ਲੋਕ ਹੁਣ ਖੁੱਲ੍ਹ ਕੇ ‘ਆਪ’ ਸਰਕਾਰ ਵਿਰੁੱਧ ਗੁੱਸਾ ਪ੍ਰਗਟ ਕਰ ਰਹੇ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ’ਚ 50 ਫ਼ੀਸਦੀ ਤੋਂ ਵੱਧ...
ਲਾਸ ਏਂਜਲਸ ‘ਚ ਇਕ ਹੋਰ ਜੰਗਲ ਦੀ ਅੱਗ, ਸੜਿਆ 8 ਹਜ਼ਾਰ...
ਲਾਸ ਏਂਜਲਸ - ਅਮਰੀਕਾ ਦੇ ਲਾਸ ਏਂਜਲਸ ਵਿੱਚ ਇੱਕ ਵਾਰ ਫਿਰ ਅੱਗ ਭੜਕ ਗਈ ਹੈ। ਲਾਸ ਏਂਜਲਸ ਦੇ ਉੱਤਰ ਵਿੱਚ ਇੱਕ ਨਵੀਂ ਜੰਗਲੀ ਅੱਗ...
ਸਰੀਰਕ ਸਬੰਧਾਂ ਲਈ ਸਹਿਮਤੀ ਦਾ ਮਤਲਬ ਨਿੱਜੀ ਪਲਾਂ ਨੂੰ ਫਿਲਮਾਉਣਾ ਜਾਂ...
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਸੈਕਸ ਕਰਨ ਦੀ ਸਹਿਮਤੀ ਨਿੱਜੀ ਪਲਾਂ ਨੂੰ ਫਿਲਮਾਉਣ ਅਤੇ ਸੋਸ਼ਲ ਮੀਡੀਆ 'ਤੇ ਪੋਸਟ ਕਰਨ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਦੀ...
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 5 ਸਿੰਘ ਸਾਹਿਬਾਨ ਦੀ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ...
ਟਰੇਨ ‘ਚ ਅੱਗ ਲੱਗਣ ਦੀ ਅਫ਼ਵਾਹ ਫੈਲਾਉਣ ਵਾਲਿਆਂ ਨੂੰ ਮਿਲੇ ਸਖ਼ਤ...
ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਮਹਾਰਾਸ਼ਟਰ ਵਿਚ ਟਰੇਨ 'ਚ ਅੱਗ ਲੱਗਣ ਦੀ ਅਫ਼ਵਾਹ ਕਾਰਨ ਕਈ...
PM ਮੋਦੀ 5 ਫਰਵਰੀ ਨੂੰ ਲਗਾਉਣਗੇ ਸੰਗਮ ‘ਚ ਆਸਥਾ ਦੀ ਡੁਬਕੀ
ਨੈਸ਼ਨਲ ਡੈਸਕ- ਸੰਗਮ ਨਗਰੀ ਪ੍ਰਯਾਗਰਾਜ 'ਚ ਚੱਲ ਰਹੇ ਮਹਾਕੁੰਭ ਦਰਮਿਆਨ ਪ੍ਰਮੁੱਖ ਨੇਤਾਵਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੋਪਦੀ...
ਹਾਈ ਅਲਰਟ ‘ਤੇ ਪੰਜਾਬ, ਪੁਲਸ ਮੁਲਾਜ਼ਮਾਂ ਨੂੰ ਜਾਰੀ ਹੋ ਗਏ ਸਖ਼ਤ...
ਜਲੰਧਰ/ਚੰਡੀਗੜ੍ਹ/ਅੰਮ੍ਰਿਤਸਰ –ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਗਣਤੰਤਰ ਦਿਵਸ-2025 ਦੇ ਸ਼ਾਂਤੀਪੂਰਨ ਸਮਾਗਮਾਂ ਨੂੰ ਯਕੀਨੀ ਬਣਾਉਣ ਲਈ ਡੀ. ਜੀ. ਪੀ. ਗੌਰਵ ਯਾਦਵ ਨੇ ਪੂਰੇ...
‘ਆਪ’ ਦੇ ਚੋਣ ਪ੍ਰਚਾਰ ਨੂੰ ਰੋਕਣ, ਵੋਟਰਾਂ ਨੂੰ ਡਰਾਉਣ ਲਈ ਪੁਲਸ...
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ...
ਚੋਣ ਕਮਿਸ਼ਨ ਨੇ ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ...
ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਨੇ ਮਿਤੀ 20.01.2024 ਨੂੰ ਤਰਨਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ...
4 ਦਿਨ ਬੰਦ ਰਹਿਣਗੇ ਠੇਕੇ, ਬਾਰ, ਹੋਟਲਾਂ ਅਤੇ ਰੈਸਟੋਰੈਂਟਾਂ ‘ਚ ਵੀ...
ਨਵੀਂ ਦਿੱਲੀ : ਦਿੱਲੀ ਵਿਚ ਚੋਣਾਂ ਦਾ ਐਲਾਨ ਹੋ ਗਿਆ ਹੈ, ਜਿਸ ਦੀਆਂ ਵੋਟਾਂ 5 ਫਰਵਰੀ ਨੂੰ ਪੈ ਰਹੀਆਂ ਹਨ। ਦਿੱਲੀ ਵਿਚ ਹੋ ਰਹੀਆਂ...
















