36.8 F
Mississauga, Ontario
Tuesday, November 17, 2026
ਮੁੱਖ ਖਬਰਾਂ

ਮੁੱਖ ਖਬਰਾਂ

PM ਮੋਦੀ ਆਉਣਗੇ ਪ੍ਰਯਾਗਰਾਜ, 5 ਫਰਵਰੀ ਨੂੰ ਮਹਾਕੁੰਭ ‘ਚ ਕਰਨਗੇ ਸੰਗਮ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਫਰਵਰੀ ਨੂੰ ਪ੍ਰਯਾਗਰਾਜ 'ਚ ਰਹਿਣਗੇ। ਪੀ.ਐੱਮ. ਮੋਦੀ ਦਾ ਪ੍ਰੋਗਰਾਮ ਤੈਅ ਹੋ ਗਿਆ ਹੈ। ਸਵੇਰੇ 11 ਵਜੇ ਬਮਰੌਲੀ...

ਮਹਾਕੁੰਭ ​​ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਪਤੀ ਪਤਨੀ ਸਣੇ...

ਵੈੱਬ ਡੈਸਕ : ਪ੍ਰਯਾਗਰਾਜ ਮਹਾਕੁੰਭ ਤੋਂ ਵਾਪਸ ਆਉਂਦੇ ਸਮੇਂ ਇੱਕ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਦਰਅਸਲ, ਬੇਕਾਬੂ ਟਰੱਕ ਨੇ ਕਾਰ ਨੂੰ ਟੱਕਰ ਮਾਰ...

ਕਸ਼ਮੀਰ ਦੇ ਉੱਚੇ ਇਲਾਕਿਆਂ ‘ਚ ਹੋਈ ਤਾਜ਼ਾ ਬਰਫ਼ਬਾਰੀ

ਸ਼੍ਰੀਨਗਰ- ਕਸ਼ਮੀਰ ਘਾਟੀ ਦੇ ਉੱਚੇ ਇਲਾਕਿਆਂ ਵਿਚ ਜਿਨ੍ਹਾਂ ਵਿਚ ਗੁਲਮਰਗ ਅਤੇ ਪਹਿਲਗਾਮ ਦੇ ਪ੍ਰਸਿੱਧ ਸੈਲਾਨੀ ਸਥਾਨ ਸ਼ਾਮਲ ਹਨ, ਹਲਕੀ ਬਰਫ਼ਬਾਰੀ ਹੋਈ। ਜਦੋਂ ਕਿ ਕੁਝ...

ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਢਾਈ ਵਜੇ ਹੋਵੇਗੀ।...

ਹਨੀਪ੍ਰੀਤ ਨੂੰ ਮਿਲੇਗੀ ਡੇਰਾ ਸੱਚਾ ਸੌਦਾ ਦੀ ਫੁੱਲ ਪਾਵਰ!

ਸਿਰਸਾ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਾਢੇ 7 ਸਾਲ ਬਾਅਦ ਸਿਰਸਾ ਸਥਿਤ ਡੇਰਾ ਹੈੱਡਕੁਆਰਟਰ 'ਚ ਪਰਤ ਆਏ ਹਨ। ਰਾਮ ਰਹੀਮ ਦੀ...

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਲੱਗਣ ਜਾ ਰਿਹੈ ਵੱਡਾ ਪ੍ਰਾਜੈਕਟ! 5...

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਜਲੰਧਰ, ਲੁਧਿਆਣਾ ਸਮੇਤ 6 ਜ਼ਿਲ੍ਹਿਆਂ ਵਿਚ ਹਾਊਸਿੰਗ ਪ੍ਰਾਜੈਕਟ ਲਗਾਉਣ ਦੀ ਤਿਆਰੀ ਹੈ। ਮੁੱਖ ਸਕੱਤਰ ਕੇ.ਪੀ.ਐੱਸ. ਸਿਨਹਾ ਦੀ ਮਨਜ਼ੂਰੀ ਮਗਰੋਂ ਹਾਊਸਿੰਗ...

PM ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 77ਵੀਂ ਬਰਸੀ 'ਤੇ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ...

ਆਸਟ੍ਰੇਲੀਆ ਦੇ ਜੰਗਲਾਂ ‘ਚ ਲੱਗੀ ਅੱਗ, ਲੋਕਾਂ ਨੂੰ ਕੱਢਣ ਦਾ ਹੁਕਮ...

ਸਿਡਨੀ - ਆਸਟ੍ਰੇਲੀਆ ਦੇ ਵਿਕਟੋਰੀਆ ਰਾਜ ਦੀ ਰਾਜਧਾਨੀ ਮੈਲਬੌਰਨ ਵਿੱਚ ਜੰਗਲਾਂ ਦੀ ਅੱਗ ਲਗਾਤਾਰ ਫੈਲਦੀ ਜਾ ਰਹੀ ਹੈ, ਜਿਸ ਕਾਰਨ ਦੱਖਣ-ਪੂਰਬੀ ਆਸਟ੍ਰੇਲੀਆ ਦੇ ਅਧਿਕਾਰੀਆਂ...

‘ਸਿੱਖਸ ਫਾਰ ਜਸਟਿਸ’ ’ਤੇ ਵਧਾਈ ਗਈ ਪਾਬੰਦੀ

ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਦੇ ਇਕ ਟ੍ਰਿਬਿਊਨਲ ਨੇ ਅਮਰੀਕਾ ਸਥਿਤ ਵਕੀਲ ਗੁਰਪਤਵੰਤ ਸਿੰਘ ਪੰਨੂ ਵੱਲੋਂ ਸਥਾਪਿਤ ਖਾਲਿਸਤਾਨ ਪੱਖੀ ਵੱਖਵਾਦੀ ਸਮੂਹ ‘ਸਿੱਖਸ ਫਾਰ...

ਨਵਜੋਤ ਸਿੱਧੂ ਦੀ ਪੋਸਟ ਨੇ ਛੇੜੀ ਨਵੀਂ ਚਰਚਾ, ਲਿਖਿਆ- 5 ਮਹੀਨਿਆਂ...

ਕਾਂਗਰਸ ਨੇਤਾ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਇਕ ਵਾਰ ਮੁੜ ਸੁਰਖ਼ੀਆਂ 'ਚ ਆ ਗਏ ਹਨ। ਇਸ ਵਾਰ ਉਹ ਆਪਣੇ ਘਟੇ ਹੋਏ ਵਜ਼ਨ ਕਾਰਨ...

Latest article

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ‘ਸਮਰਸਤਾ ਸੰਕਲਪ ਯਾਤਰਾ’ ਚੰਡੀਗੜ੍ਹ,- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ...

ਕੱਲ੍ਹ, 17 ਨਵੰਬਰ ਦਾ ਦਿਨ ਬਹੁਤ ਖ਼ਾਸ ਹੈ।

ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ। ਇਹ ਗੁਰਦੁਆਰਾ ਸਾਹਿਬ ਇੱਕ...

ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਮਦਦਗਾਰਾਂ ਦੇ ਨੈੱਟਵਰਕ ਦੀ ਜਾਂਚ ਕਰੇਗੀ NIA

ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜੰਮੂ-ਕਸ਼ਮੀਰ 'ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਨਾਲ ਜੁੜੇ 'ਓਵਰਗ੍ਰਾਊਂਡ ਵਰਕਰਾਂ' (ਜ਼ਮੀਨੀ...