56.3 F
Mississauga, Ontario
Wednesday, November 18, 2026
ਮੁੱਖ ਖਬਰਾਂ

ਮੁੱਖ ਖਬਰਾਂ

ਸਹੁੰ ਚੁੱਕਣ ਤੋਂ ਪਹਿਲਾਂ ਟਰੰਪ ਨੂੰ ਸਤਾਉਣ ਲੱਗਾ ਇਹ ਡਰ, ਸੁਪਰੀਮ...

ਵਾਸ਼ਿੰਗਟਨ - ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਿਊਯਾਰਕ ਦੀ ਸੁਪਰੀਮ ਕੋਰਟ ਨੂੰ ਇੱਕ ਪੋਰਨ ਸਟਾਰ ਨੂੰ ਗੁਪਤ ਤਰੀਕੇ ਨਾਲ ਭੁਗਤਾਨ...

ਚੰਦਰਬਾਬੂ ਨਾਇਡੂ ਨੇ PM ਮੋਦੀ ਦੀ ਕੀਤੀ ਤਾਰੀਫ਼, ਕਿਹਾ….

ਨਵੀਂ ਦਿੱਲੀ- ਨਰਿੰਦਰ ਮੋਦੀ ਅਤੇ NDA ਨਾਲ ਮੁਕਾਬਲਾ ਕਰਨ ਲਈ, 24 ਪਾਰਟੀਆਂ ਨੇ ਮਿਲ ਕੇ ਇੰਡੀਆ ਅਲਾਇੰਸ ਬਣਾਇਆ। ਉਨ੍ਹਾਂ ਨੇ ਇੱਕ ਦੂਜੇ ਦਾ ਹੱਥ...

8 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ, ਪੜ੍ਹੋ IMD ਦੀ ਤਾਜ਼ਾ...

ਨੈਸ਼ਨਲ ਡੈਸਕ- ਉੱਤਰ ਭਾਰਤ ਵਿਚ ਠੰਡ ਦਾ ਕਹਿਰ ਜਾਰੀ ਹੈ। ਸੀਤ ਲਹਿਰ ਕਾਰਨ ਠੰਡ ਵੱਧ ਗਈ ਹੈ। ਉੱਥੇ ਹੀ ਮੌਸਮ ਵਿਭਾਗ ਨੇ ਦੋ ਦਿਨਾਂ...

ਦਿੱਲੀ ਹਾਈ ਕੋਰਟ ਦੇ 2 ਜੱਜਾਂ ਨੇ ਅਹੁਦੇ ਦੀ ਚੁੱਕੀ ਸਹੁੰ

ਨਵੀਂ ਦਿੱਲੀ- ਦਿੱਲੀ ਹਾਈ ਕੋਰਟ 'ਚ 2 ਨਵੇਂ ਜੱਜਾਂ ਨੇ ਬੁੱਧਵਾਰ ਨੂੰ ਅਹੁਦੇ ਦੀ ਸਹੁੰ ਚੁੱਕੀ, ਜਿਸ ਨਾਲ ਹਾਈ ਕੋਰਟ 'ਚ ਜੱਜਾਂ ਦੀ ਕੁੱਲ...

ਮੇਅਰ ਚੋਣਾਂ ਨੂੰ ਲੈ ਕੇ AAP ਪੁੱਜੀ ਹਾਈਕੋਰਟ, ਜਾਣੋ ਕੀ ਹੈ...

ਚੰਡੀਗੜ੍ਹ : ਚੰਡੀਗੜ੍ਹ 'ਚ ਮੇਅਰ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ 24 ਜਨਵਰੀ ਨੂੰ ਮੇਅਰ ਚੋਣ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ।...

ਸੱਜਣ ਕੁਮਾਰ ਖ਼ਿਲਾਫ਼ ਦਰਜ ਕਤਲ ਮਾਮਲੇ ‘ਚ 21 ਜਨਵਰੀ ਨੂੰ ਸੁਣ...

ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਕਤਲ ਦੇ ਮਾਮਲੇ 'ਚ...

ਚੀਨੀ ਵਾਇਰਸ ਨੂੰ ਲੈ ਕੇ ਅਲਰਟ ‘ਤੇ ਪੰਜਾਬ, ਮਾਸਕ ਪਾਉਣ ਦੀ...

ਚੰਡੀਗੜ੍ਹ: ਚੀਨ ਤੋਂ ਫ਼ੈਲੇ ਹਿਊਮਨ ਮੈਟਾਨਿਊਮੋ ਵਾਇਰਸ (HMPV) ਦੀ ਭਾਰਤ ਵਿਚ ਦਸਤਕ ਮਗਰੋਂ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ...

ਦਿੱਲੀ ‘ਚ ਇਕੱਲੇ ਲੜਾਂਗੇ ਅਤੇ ਬਿਹਤਰ ਪ੍ਰਦਰਸ਼ਨ ਕਰਾਂਗੇ : ਮਾਇਆਵਤੀ

ਲਖਨਊ- ਬਹੁਜਨ ਸਮਾਜ ਪਾਰਟੀ (ਬਸਪਾ) ਮੁਖੀ ਮਾਇਆਵਤੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਆਪਣੇ ਦਮ 'ਤੇ ਲੜੇਗੀ ਅਤੇ...

ਦੋ ਭਾਰਤੀ ਅਮਰੀਕੀ ਵਰਜੀਨੀਆ ਰਾਜ ਵਿਧਾਨ ਸਭਾਵਾਂ ਲਈ ਚੁਣੇ ਗਏ

ਨਿਊਯਾਰਕ - ਅਮਰੀਕਾ ਵਿਖੇ ਵਰਜੀਨੀਆ ਦੀਆਂ ਵਿਧਾਨ ਸਭਾਵਾਂ ਦੀਆਂ ਵਿਸ਼ੇਸ਼ ਚੋਣਾਂ ਵਿੱਚ ਦੋ ਭਾਰਤੀ ਅਮਰੀਕੀ ਚੁਣੇ ਗਏ| ਇਸ ਚੋਣ ਨਾਲ ਭਾਈਚਾਰੇ ਦਾ ਮਾਣ ਵਧਿਆ...

ਸੰਸਦੀ ਕਮੇਟੀ ਦੀ ਬੈਠਕ ‘ਚ ਭਾਜਪਾ ਮੈਂਬਰਾਂ ਨੇ ਇਕੱਠੇ ਚੋਣਾਂ ਦਾ...

ਨਵੀਂ ਦਿੱਲੀ- ਦੇਸ਼ 'ਚ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਇਕੱਠੇ ਕਰਵਾਉਣ ਦੇ ਪ੍ਰਬੰਧ ਵਾਲੇ 2 ਬਿੱਲਾਂ 'ਤੇ ਵਿਚਾਰ ਕਰਨ ਲਈ ਗਠਿਤ ਸੰਸਦ...

Latest article

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ‘ਸਮਰਸਤਾ ਸੰਕਲਪ ਯਾਤਰਾ’ ਚੰਡੀਗੜ੍ਹ,- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ...

ਕੱਲ੍ਹ, 17 ਨਵੰਬਰ ਦਾ ਦਿਨ ਬਹੁਤ ਖ਼ਾਸ ਹੈ।

ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ। ਇਹ ਗੁਰਦੁਆਰਾ ਸਾਹਿਬ ਇੱਕ...

ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਮਦਦਗਾਰਾਂ ਦੇ ਨੈੱਟਵਰਕ ਦੀ ਜਾਂਚ ਕਰੇਗੀ NIA

ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜੰਮੂ-ਕਸ਼ਮੀਰ 'ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਨਾਲ ਜੁੜੇ 'ਓਵਰਗ੍ਰਾਊਂਡ ਵਰਕਰਾਂ' (ਜ਼ਮੀਨੀ...