35.1 F
Mississauga, Ontario
Sunday, November 15, 2026
ਮੁੱਖ ਖਬਰਾਂ

ਮੁੱਖ ਖਬਰਾਂ

ਦੇਸ਼ ‘ਚ ਮੁੜ ਵਧੀ ਕੋਰੋਨਾ ਦੀ ਰਫ਼ਤਾਰ, ਪਿਛਲੇ 24 ਘੰਟਿਆਂ ‘ਚ...

ਨਵੀਂ ਦਿੱਲੀ- ਦੇਸ਼ ਭਰ 'ਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵੱਧ ਰਹੇ ਹਨ ਅਤੇ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ ਵੀਰਵਾਰ ਸਵੇਰੇ ਵੱਧ ਕੇ 4866 ਤੱਕ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਨ੍ਹਾਂ ਜ਼ਿਲ੍ਹਿਆਂ ਵਿਚ ਸ਼ੁਰੂ ਹੋ ਰਹੇ...

ਚੰਡੀਗੜ੍ਹ : ਸੂਬੇ ਵਿਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ...

ਗ੍ਰਹਿ ਮੰਤਰਾਲਾ ਦਾ ਸਾਰੇ ਸੂਬਿਆਂ ਨੂੰ ਆਦੇਸ਼, ਜੇਲ੍ਹ ‘ਚ ਬੰਦ ਗਰੀਬ...

ਨਵੀਂ ਦਿੱਲੀ- ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੇਂਦਰੀ ਫੰਡ ਤੋਂ ਉਨ੍ਹਾਂ ਗਰੀਬ ਕੈਦੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ...

ਪੰਜਾਬ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP ਸਖ਼ਤ, ਰੋਡਮੈਪ ਕੀਤਾ...

ਜਲੰਧਰ –ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 3 ਮਹੀਨਿਆਂ ਵਿਚ 15 ਹਜ਼ਾਰ...

‘ਗੁਰਦੁਆਰਾ ਹੈ, ਉਸ ਨੂੰ ਰਹਿਣ ਦਿਓ’ : SC ਨੇ ਦਿੱਲੀ ਵਕਫ਼...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਵਕਫ਼ ਬੋਰਡ ਦੀ ਇਕ ਪਟੀਸ਼ਨ ਖਾਰਜ ਕਰ ਦਿੱਤੀ, ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਰਾਜਧਾਨੀ...

ਸ਼ਾਹਬਾਜ਼ ਸ਼ਰੀਫ਼ ਅੱਜ ਜਾਣਗੇ ਸਾਊਦੀ ਅਰਬ

ਇਸਲਾਮਾਬਾਦ - ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਅੱਜ ਭਾਵ ਵੀਰਵਾਰ ਨੂੰ ਸਾਊਦੀ ਅਰਬ ਦਾ ਦੌਰਾ ਕਰਨਗੇ ਅਤੇ ਭਾਰਤ ਨਾਲ ਹਾਲੀਆ ਟਕਰਾਅ ਨੂੰ 'ਘਟਾਉਣ' ਵਿੱਚ ਸਾਊਦੀ...

ਜੰਮੂ ਕਸ਼ਮੀਰ : NIA ਨੇ ਅੱਤਵਾਦੀ ਸਾਜਿਸ਼ ਮਾਮਲੇ ‘ਚ ਕੀਤੀ ਛਾਪੇਮਾਰੀ

ਸ਼੍ਰੀਨਗਰ- ਰਾਸ਼ਟਰੀ ਜਾਂਚ ਏਜੰਸੀ (NIA) ਨੇ ਵੀਰਵਾਰ ਨੂੰ ਇਕ ਕਥਿਤ ਅੱਤਵਾਦੀ ਸਾਜ਼ਿਸ਼ ਮਾਮਲੇ ਦੇ ਸਬੰਧ 'ਚ ਜੰਮੂ-ਕਸ਼ਮੀਰ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ...

ਫਾਇਰ ਕਰਕੇ ਰੀਲਾਂ ਬਣਾਉਣ ਵਾਲੇ 2 ਲੋਕ ਗ੍ਰਿਫ਼ਤਾਰ

ਬਠਿੰਡਾ : ਰਿਵਾਲਵਰ ਨਾਲ ਫਾਇਰ ਕਰਕੇ ਸ਼ੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੋਟਫੱਤਾ ਪੁਲਸ ਵਲੋਂ ਮਾਮਲਾ ਦਰਜ ਕੀਤਾ...

Passport Renew ਮਾਮਲਾ: ਅਰਵਿੰਦ ਕੇਜਰੀਵਾਲ ਦੀ ਪਾਸਪੋਰਟ ਰੀਨਿਊ ਦੀ ਅਰਜ਼ੀ ‘ਤੇ...

ਨੈਸ਼ਨਲ ਡੈਸਕ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਾਸਪੋਰਟ ਰੀਨਿਊ ਦੀ ਅਰਜ਼ੀ 'ਤੇ ਅੱਜ (4 ਜੂਨ) ਰਾਊਜ਼ ਐਵੇਨਿਊ ਅਦਾਲਤ ਵਿੱਚ ਸੁਣਵਾਈ...

ਪੰਜਾਬ ‘ਚ ਯੂ-ਟਿਊਬਰ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ, ਜੋਤੀ ਮਲਹੋਤਰਾ ਨਾਲ…

ਮੋਹਾਲੀ : ਪੰਜਾਬ 'ਚ ਫਿਰ ਜਾਸੂਸੀ ਦੇ ਦੋਸ਼ਾਂ ਤਹਿਤ ਇਕ ਹੋਰ ਗ੍ਰਿਫ਼ਤਾਰੀ ਕੀਤੀ ਗਈ ਹੈ। ਹੁਣ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸ. ਐੱਸ. ਓ. ਸੀ.)...

Latest article

ਸੁਰਖੀਆਂ ’ਚ ਰਹਿਣ ਲਈ ਯੂ. ਪੀ. ਤੇ ਬਿਹਾਰ ਨੂੰ ਨਿਸ਼ਾਨਾ ਬਣਾਉਂਦੇ ਹਨ ਰਾਜ ਠਾਕਰੇ...

ਪਟਨਾ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਤੇ ਜਨ ਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਮਹਾਰਾਸ਼ਟਰ ਨਵਨਿਰਮਾਣ ਸੇਨਾ (ਮਨਸੇ) ਦੇ ਮੁਖੀ...

ਪੰਜਾਬ ‘ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ...

ਜਲੰਧਰ/ਤਰਨਤਾਰਨ - ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਦਰਅਸਲ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ...

ਅਮਿਤ ਸ਼ਾਹ ਦੀ ਚੋਟੀ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਪੁਲਸ ਹੈੱਡਕੁਆਰਟਰ ਦੇ 24 ਅਕਤੂਬਰ ਤੇ 12 ਨਵੰਬਰ ਦੇ ਲਗਾਤਾਰ 2 ਦੌਰਿਆਂ ਦੌਰਾਨ ਰਾਜਧਾਨੀ ਦੀ ਕਾਨੂੰਨ ਵਿਵਸਥਾ...