ਮੰਡਰਾਉਣ ਲੱਗਾ ਖ਼ਤਰਾ! Alert ‘ਤੇ ਪੰਜਾਬ, HMPV ਸਬੰਧੀ ਜਾਰੀ ਕੀਤੀ ਗਈ...
ਹੁਸ਼ਿਆਰਪੁਰ - ਦੇਸ਼ ਭਰ ਵਿਚ ਹਿਊਮਨ ਮੇਟਾ ਨਿਉਮੋ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਵਿਚ ਵੀ...
Air India ਦੀ ਉਡਾਣ ‘ਚ ਆਈ ਤਕਨੀਕੀ ਖ਼ਰਾਬੀ, ਹਵਾਈ ਅੱਡੇ ‘ਤੇ...
ਚੇਨਈ- ਸਿੰਗਾਪੁਰ ਜਾਣ ਵਾਲੀ 'ਏਅਰ ਇੰਡੀਆ' ਦੀ ਇਕ ਉਡਾਣ 'ਚ ਸ਼ੁੱਕਰਵਾਰ ਨੂੰ ਖਰਾਬੀ ਆ ਗਈ, ਜਿਸ ਬਾਰੇ ਪਤਾ ਲੱਗਣ ਤੋਂ ਬਾਅਦ ਪਾਇਲਟ ਨੇ ਜਹਾਜ਼...
ਇਜ਼ਰਾਈਲੀ ਹਵਾਈ ਹਮਲੇ ‘ਚ ਹਮਾਸ ਬਟਾਲੀਅਨ ਕਮਾਂਡਰ ਦੀ ਮੌਤ
ਯੇਰੂਸ਼ਲਮ : ਇਜ਼ਰਾਈਲੀ ਸੁਰੱਖਿਆ ਸੂਤਰਾਂ ਨੇ ਵੀਰਵਾਰ ਨੂੰ ਕਿਹਾ ਕਿ ਗਾਜ਼ਾ ਸ਼ਹਿਰ ਵਿੱਚ ਹਮਾਸ ਬਟਾਲੀਅਨ ਦਾ ਕਮਾਂਡਰ, ਉਸਦਾ ਮੁਖੀ ਅਤੇ ਦੋ ਖ਼ਾਸ ਨੁਖਬਾ ਕੰਪਨੀ...
ਕੇਜਰੀਵਾਲ ਬੋਲੇ-ਪ੍ਰਵੇਸ਼ ਵਰਮਾ ਔਰਤਾਂ ਨੂੰ ਸ਼ਰੇਆਮ ਵੰਡ ਰਹੇ 1100-1100 ਰੁਪਏ
ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਭਾਜਪਾ ਨੇਤਾ ਪ੍ਰਵੇਸ਼ ਵਰਮਾ ਦੇ ਘਰ ਛਾਪਾ ਮਾਰਨ ਦੀ ਅਪੀਲ ਕੀਤੀ...
ਡੱਲੇਵਾਲ ਦੀ ਨਾਜ਼ੁਕ ਹਾਲਤ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ,
ਚੰਡੀਗੜ੍ਹ : ਖ਼ਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਬੇਹੱਦ ਨਾਜ਼ੁਕ ਹਾਲਤ ਦੇ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ...
ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ...
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ...
ਪੰਜਾਬ ਲਈ ਚਿੰਤਾ ਭਰੀ ਖ਼ਬਰ, ਕਣਕ ਦੇ ਭਾਅ ਨੇ ਸੂਬੇ ‘ਚ...
ਚੰਡੀਗੜ੍ਹ : ਪੰਜਾਬ 'ਚ ਕਣਕ ਦੇ ਭਾਅ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਸਾਲ ਵਾਢੀ ਤੋਂ 3 ਮਹੀਨੇ ਪਹਿਲਾਂ ਹੀ ਕਣਕ ਦੇ...
PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ-...
ਭੁਵਨੇਸ਼ਵਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪ੍ਰਵਾਸੀ ਭਾਰਤੀਆਂ ਲਈ ਵਿਸ਼ੇਸ਼ ਟੂਰਿਸਟ ਟਰੇਨ 'ਪ੍ਰਵਾਸੀ ਭਾਰਤੀ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।...
ਡੇਰਾ ਰਾਧਾ ਸੁਆਮੀ ਬਿਆਸ ਆਉਣ ਵਾਲੀ ਸੰਗਤ ਲਈ ਵੱਡੀ ਖ਼ਬਰ, ਡੇਰੇ...
ਬਿਆਸ : ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਡੇਰੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ ਡੇਰਾ ਬਿਆਸ ਵਲੋਂ ਡੇਰੇ ਵਿਚ ਵੀ. ਆਈ. ਪੀ....
ਮੰਦਰ ‘ਚ ਖਚਾਖਚ ਭੀੜ, ਕੁਝ ਹੀ ਮਿੰਟਾਂ ‘ਚ ਵਿਛ ਗਈਆਂ ਲਾਸ਼ਾਂ
ਤਿਰੂਪਤੀ- ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਮੰਦਰ 'ਚ ਬੁੱਧਵਾਰ ਰਾਤ ਨੂੰ ਭਾਜੜ ਮਚ ਗਈ। ਦਰਅਸਲ ਤਿਰੁਮਾਲਾ ਪਹਾੜੀਆਂ 'ਤੇ ਸਥਿਤ ਭਗਵਾਨ ਵੈਂਕਟੇਸ਼ਵਰ ਸਵਾਮੀ ਮੰਦਰ 'ਚ ਵੈਕੁੰਠ...
















