60.2 F
Mississauga, Ontario
Monday, July 13, 2026
ਮੁੱਖ ਖਬਰਾਂ

ਮੁੱਖ ਖਬਰਾਂ

ਪਾਕਿਸਤਾਨ ’ਚ ਪੋਲੀਓ ਦੇ 2 ਨਵੇਂ ਮਾਮਲੇ ਆਏ ਸਾਹਮਣੇ

ਇਸਲਾਮਾਬਾਦ, - ਪਾਕਿਸਤਾਨ ਵਿਚ ਸ਼ੁੱਕਰਵਾਰ ਨੂੰ ਪੋਲੀਓ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਸ ਸਾਲ ਇਸ ਦੇ ਕੁੱਲ ਮਾਮਲੇ ਵਧ ਕੇ...

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 1,745 ਕਰੋੜ...

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਮੁੰਬਈ 'ਚ 1,745 ਕਰੋੜ ਰੁਪਏ ਮੁੱਲ ਦੀ...

ਪੰਜਾਬ ਭਾਜਪਾ ਵਲੋਂ ਲਾਈ ਗਈ ‘ਜਨਤਾ ਦੀ ਵਿਧਾਨ ਸਭਾ’, ਸੁਨੀਲ ਜਾਖੜ...

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਵਿਚਾਲੇ ਪੰਜਾਬ ਭਾਜਪਾ ਵਲੋਂ ਵੀ ਜਨਤਾ ਦੀ ਵਿਧਾਨ ਸਭਾ ਲਾਈ ਗਈ ਹੈ। ਪਾਰਟੀ ਆਗੂਆਂ...

ਕੇਦਾਰਨਾਥ ‘ਚ VIP ਦਰਸ਼ਨ ਨੂੰ ਲੈ ਕੇ ਪੁਜਾਰੀਆਂ ਦਾ ਵਿਰੋਧ, ਉਦਯੋਗਪਤੀ...

ਕੇਦਾਰਨਾਥ- ਉਤਰਾਖੰਡ ਦੇ ਕੇਦਾਰਨਾਥ ਮੰਦਰ 'ਚ ਵੀਆਈਪੀ ਦਰਸ਼ਨਾਂ ਨੂੰ ਲੈ ਕੇ ਵਿਵਾਦ ਸ਼ੁੱਕਰਵਾਰ ਨੂੰ ਉਸ ਸਮੇਂ ਹੋਰ ਤੇਜ਼ ਹੋ ਗਿਆ, ਜਦੋਂ ਪ੍ਰਮੁੱਖ ਉਦਯੋਗਪਤੀ ਗੌਤਮ...

ਜਬਲਪੁਰ ਦੇ ਬਰਗੀ ਡੈਮ ‘ਤੇ ਵੱਡਾ ਹਾਦਸਾ: ਡੁੱਬ ਗਿਆ 31 ਲੋਕਾਂ...

ਜਬਲਪੁਰ - ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬਰਗੀ ਡੈਮ ਵਿਚ ਸੈਲਾਨੀਆਂ ਨਾਲ ਭਰਿਆ ਇਕ ਕਰੂਜ਼ ਵੀਰਵਾਰ ਸ਼ਾਮ ਨੂੰ...

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

ਕਾਠਮੰਡੂ, - ਨੇਪਾਲ ਦੇ ਰੋਲਪਾ ਜ਼ਿਲੇ ਵਿਚ ਵੀਰਵਾਰ ਨੂੰ ਇਕ ਜੀਪ ਪਹਾੜੀ ਸੜਕ ਤੋਂ ਫਿਸਲ ਕੇ ਲਗਭਗ 700 ਮੀਟਰ ਡੂੰਘੀ ਖੱਡ ’ਚ ਜਾ ਡਿੱਗੀ।...

PM ਨਰਿੰਦਰ ਮੋਦੀ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਥਾਪਨਾ ਦਿਵਸ ‘ਤੇ...

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਥਾਪਨਾ ਦਿਵਸ 'ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੋਵਾਂ ਰਾਜਾਂ...

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਅੰਦਰ ਸਭ ਤੋਂ ਪਹਿਲਾਂ ਬੀਤੇ ਸਮੇਂ ਦੌਰਾਨ ਵਿੱਛੜੀਆਂ ਰੂਹਾਂ...

‘ਕਿਸੇ ਨੂੰ EVM ਲੁੱਟਣ ਨਹੀਂ ਦਿਆਂਗੇ’: ਮਮਤਾ ਬੈਨਰਜੀ

ਕੋਲਕਾਤਾ : ਪੱਛਮੀ ਬੰਗਾਲ ਵਿੱਚ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਸੂਬੇ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ...

ਪੰਜਾਬ ‘ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ ਭਵਿੱਖਬਾਣੀ,

ਚੰਡੀਗੜ੍ਹ : ਪਹਾੜੀ ਇਲਾਕਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਕਾਰਨ ਪੰਜਾਬ ਦਾ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਮੀਂਹ ਕਾਰਨ...

Latest article

PM ਲਈ ਹਮੇਸ਼ਾ ‘ਖਾਵਾਂਗਾ, ਖਾਣ ਦੇਵਾਂਗਾ ਅਤੇ ਖੁਆਵਾਂਗਾ’ ਵਾਲੀ ਸਥਿਤੀ ਰਹੀ : ਜੈਰਾਮ ਰਮੇਸ਼

ਨਵੀਂ ਦਿੱਲੀ- ਕਾਂਗਰਸ ਨੇ ਸੋਮਵਾਰ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵਿੰਨ੍ਹਦੇ ਹੋਏ ਦਾਅਵਾ ਕੀਤਾ ਕਿ ਪ੍ਰਧਾਨ...

ਦਿੱਲੀ ਪੁਲਸ ਮੁਲਾਜ਼ਮ ਦਾ ਖ਼ੌਫ਼ਨਾਕ ਕਾਰਾ ! ਆਪਣੀ ਪਤਨੀ ਦਾ ਗੋਲ਼ੀ ਮਾਰ ਕਰ’ਤਾ ਕਤਲ

ਨਵੀਂ ਦਿੱਲੀ- ਦਿੱਲੀ ਦੇ ਇਕ ਕਾਂਸਟੇਬਲ ਨੇ ਪੂਰਬੀ ਦਿੱਲੀ ਦੇ ਵਿਨੋਦ ਨਗਰ ਇਲਾਕੇ 'ਚ ਆਪਣੀ ਪਤਨੀ ਦਾ ਸੋਮਵਾਰ ਨੂੰ ਗੋਲੀ ਮਾਰ ਕੇ ਕਤਲ ਦਿੱਤਾ। ਪੁਲਸ...

ਕਿਸ਼ਤੀ ਪਲਟਣ ਨਾਲ 15 ਭਾਰਤੀ ਸੈਲਾਨੀਆਂ ਦੀ ਮੌਤ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਤਾਇਆ ਸੋਗ

ਨਵੀਂ ਦਿੱਲੀ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਅਤਨਾਮ 'ਚ ਕਿਸ਼ਤੀ ਪਲਟਣ ਨਾਲ 15 ਭਾਰਤੀ ਸੈਲਾਨੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਜੈਸ਼ੰਕਰ ਨੇ...