38.8 F
Mississauga, Ontario
Monday, November 16, 2026
ਮੁੱਖ ਖਬਰਾਂ

ਮੁੱਖ ਖਬਰਾਂ

ਵੈਨਕੂਵਰ ਫੈਸਟੀਵਲ ਹਾਦਸਾ : 11 ਲੋਕਾਂ ਦੀ ਮੌਤ ਦੀ ਪੁਸ਼ਟੀ, ਸ਼ੱਕੀ...

ਓਟਾਵਾ - ਕੈਨੇਡਾ ਦੇ ਵੈਨਕੂਵਰ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਸਟ੍ਰੀਟ ਫੈਸਟੀਵਲ ਦੌਰਾਨ ਇੱਕ ਡਰਾਈਵਰ ਵੱਲੋਂ ਭੀੜ ਵਿੱਚ ਦਾਖਲ ਹੋਣ ਕਾਰਨ ਕੁੱਲ 11 ਲੋਕਾਂ...

ਭਾਰਤ ਸਰਕਾਰ ਦਾ ਵੱਡਾ ਐਕਸ਼ਨ, 16 ਪਾਕਿਸਤਾਨੀ Youtube ਚੈਨਲ ਕਰ ‘ਤੇ...

ਨਵੀਂ ਦਿੱਲੀ- ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਭਾਰਤ ਸਰਕਾਰ ਨੇ ਗ੍ਰਹਿ ਮੰਤਰਾਲਾ ਦੀ...

ਜਲੰਧਰ ‘ਚ ਬੁਲਡੋਜ਼ਰ ਐਕਸ਼ਨ, ਹੌਟਸਪਾਟ ਪਿੰਡ ਲਖਨਪਾਲ ‘ਚ ਢਾਹੀ ਗਈ ਗੈਰ-ਕਾਨੂੰਨੀ...

ਜਲੰਧਰ- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਸਰਕਾਰ ਦੀ ਲਗਾਤਾਰ ਕਾਰਵਾਈ ਜਾਰੀ ਹੈ। ਇਸੇ ਤਹਿਤ ਜਲੰਧਰ ਵਿਖੇ ਨਸ਼ਿਆਂ ਕਰਕੇ ਬਦਨਾਮ ਇਲਾਕੇ ਪਿੰਡ ਲਖਨਪਾਲ ਸਰਕਾਰ...

ਪਾਕਿਸਤਾਨ ਨੇ ਫ਼ਿਰ ਤੋੜੀ ਭਾਰਤ ਨਾਲ ਜੰਗਬੰਦੀ!

ਜੰਮੂ : ਪਾਕਿਸਤਾਨੀ ਫ਼ੌਜ ਨੇ ਇਕ ਵਾਰ ਫ਼ਿਰ ਜੰਗਬੰਦੀ ਸਮਝੌਤੇ ਦੀ ਉਲੰਘਣਾ ਜਾਰੀ ਰੱਖਦਿਆਂ ਐਤਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਪੁੰਛ ਤੇ ਕੁਪਵਾੜਾ ਜ਼ਿਲ੍ਹਿਆਂ ਵਿਚ...

ਪੰਜਾਬ ਦੇ ਸਕੂਲਾਂ ‘ਚ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਨੇ ਗਰਮੀਆਂ...

ਲੁਧਿਆਣਾ : ਮਈ ਮਹੀਨਾ ਸ਼ੁਰੂ ਹੋਣ 'ਚ ਅਜੇ ਦੋ ਦਿਨ ਬਾਕੀ ਹਨ ਪਰ ਗਰਮੀ ਨੇ ਆਪਣੇ ਪੂਰੇ ਜੋਬਨ 'ਤੇ ਆ ਕੇ ਕਹਿਰ ਵਰ੍ਹਾਉਣਾ ਸ਼ੁਰੂ...

29,30 ਅਪ੍ਰੈਲ ਅਤੇ 1 ਮਈ ਨੂੰ 9 ਸੂਬਿਆਂ ‘ਚ ਮੀਂਹ ਦੀ...

ਨਵੀਂ ਦਿੱਲੀ- ਦੇਸ਼ ਦੇ ਕਈ ਹਿੱਸਿਆਂ 'ਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਦੇਸ਼ ਦੇ 9...

ਅੱਤਵਾਦ ਖਿਲਾਫ਼ ਐਕਸ਼ਨ ਜਾਰੀ! ਕਸ਼ਮੀਰ ‘ਚ 3 ਹੋਰ ਅੱਤਵਾਦੀਆਂ ਦੇ ਘਰ...

ਨਗਰ- ਜੰਮੂ-ਕਸ਼ਮੀਰ 'ਚ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਅੱਤਵਾਦੀ ਨੈੱਟਵਰਕ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਦੇ ਹੋਏ ਅਧਿਕਾਰੀਆਂ ਨੇ ਬਾਂਦੀਪੋਰਾ, ਪੁਲਵਾਮਾ ਅਤੇ ਸ਼ੋਪੀਆਂ ਜ਼ਿਲ੍ਹਿਆਂ 'ਚ...

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੇ ਜ਼ਖੀਰੇ ਨਾਲ ਮੁਲਜ਼ਮ ਗ੍ਰਿਫ਼ਤਾਰ, DGP ਨੇ...

ਅੰਮ੍ਰਿਤਸਰ- ਇੱਕ ਖਾਸ ਸੂਚਨਾ 'ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ...

NIA ਨੇ ਆਪਣੇ ਹੱਥਾਂ ‘ਚ ਲਈ ਪਹਿਲਗਾਮ ਹਮਲੇ ਦੀ ਜਾਂਚ

ਨੈਸ਼ਨਲ ਡੈਸਕ- 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਕਾਰਨ ਦੇਸ਼ ਹੀ ਨਹੀਂ, ਪੂਰੀ ਦੁਨੀਆ 'ਚ ਸੋਗ ਦੀ ਲਹਿਰ ਦੌੜ ਗਈ ਸੀ। ਹੁਣ...

‘ਨਸ਼ਾ ਮੁਕਤ ਪੰਜਾਬ’ ਬਣਾਉਣ ਲਈ ਡੈੱਡਲਾਈਨ ਤੈਅ, DGP ਨੇ ਅਧਿਕਾਰੀਆਂ ਨੂੰ...

ਜਲੰਧਰ/ਚੰਡੀਗੜ੍ਹ- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਸਖ਼ਤ ਹੋ ਚੁੱਕੀ ਹੈ। ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 31 ਮਈ ਤੱਕ...

Latest article

ਸੁਰਖੀਆਂ ’ਚ ਰਹਿਣ ਲਈ ਯੂ. ਪੀ. ਤੇ ਬਿਹਾਰ ਨੂੰ ਨਿਸ਼ਾਨਾ ਬਣਾਉਂਦੇ ਹਨ ਰਾਜ ਠਾਕਰੇ...

ਪਟਨਾ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਤੇ ਜਨ ਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਮਹਾਰਾਸ਼ਟਰ ਨਵਨਿਰਮਾਣ ਸੇਨਾ (ਮਨਸੇ) ਦੇ ਮੁਖੀ...

ਪੰਜਾਬ ‘ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ...

ਜਲੰਧਰ/ਤਰਨਤਾਰਨ - ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਦਰਅਸਲ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ...

ਅਮਿਤ ਸ਼ਾਹ ਦੀ ਚੋਟੀ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਪੁਲਸ ਹੈੱਡਕੁਆਰਟਰ ਦੇ 24 ਅਕਤੂਬਰ ਤੇ 12 ਨਵੰਬਰ ਦੇ ਲਗਾਤਾਰ 2 ਦੌਰਿਆਂ ਦੌਰਾਨ ਰਾਜਧਾਨੀ ਦੀ ਕਾਨੂੰਨ ਵਿਵਸਥਾ...