47.9 F
Mississauga, Ontario
Wednesday, November 18, 2026
ਮੁੱਖ ਖਬਰਾਂ

ਮੁੱਖ ਖਬਰਾਂ

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਕੀਤਾ ਅਗਵਾ, ਪਰਚਾ

ਜ਼ੀਰਕਪੁਰ : ਜ਼ੀਰਕਪੁਰ ਦੀ ਨਾਬਾਲਗ ਕੁੜੀ ਨੂੰ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਗਿਆ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਕ੍ਰਿਸ਼ਨ ਨਿਵਾਸੀ...

ਕਿਸਾਨ ਅੰਦੋਲਨ ਵਿਚਾਲੇ ਸਰਕਾਰ ਦਾ ਵੱਡਾ ਫ਼ੈਸਲਾ, ਇੰਟਰਨੈੱਟ ਬੰਦ ਕਰਨ ਦੇ...

ਨੈਸ਼ਨਲ ਡੈਸਕ- ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਬੀਤੇ 11 ਮਹੀਨਿਆਂ ਤੋਂ ਡਟੇ ਕਿਸਾਨ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ ਕੂਚ ਕਰਨਗੇ। ਅੰਬਾਲਾ ਦੇ ਸ਼ੰਭੂ...

ਕੈਨੇਡੀਅਨ ਨਾਗਰਿਕਾਂ ਨੇ ਭਾਰਤ ਨਾਲ ਸਬੰਧਾਂ ‘ਚ ਖਟਾਸ ਲਈ ਟਰੂਡੋ ਨੂੰ...

ਇੰਟਰਨੈਸ਼ਨਲ ਡੈਸਕ- ਭਾਰਤ ਅਤੇ ਕੈਨੇਡਾ ਕੂਟਨੀਤਕ ਟਕਰਾਅ ਵਿੱਚ ਉਲਝੇ ਹੋਏ ਹਨ। ਕੈਨੇਡਾ ਵਿੱਚ ਜਸਟਿਨ ਟਰੂਡੋ ਦੀ ਸਰਕਾਰ ਵਿੱਚ ਭਾਰਤ-ਕੈਨੇਡਾ ਸਬੰਧ ਇੱਕ ਨਵੇਂ ਨੀਵੇਂ ਪੱਧਰ...

ਰਾਜ ਸਭਾ ‘ਚ ਕਾਂਗਰਸ ਮੈਂਬਰ ਦੀ ਸੀਟ ਨੇੜੇ ਮਿਲਿਆ ਨੋਟਾਂ ਦਾ...

ਨਵੀਂ ਦਿੱਲੀ - ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਉੱਚ ਸਦਨ 'ਚ ਦੱਸਿਆ ਕਿ ਵੀਰਵਾਰ ਨੂੰ ਸਦਨ ਦੀ ਕਾਰਵਾਈ ਮੁਲਤਵੀ ਹੋਣ...

ਪੰਜਾਬ ਤੇ ਚੰਡੀਗੜ੍ਹ ‘ਚ ਮੀਂਹ ਦੀ ਸੰਭਾਵਨਾ, ਇਹ ਜ਼ਿਲ੍ਹਿਆਂ ‘ਚ ਸੰਘਣੀ...

ਚੰਡੀਗੜ੍ਹ- ਪੰਜਾਬ ਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿੱਚ ਔਸਤਨ ਘੱਟੋ-ਘੱਟ ਤਾਪਮਾਨ 'ਚ 3.2 ਡਿਗਰੀ ਅਤੇ ਚੰਡੀਗੜ੍ਹ 'ਚ 4.5 ਡਿਗਰੀ ਦੀ...

ਸਰਕਾਰ ਨੇ ਵਸੂਲੇ PM-KISAN ‘ਚ ਧੋਖੇ ਨਾਲ ਹਾਸਲ ਕੀਤੇ 335 ਕਰੋੜ,...

ਨੈਸ਼ਨਲ ਡੈਸਕ : ਸਰਕਾਰ ਨੇ ਲਾਭਪਾਤਰੀਆਂ ਦੇ ਅੰਕੜਿਆਂ ਦੀ ਵੱਡੇ ਪੈਮਾਨੇ 'ਤੇ ਕੀਤੀ ਜਾਂਚ ਤੋਂ ਬਾਅਦ ਗੈਰ-ਕਿਸਾਨਾਂ ਅਤੇ ਅਯੋਗ ਕਿਸਾਨਾਂ ਤੋਂ ਕੁੱਲ ₹335 ਕਰੋੜ...

ਕਈ ਕੋਸ਼ਿਸ਼ਾਂ ਦੇ ਬਾਵਜੂਦ ਸੜਕ ਹਾਦਸਿਆਂ ‘ਚ ਗਈ 1.68 ਲੋਕਾਂ ਦੀ...

ਨਵੀਂ ਦਿੱਲੀ - ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਕਈ ਕੋਸ਼ਿਸ਼ਾਂ ਦੇ ਬਾਵਜੂਦ ਦੇਸ਼ 'ਚ ਸੜਕ...

ਪੰਜਾਬ ਦੀਆਂ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ

ਜਲੰਧਰ - ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਿਚ ਹੋ ਰਹੀ ਦੇਰੀ ਸਬੰਧੀ ਪਨਬੱਸ-ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ...

ਆਮਦਨ ਵਧਾਉਣ ਤੋਂ ਜ਼ਿਆਦਾ ਭ੍ਰਿਸ਼ਟਾਚਾਰ ਵਧਾਉਣ ਦੀ ਭਾਜਪਾ ਦੀ ਯੋਜਨਾ :...

ਲਖਨਊ : GST ਕੌਂਸਲ ਵੱਲੋਂ ਕਈ ਵਸਤੂਆਂ 'ਤੇ ਟੈਕਸ ਵਧਾਉਣ ਦੀ ਸੰਭਾਵਨਾ ਦੀਆਂ ਖ਼ਬਰਾਂ ਨੂੰ ਲੈ ਕੇ ਵੀਰਵਾਰ ਨੂੰ ਕੇਂਦਰ 'ਤੇ ਹਮਲਾ ਕਰਦੇ ਹੋਏ...

ਲਗਜ਼ਰੀ ਲਾਈਫ਼ ਦੇ ਸੁਫ਼ਨੇ ਦਿਖਾ ਕੇ ਨਾਬਾਲਗ ਕੁੜੀ ਨਾਲ ਛੇੜਛਾੜ, 2...

ਚੰਡੀਗੜ੍ਹ : ਮਾਡਲਿੰਗ ’ਚ ਕੈਰੀਅਰ ਬਣਾਉਣ ਲਈ ਔਰਤ ਨੇ ਪੰਜਾਬ ਤੋਂ ਨਾਬਾਲਗ ਕੁੜੀ ਨੂੰ ਚੰਡੀਗੜ੍ਹ ਬੁਲਾਇਆ। ਫਿਰ ਔਰਤ ਦੇ ਸਾਥੀ ਨੇ ਸ਼ਰਾਬ ਦੇ ਨਸ਼ੇ...

Latest article

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ‘ਸਮਰਸਤਾ ਸੰਕਲਪ ਯਾਤਰਾ’ ਚੰਡੀਗੜ੍ਹ,- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ...

ਕੱਲ੍ਹ, 17 ਨਵੰਬਰ ਦਾ ਦਿਨ ਬਹੁਤ ਖ਼ਾਸ ਹੈ।

ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ। ਇਹ ਗੁਰਦੁਆਰਾ ਸਾਹਿਬ ਇੱਕ...

ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਮਦਦਗਾਰਾਂ ਦੇ ਨੈੱਟਵਰਕ ਦੀ ਜਾਂਚ ਕਰੇਗੀ NIA

ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜੰਮੂ-ਕਸ਼ਮੀਰ 'ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਨਾਲ ਜੁੜੇ 'ਓਵਰਗ੍ਰਾਊਂਡ ਵਰਕਰਾਂ' (ਜ਼ਮੀਨੀ...