34.6 F
Mississauga, Ontario
Sunday, November 15, 2026
ਮੁੱਖ ਖਬਰਾਂ

ਮੁੱਖ ਖਬਰਾਂ

ਮੈਡੀਕਲ ਕਾਲਜ ‘ਚ ਸਰਜਰੀ ਲਈ ਦਾਖ਼ਲ ਕੁੜੀ ਨਾਲ ਜਬਰ ਜ਼ਿਨਾਹ

ਮੇਰਠ- ਉੱਤਰ ਪ੍ਰਦੇਸ਼ 'ਚ ਮੇਰਠ ਦੇ ਸਰਕਾਰੀ ਮੈਡੀਕਲ ਕਾਲਜ 'ਚ ਪੈਰ ਦੇ ਆਪ੍ਰੇਸ਼ਨ ਲਈ ਦਾਖਲ ਇਕ ਕੁੜੀ ਨਾਲ ਇਕ ਹੋਰ ਮਰੀਜ਼ ਦੇ ਦੇਖਭਾਲ ਕਰਨ...

‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਸ਼ਾਨਦਾਰ ਜਿੱਤ

ਲੁਧਿਆਣਾ - ਲੁਧਿਆਣਾ ਦੇ ਪੱਛਮੀ ਹਲਕੇ ’ਚ ਹੋਈ ਜ਼ਿਮਨੀ ਚੋਣ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤ ਦੇ ਝੰਡੇ...

ਜ਼ਿਮਨੀ ਚੋਣ ਨਤੀਜੇ: ਕਾਲੀਗੰਜ ਸੀਟ ਤੋਂ ਤ੍ਰਿਣਮੂਲ ਕਾਂਗਰਸ ਉਮੀਦਵਾਰ 26,494 ਵੋਟਾਂ...

ਕੋਲਕਾਤਾ- ਪੱਛਮੀ ਬੰਗਾਲ ਦੇ ਨਦੀਆ ਜ਼ਿਲ੍ਹੇ ਵਿਚ ਕਾਲੀਗੰਜ ਵਿਧਾਨ ਸਭਾ ਸੀਟ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਸੋਮਵਾਰ ਯਾਨੀ ਕਿ ਅੱਜ ਵੋਟਾਂ ਦੀ ਗਿਣਤੀ ਜਾਰੀ...

ਮਾਨਸੂਨ ਦੇ ਮੌਸਮ ’ਚ ਵੀ ਜਾਰੀ ਰਹੇਗੀ ਨਕਸਲ ਵਿਰੋਧੀ ਮੁਹਿੰਮ :...

ਰਾਏਪੁਰ,- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਦੁਹਰਾਇਆ ਕਿ ਦੇਸ਼ ਨੂੰ ਮਾਰਚ 2026 ਤੱਕ ਨਕਸਲਵਾਦ ਤੋਂ ਮੁਕਤੀ ਮਿਲ ਜਾਵੇਗੀ ਅਤੇ ਇਸ ਖਤਰੇ...

ਤੀਜੇ ਰਾਊਂਡ ‘ਚ ਵੀ ‘ਆਪ’ ਅੱਗੇ, ਵਿਗੜੀ ਆਸ਼ੂ ਦੀ ਸਿਹਤ, ਅਕਾਲੀ...

ਲੁਧਿਆਣਾ : ਲੁਧਿਆਣਾ ਜ਼ਿਮਨੀ ਚੋਣ ਨਤੀਜੀਆਂ ਲਈ ਤੀਜੇ ਰਾਊਂਡ ਦੀ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। ਤੀਜੇ ਰਾਊਂਡ ਤੱਕ 'ਆਪ' ਦੇ ਉਮੀਦਵਾਰ ਸੰਜੀਵ ਅਰੋੜਾ...

ਈਰਾਨ-ਇਜ਼ਰਾਈਲ ਜੰਗ ਦੌਰਾਨ Air India ਦਾ ਵੱਡਾ ਫ਼ੈਸਲਾ, ਪੱਛਮੀ ਏਸ਼ੀਆ ਤੋਂ...

ਨੈਸ਼ਨਲ ਡੈਸਕ : ਈਰਾਨ-ਇਜ਼ਰਾਈਲ ਜੰਗ ਵਿੱਚ ਅਮਰੀਕਾ ਦੇ ਸਿੱਧੇ ਪ੍ਰਵੇਸ਼ ਤੋਂ ਬਾਅਦ ਮੱਧ ਪੂਰਬ (ਪੱਛਮੀ ਏਸ਼ੀਆ) ਵਿੱਚ ਸਥਿਤੀ ਬਹੁਤ ਤਣਾਅਪੂਰਨ ਹੋ ਗਈ ਹੈ। ਇਸ...

ਓਮਾਨ ‘ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ...

ਸੁਲਤਾਨਪੁਰ ਲੋਧੀ-ਜਲੰਧਰ ਜ਼ਿਲ੍ਹੇ ਦੀ ਇਕ ਨੌਜਵਾਨ ਲੜਕੀ ਜੋ ਆਪਣੇ ਪਰਿਵਾਰ ਦੀਆਂ ਆਰਥਿਕ ਮਜ਼ਬੂਰੀਆਂ ਕਾਰਨ ਨੌਕਰੀ ਦੀ ਖਾਤਰ ਓਮਾਨ ਗਈ ਸੀ ਅਤੇ ਉਥੇ ਮਨੁੱਖੀ ਸਮੱਗਲਿੰਗ...

ਮਣੀਪੁਰ ’ਚ ਇਕ ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਇੰਫਾਲ- ਪਾਬੰਦੀਸ਼ੁਦਾ ਕਾਂਗਲੇਈਪਾਕ ਕਮਿਊਨਿਸਟ ਪਾਰਟੀ (ਪੀ. ਡਬਲਿਊ.ਜੀ.) ਦੇ ਇਕ ਅੱਤਵਾਦੀ ਨੂੰ ਮਣੀਪੁਰ ਦੇ ਇੰਫਾਲ ਪੱਛਮੀ ਜ਼ਿਲੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਫਾਲ ਪੂਰਬੀ ਅਤੇ...

ਹੋਰ ਵਧਿਆ ਜੰਗ ਦਾ ਸੇਕ ! ਇਜ਼ਰਾਈਲ ਦਾ ਈਰਾਨੀ ਏਅਰਬੇਸਾਂ ‘ਤੇ...

ਇੰਟਰਨੈਸ਼ਨਲ ਡੈਸਕ- ਈਰਾਨ-ਇਜ਼ਰਾਈਲ ਵਿਚਾਲੇ ਜੰਗ ਦੀ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ, ਜੋ ਕਿ ਹਾਲੇ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਹੀ। ਇਸੇ...

ਸੋਨੀਆ ਗਾਂਧੀ ਦਾ ਵੱਡਾ ਬਿਆਨ : ਈਰਾਨ ਪੁਰਾਣਾ ਦੋਸਤ, ਭਾਰਤ ਦੀ...

ਨਵੀਂ ਦਿੱਲੀ - ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਦੋਸ਼ ਲਾਇਆ ਹੈ ਕਿ ਮੋਦੀ ਸਰਕਾਰ ਨੇ ਗਾਜ਼ਾ ਦੀ ਸਥਿਤੀ ਅਤੇ ਇਜ਼ਰਾਈਲ-ਈਰਾਨ ਫੌਜੀ...

Latest article

ਸੁਰਖੀਆਂ ’ਚ ਰਹਿਣ ਲਈ ਯੂ. ਪੀ. ਤੇ ਬਿਹਾਰ ਨੂੰ ਨਿਸ਼ਾਨਾ ਬਣਾਉਂਦੇ ਹਨ ਰਾਜ ਠਾਕਰੇ...

ਪਟਨਾ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਤੇ ਜਨ ਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਮਹਾਰਾਸ਼ਟਰ ਨਵਨਿਰਮਾਣ ਸੇਨਾ (ਮਨਸੇ) ਦੇ ਮੁਖੀ...

ਪੰਜਾਬ ‘ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ...

ਜਲੰਧਰ/ਤਰਨਤਾਰਨ - ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਦਰਅਸਲ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ...

ਅਮਿਤ ਸ਼ਾਹ ਦੀ ਚੋਟੀ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਪੁਲਸ ਹੈੱਡਕੁਆਰਟਰ ਦੇ 24 ਅਕਤੂਬਰ ਤੇ 12 ਨਵੰਬਰ ਦੇ ਲਗਾਤਾਰ 2 ਦੌਰਿਆਂ ਦੌਰਾਨ ਰਾਜਧਾਨੀ ਦੀ ਕਾਨੂੰਨ ਵਿਵਸਥਾ...