47.9 F
Mississauga, Ontario
Monday, November 16, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਜਾਬ ਦੇ ਲੋਕਾਂ ਨੂੰ ਜਲਦ ਮਿਲਣ ਜਾ ਰਿਹੈ ਵੱਡਾ ਤੋਹਫ਼ਾ! ਅਗਲੇ...

ਲੁਧਿਆਣਾ/ਜਲੰਧਰ/ਚੰਡੀਗੜ੍ਹ – ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਹੈ ਕਿ ਹਲਵਾਰਾ ਏਅਰਪੋਰਟ ਅਗਲੇ 2-3 ਮਹੀਨਿਆਂ ’ਚ ਚਾਲੂ ਹੋ ਜਾਵੇਗਾ ਅਤੇ ਇਸ ਦੇ ਲਈ ਉਹ...

NIA ਨੇ ਜੰਮੂ ‘ਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

ਨਵੀਂ ਦਿੱਲੀ- ਰਾਸ਼ਟਰੀ ਜਾਂਚ ਏਜੰਸੀ (NIA) ਨੇ ਬੁੱਧਵਾਰ ਨੂੰ ਅੱਤਵਾਦੀ ਘੁਸਪੈਠ ਦੇ ਮਾਮਲੇ 'ਚ ਜੰਮੂ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ...

ਕੰਗਣਾ ਰਣੌਤ ਬਾਰੇ ਆਹ ਕੀ ਬੋਲ ਗਏ ਰਾਜਾ ਵੜਿੰਗ! Emergency ਫਿਲਮ...

ਜਲੰਧਰ : ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਣਾ ਰਣੌਤ ਦੀ ਫਿਲਮ 'ਐਮਰਜੈਂਸੀ' ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ...

ਮਾਵਾਂ ਦੀ ਮੌਤ ਦਰ 2014 ਤੋਂ 33 ਅੰਕ ਘੱਟ ਕੇ 2018-20...

ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਮੰਗਲਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਭਾਰਤ ਨੇ 2020 ਤੱਕ ਮਾਵਾਂ ਦੀ ਮੌਤ ਦਰ (ਐੱਮ.ਐੱਮ.ਆਰ.)...

ਰੂਸ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਕਾਰ ਸਮਝੌਤੇ ‘ਚ ਵਿਚੋਲਗੀ ਲਈ ਤਿਆਰ

ਇਸਲਾਮਾਬਾਦ ਰੂਸ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਕਾਰ ਟਕਰਾਅ ਨੂੰ ਹੱਲ ਕਰਨ ਲਈ ਵਿਚੋਲੇ ਵਜੋਂ ਕੰਮ ਕਰਨ ਲਈ ਤਿਆਰ ਹੈ। ਪਾਕਿਸਤਾਨ ਵਿੱਚ ਰੂਸੀ ਰਾਜਦੂਤ ਅਲਬਰਟ ਖੋਰੇਵ...

ਸੁਨੀਤਾ ਵਿਲੀਅਮਜ਼ ਦੀ ਵਾਪਸੀ ‘ਤੇ PM ਮੋਦੀ ਦਾ ਪੋਸਟ- ਧਰਤੀ ਨੇ...

ਨਵੀਂ ਦਿੱਲੀ- ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਕਰੀਬ 9 ਮਹੀਨੇ ਬਾਅਦ ਇੰਟਰਨੈਸ਼ਨਲ ਸਪੇਸ ਸਟੇਸ਼ਨ ਤੋਂ ਵਾਪਸ ਧਰਤੀ 'ਤੇ ਪਰਤੀ ਹੈ। ਸੁਨੀਤਾ...

ਜ਼ਿਲ੍ਹੇ ‘ਚ ਗੈਰ-ਕਾਨੂੰਨੀ ਕਾਲੋਨੀਆਂ ’ਤੇ ਕਾਰਵਾਈ ਸ਼ੁਰੂ, ਲੋਕਾਂ ਨੂੰ ਵੀ ਕੀਤੀ...

ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ’ਚ ਸਰਕਾਰ ਵੱਲੋਂ ਗੈਰ-ਕਾਨੂੰਨੀ ਕਾਲੋਨੀਆਂ ’ਤੇ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਅਣ-ਅਧਿਕਾਰਤ ਕਾਲੋਨੀਆਂ ’ਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ...

ਸਰਹੱਦ ‘ਤੇ ਬੰਕਰਾਂ ਦੇ ਨਿਰਮਾਣ ਨੂੰ ਲੈ ਕੇ BSF ਅਤੇ ਪਾਕਿਸਤਾਨ...

ਜੈਸਲਮੇਰ- ਰਾਜਸਥਾਨ 'ਚ ਪੱਛਮੀ ਸਰਹੱਦ 'ਤੇ ਬਾੜਮੇਰ ਖੇਤਰ 'ਚ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਮੁਨਾਬਾਵ ਅਤੇ ਗੜਰਾ ਖੇਤਰ ਦੇ ਸਾਹਮਣੇ ਪਾਕਿਸਤਾਨ ਵਲੋਂ ਅੰਤਰਰਾਸ਼ਟਰੀ ਸਰਹੱਦ...

ਹਿਮਾਚਲ ਰੋਡਵੇਜ਼ ਦੀਆਂ ਬੱਸਾਂ ‘ਤੇ ਲਾਏ ਜਾ ਰਹੇ ਪੋਸਟਰ, CM ਸੁੱਖੂ...

ਸ਼ਿਮਲਾ- ਹਿਮਾਚਲ ਵਿਧਾਨ ਸਭਾ ਵਿਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਦਾ ਮੁੱਦਾ ਉੱਠਿਆ। ਮੁੱਖ ਮੰਤਰੀ ਸੁੱਖਵਿੰਦਰ ਸਿੰਘ ਸੁੱਖੂ ਨੇ ਵਿਧਾਨ ਸਭਾ ਵਿਚ ਇਸ ਬਾਬਤ...

ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਬਾਰੇ ਜਾਣਕਾਰੀ ਨਾ ਦੇਣ ’ਤੇ ਹਾਈਕੋਰਟ...

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਨੂੰ ਨਸ਼ੀਲੀਆਂ ਦਵਾਈਆਂ ਦੀ...

Latest article

ਮਾਛੀਵਾੜਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਛੱਠ ਪੂਜਾ ਦਾ ਪਵਿੱਤਰ ਤਿਉਹਾਰ

ਮਾਛੀਵਾੜਾ ਸਾਹਿਬ : ਮਾਛੀਵਾੜਾ ਵਿਖੇ ਛੱਠ ਪੂਜਾ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅੱਜ ਤੜਕਸਾਰ ਨਗਰ ਦੇ ਗੜ੍ਹੀ...

ਮਨੀਲਾ ਲਈ ਰਵਾਨਾ ਹੋਏ PM ਮੋਦੀ ! ASEAN ਸਿਖ਼ਰ ਸੰਮੇਲਨ ‘ਚ ਲੈਣਗੇ ਹਿੱਸਾ

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 23ਵੇਂ ਆਸੀਆਨ-ਭਾਰਤ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹਿੱਸਾ ਲੈਣ ਲਈ ਸੋਮਵਾਰ ਨੂੰ ਮਨੀਲਾ ਰਵਾਨਾ ਹੋਏ।...

ਪੰਜਾਬ ‘ਚ ਗਠਜੋੜ ਤੋਂ ਪਹਿਲਾਂ ਸੀਟਾਂ ਦਾ ਨਵਾਂ ਘਮਾਸਾਨ! ਭਾਜਪਾ ਦੀਆਂ ਸ਼ਰਤਾਂ ਨੇ ਛੇੜੀ...

ਚੰਡੀਗੜ੍ਹ : ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਗੱਠਜੋੜ ਦੀਆਂ ਚਰਚਾਵਾਂ ਨੇ ਸੀਟਾਂ ਦੀ ਵੰਡ...