38.8 F
Mississauga, Ontario
Monday, November 16, 2026
ਮੁੱਖ ਖਬਰਾਂ

ਮੁੱਖ ਖਬਰਾਂ

‘ਪਹਿਲਗਾਮ ਹਮਲੇ ਕਾਰਨ ਗੁੱਸੇ ਨਾਲ ਭਰਿਆ ਹਰ ਭਾਰਤੀ, ਅੱਤਵਾਦੀਆਂ ਨੂੰ ਦੇਵਾਂਗੇ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਹ ਭਰੋਸਾ ਦੁਹਰਾਇਆ ਕਿ ਪਹਿਲਗਾਮ ਅੱਤਵਾਦੀ ਹਮਲੇ ਲਈ ਜ਼ਿੰਮੇਵਾਰ ਅੱਤਵਾਦੀਆਂ ਅਤੇ ਇਸ ਦੀ ਸਾਜ਼ਿਸ਼ ਵਿਚ...

ਈਰਾਨ ਬੰਦਰਗਾਹ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 25 ਹੋਈ

ਤਹਿਰਾਨ-- ਈਰਾਨ ਦੇ ਸਭ ਤੋਂ ਵੱਡੇ ਵਪਾਰਕ ਬੰਦਰਗਾਹ 'ਤੇ ਹੋਏ ਇੱਕ ਵੱਡੇ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ 25 ਹੋ ਗਈ ਹੈ। ਸਥਾਨਕ ਮੀਡੀਆ...

ਘਰ ਦੇ ਬਾਹਰ ਸੁੱਤੇ ਪਏ ਭੈਣ-ਭਰਾ ਨੂੰ ਬਦਮਾਸ਼ਾਂ ਨੇ ਮਾਰੀ ਗੋਲੀ

ਮਥੁਰਾ- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਮਗੋਰਰਾ ਥਾਣਾ ਖੇਤਰ ਦੇ ਇਕ ਪਿੰਡ 'ਚ ਕਾਰ ਸਵਾਰ ਬਦਮਾਸ਼ਾਂ ਨੇ ਘਰ ਦੇ ਬਾਹਰ ਸੁੱਤੇ ਪਏ ਭੈਣ-ਭਰਾ...

ਪਹਿਲਗਾਮ ਮਗਰੋਂ ਫ਼ਿਰ ਤੋਂ ਦੇਸ਼ ਨੂੰ ਦਹਿਲਾਉਣ ਦੀ ਤਿਆਰੀ ! ਹੋਟਲਾਂ...

ਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਕਾਰਨ ਪੂਰਾ ਦੇਸ਼ ਸਦਮੇ 'ਚ ਹੈ ਉੱਥੇ ਹੀ ਹੁਣ ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ ਵਿੱਚ...

ਸੁਖਬੀਰ ਬਾਦਲ ਨੇ ਲੁਧਿਆਣਾ ’ਚ ਨਾਰਾਜ਼ ਅਕਾਲੀ ਵਰਕਰਾਂ ਨਾਲ ਕੀਤੀ ਮੁਲਾਕਾਤ

ਕਿਹਾ : ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਲਿਆਓ ਲੁਧਿਆਣਾ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਦੋ...

ਫੈਕਟਰੀ ‘ਚ ਲੱਗੀ ਅੱਗ ਨੇ ਮਚਾਇਆ ਤਾਂਡਵ, ਲੱਖਾਂ ਦਾ ਸਮਾਨ ਸੜ...

ਨੈਸ਼ਨਲ ਡੈਸਕ- ਰਾਜਸਥਾਨ ਦੇ ਜੋਧਪੁਰ ਸ਼ਹਿਰ ਦੇ ਬਾਸਨੀ ਥਾਣਾ ਇਲਾਕੇ ਅਧੀਨ ਆਉਂਦੇ ਇੰਡਸਟ੍ਰੀਅਲ ਏਰੀਆ 'ਚ ਸ਼ਨੀਵਾਰ ਨੂੰ ਇਕ ਕੈਮੀਕਲ ਫੈਕਟਰੀ 'ਚ ਅੱਗ ਲੱਗ ਗਈ,...

ਭਾਰਤ-ਪਾਕਿ ਵਿਚਾਲੇ ਬਣੇ ਤਣਾਅ ਦੌਰਾਨ BSF ਵੱਲੋਂ ਪੰਜਾਬ ਦੇ ਸਰਹੱਦੀ ਕਿਸਾਨਾਂ...

ਅੰਮ੍ਰਿਤਸਰ : ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਈ ਤਲਖੀ ਦਰਮਿਆਨ ਬੀ. ਐੱਸ. ਐੱਫ. (ਬਾਰਡਰ ਸਕਿਓਰਿਟੀ ਫੋਰਸ) ਨੇ ਕਿਸਾਨਾਂ ਲਈ...

ਦੁਨੀਆ ਪੋਪ ਫਰਾਂਸਿਸ ਦੀ ਸਮਾਜ ਸੇਵਾ ਨੂੰ ਹਮੇਸ਼ਾ ਰੱਖੇਗੀ ਯਾਦ :...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਦੁਨੀਆ ਪੋਪ ਫਰਾਂਸਿਸ ਦੀ ਸਮਾਜ ਦੇ ਪ੍ਰਤੀ ਸੇਵਾ ਨੂੰ ਹਮੇਸ਼ਾ ਯਾਦ ਰੱਖੇਗੀ। ਪੋਪ...

ਅਲਵਿਦਾ ਪੋਪ! ਵੈਟੀਕਨ ਸਿਟੀ ‘ਚ Pope Francis ਦੇ ਅੰਤਿਮ ਸੰਸਕਾਰ ਦੀਆਂ...

ਵੈਟੀਕਨ ਸਿਟੀ - ਪੋਪ ਫ੍ਰਾਂਸਿਸ ਦੇ ਅੰਤਿਮ ਸੰਸਕਾਰ ਦੀ ਰਸਮ ਸੇਂਟ ਪੀਟਰਜ਼ ਸਕੁਏਅਰ ਵਿੱਚ ਸ਼ੁਰੂ ਹੋ ਗਈ ਹੈ। ਲੋਕ ਸ਼ਨੀਵਾਰ ਸਵੇਰੇ ਚੌਕ ਖੇਤਰ ਵਿੱਚ...

ਅਮਿਤ ਸ਼ਾਹ ਦੇ ਨਿਰਦੇਸ਼ ਦਾ ਅਸਰ, ਪਾਕਿਸਤਾਨੀ ਨਾਗਰਿਕਾਂ ਨੂੰ ਉਨ੍ਹਾਂ ਦੇ...

ਲਖਨਊ- ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਪਾਕਿਸਤਾਨੀ ਨਾਗਰਿਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਦੇ ਫੈਸਲੇ ਦੇ...

Latest article

ਸੁਰਖੀਆਂ ’ਚ ਰਹਿਣ ਲਈ ਯੂ. ਪੀ. ਤੇ ਬਿਹਾਰ ਨੂੰ ਨਿਸ਼ਾਨਾ ਬਣਾਉਂਦੇ ਹਨ ਰਾਜ ਠਾਕਰੇ...

ਪਟਨਾ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਤੇ ਜਨ ਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਮਹਾਰਾਸ਼ਟਰ ਨਵਨਿਰਮਾਣ ਸੇਨਾ (ਮਨਸੇ) ਦੇ ਮੁਖੀ...

ਪੰਜਾਬ ‘ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ...

ਜਲੰਧਰ/ਤਰਨਤਾਰਨ - ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਦਰਅਸਲ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ...

ਅਮਿਤ ਸ਼ਾਹ ਦੀ ਚੋਟੀ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਪੁਲਸ ਹੈੱਡਕੁਆਰਟਰ ਦੇ 24 ਅਕਤੂਬਰ ਤੇ 12 ਨਵੰਬਰ ਦੇ ਲਗਾਤਾਰ 2 ਦੌਰਿਆਂ ਦੌਰਾਨ ਰਾਜਧਾਨੀ ਦੀ ਕਾਨੂੰਨ ਵਿਵਸਥਾ...