲ ਡੈਸਕ : ਵੋਟਰ ਸੂਚੀ ਦੀ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ. ਆਈ. ਆਰ.) ਅਤੇ ਕਥਿਤ ‘ਚੋਣ ਧੋਖਾਦੇਹੀ’ ਦੇ ਮੁੱਦੇ ’ਤੇ ਲੋਕ ਸਭਾ ’ਚ ਸੋਮਵਾਰ...

ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਐਲਾਨ ਪੰਜਾਬ ਦੇ ਕਿਸਾਨਾਂ, ਪੰਜਾਬੀਆਂ...

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਐਲਾਨ ਪੰਜਾਬ ਦੇ ਕਿਸਾਨਾਂ, ਪੰਜਾਬੀਆਂ ਅਤੇ ਪੰਜਾਬੀਅਤ ਦੀ ਜਿੱਤ...

ਕਸ਼ਮੀਰੀ ਪੰਡਿਤ ਨਰਸ ਦਾ ਕਤਲ ਮਾਮਲਾ : SIA ਨੇ ਸ਼੍ਰੀਨਗਰ ‘ਚ...

ਸ਼੍ਰੀਨਗਰ- ਜੰਮੂ ਕਸ਼ਮੀਰ ਪੁਲਸ ਦੀ ਰਾਜ ਜਾਂਚ ਏਜੰਸੀ (ਐੱਸਆਈਏ) ਨੇ ਮੰਗਲਵਾਰ ਨੂੰ 1990 ਦੇ ਦਹਾਕੇ ਦੀ ਸ਼ੁਰੂਆਤ 'ਚ ਇਕ ਕਸ਼ਮੀਰੀ ਪੰਡਿਤ ਨਰਸ ਦੇ ਕਤਲ...

American Airport ‘ਤੇ ਆਪਸ ‘ਚ ਟਕਰਾਏ 2 ਯਾਤਰੀ ਜਹਾਜ਼, ਧਮਕੇ ਮਗਰੋਂ...

ਮੋਂਟਾਨਾ : ਅਮਰੀਕਾ ਦੇ ਮੋਂਟਾਨਾ ਰਾਜ ਦੇ ਇੱਕ ਹਵਾਈ ਅੱਡੇ 'ਤੇ ਸੋਮਵਾਰ ਦੁਪਹਿਰ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਇੱਕ ਛੋਟਾ ਜਹਾਜ਼ ਲੈਂਡਿੰਗ...

ਏਅਰ ਇੰਡੀਆ ਦੀ ਪੁਰਾਣੇ ਜਹਾਜ਼ਾਂ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਹੁਣ...

ਨਵੀਂ ਦਿੱਲੀ - ਏਅਰ ਇੰਡੀਆ ਦੀ ਆਪਣੀ ਪੁਰਾਣੀ ਵਾਈਡਬਾਡੀ ਫਲੀਟ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਹੁਣ ਅਕਤੂਬਰ 2028 ਤਕ ਪੂਰੀ ਹੋ ਜਾਵੇਗੀ। ਇਹ ਪਹਿਲਾਂ...

ਦੀਨਾਨਗਰ ਅੱਤਵਾਦੀ ਹਮਲੇ ’ਚ ਜ਼ਖਮੀ ਇੰਸਪੈਕਟਰ ਨੂੰ DSP ਵਜੋਂ ਤਰੱਕੀ ਦੇਣ...

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 2015 ਦੇ ਦੀਨਾਨਗਰ ਅੱਤਵਾਦੀ ਹਮਲੇ 'ਚ ਜ਼ਖ਼ਮੀ ਹੋਏ ਪੰਜਾਬ ਪੁਲਸ ਦੇ ਸਪੈਸ਼ਲ ਆਪਰੇਸ਼ਨ ਸੈੱਲ...

ਵਿਰੋਧੀ ਪਾਰਟੀਆਂ ਨੇ ਸੰਸਦ ਭਵਨ ਕੰਪਲੈਕਸ ਤੋਂ ਮਾਰਚ ਕੀਤਾ ਸ਼ੁਰੂ, ਰੋਕੇ...

ਨੈਸ਼ਨਲ ਡੈਸਕ : ਵਿਰੋਧੀ 'ਇੰਡੀਆ' (ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ) ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਬਿਹਾਰ ਵਿੱਚ ਵੋਟਰ ਸੂਚੀ ਦੇ ਸਪੈਸ਼ਲ...

ਪੰਜਾਬ ’ਚ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ : ਮਾਨ

ਧੂਰੀ/ਸੰਗਰੂਰ/ਬਰਨਾਲਾ/ਚੰਡੀਗੜ੍ਹ/ਜਲੰਧਰ ਢਢੋਗਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ...

Latest article

ਲੱਦਾਖ ‘ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ ‘ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼...

ਲੇਹ - ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ 'ਤੇ ਲੱਗੀਆਂ ਪਾਬੰਦੀਆਂ ਦੇ ਵਿਚਕਾਰ ਜਲਵਾਯੂ ਕਾਰਕੁਨ ਸੋਨਮ...

ਸ੍ਰੀ ਅਨੰਦਪੁਰ ਸਾਹਿਬ ਦਾ ਸਫ਼ਾਈ ਮਾਡਲ ਪੂਰੇ ਪੰਜਾਬ ’ਚ ਹੋਵੇਗਾ ਲਾਗੂ : ਬੈਂਸ

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਵੱਛ ਸਰਵੇਖਣ 2025-26 ’ਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਪੰਜਾਬ...

ਦਿੱਲੀ ਪੁਲਸ ਹੈੱਡਕੁਆਰਟਰ ਪੁੱਜੇ ਅਮਿਤ ਸ਼ਾਹ, ਕਾਨੂੰਨ-ਵਿਵਸਥਾ ਦੀ ਕੀਤੀ ਸਮੀਖਿਆ

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਦਿੱਲੀ ਪੁਲਸ ਦੇ ਹੈੱਡਕੁਆਰਟਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ...