44 F
Mississauga, Ontario
Wednesday, November 18, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਜਾਬ ਪੁਲਸ ਨੇ ਕਰ ‘ਤਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ...

ਜਲੰਧਰ - ਜਲੰਧਰ ਵਿਚ ਪੁਲਸ ਵੱਲੋਂ ਵੱਡਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣਏ ਆਈ ਹੈ। ਐਨਕਾਊਂਟਰ ਦੌਰਾਨ ਜਲੰਧਰ ਪੁਲਸ ਨੇ ਲੰਡਾ ਗਰੁੱਪ ਦੇ ਦੋ ਸਾਥੀਆਂ...

ਮਣੀਪੁਰ ’ਚ ਪਹੁੰਚੀਆਂ ਕੇਂਦਰੀ ਬਲ ਦੀਆਂ 8 ਹੋਰ ਕੰਪਨੀਆਂ

ਇੰਫਾਲ- ਮਣੀਪੁਰ ’ਚ ਵਧੀ ਹਿੰਸਾ ਵਿਚਕਾਰ ਕੇਂਦਰੀ ਹਥਿਆਰਬੰਦ ਪੁਲਸ ਬਲ (ਸੀ. ਏ. ਪੀ. ਐੱਫ.) ਦੀਆਂ 8 ਕੰਪਨੀਆਂ ਸੂਬੇ ਦੀ ਰਾਜਧਾਨੀ ਇੰਫਾਲ ਪਹੁੰਚ ਗਈਆਂ ਹਨ,...

ਪੰਜਾਬ ਦੀ ਸਿਆਸਤ ‘ਚ ਸਿੱਧੂ ਦੀ ਵਾਪਸੀ! ਆਖ਼ ਗਏ ਵੱਡੀ ਗੱਲ

ਅੰਮ੍ਰਿਤਸਰ- ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵੋਜਤ ਸਿੰਘ ਸਿੱਧੂ ਇੰਨੀਂ ਦਿਨੀਂ ਪੰਜਾਬ ਦੀ ਸਿਆਸਤ ਤੋਂ ਦੂਰ ਚੱਲ ਰਹੇ...

ਘਰ ‘ਚ ਅੱਗ ਲੱਗਣ ਕਾਰਨ 2 ਬੱਚਿਆਂ ਸਣੇ ਜਿਊਂਦੀ ਸੜੀ ਮਾਂ

ਨੈਸ਼ਨਲ ਡੈਸਕ- ਅੱਗ ਨਾਲ ਝੁਲਸ ਕੇ ਇਕ ਹੀ ਪਰਿਵਾਰ ਦੇ ਤਿੰਨ ਜੀਅ ਜਿਊਂਦੇ ਸੜ ਗਏ ਅਤੇ ਇਕ ਹੋਰ ਝੁਲਸ ਗਿਆ। ਬਿਹਾਰ 'ਚ ਭਾਗਲਪੁਰ ਜ਼ਿਲ੍ਹੇ...

ਸੱਭਿਆਚਾਰ, ਭੋਜਨ, ਕ੍ਰਿਕਟ ਭਾਰਤ-ਗੁਆਨਾ ਨੂੰ ਜੋੜਦੇ ਹਨ: ਪ੍ਰਧਾਨ ਮੰਤਰੀ ਮੋਦੀ

ਜੌਰਜਟਾਊਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੌਰਜਟਾਊਨ ਵਿਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੱਭਿਆਚਾਰ, ਭੋਜਨ ਅਤੇ ਕ੍ਰਿਕਟ ਭਾਰਤ ਅਤੇ ਗੁਆਨਾ ਨੂੰ ਡੂੰਘਾ ਜੋੜਦੇ...

ਸੁਪਰੀਮ ਕੋਰਟ ਨੇ ਹਿਮਾਚਲ ਸਰਕਾਰ ਦੇ 6 CPS ਨੂੰ ਅਯੋਗ ਠਹਿਰਾਉਣ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ 'ਚ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਿਯੁਕਤ ਰਾਜ ਦੇ 6 ਮੁੱਖ ਸੰਸਦੀ ਸਕੱਤਰਾਂ (ਸੀਪੀਐੱਸ)...

ਅਸਤੀਫ਼ੇ ਮਗਰੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੁਖਬੀਰ ਬਾਦਲ ਦੀ ਚਿੱਠੀ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ...

NIA ਨੇ ਜੰਮੂ ਖੇਤਰ ‘ਚ 10 ਥਾਵਾਂ ‘ਤੇ ਕੀਤੀ ਛਾਪੇਮਾਰੀ

ਸ਼੍ਰੀਨਗਰ- ਰਾਸ਼ਟਰੀ ਜਾਂਚ ਏਜੰਸੀ (NIA) ਨੇ ਪਾਕਿਸਤਾਨੀ ਅੱਤਵਾਦੀਆਂ ਦੀ ਦੇਸ਼ 'ਚ ਘੁਸਪੈਠ ਨੂੰ ਲੈ ਕੇ ਦਰਜ ਮਾਮਲੇ ਦੇ ਸਿਲਸਿਲੇ 'ਚ ਵੀਰਵਾਰ ਸਵੇਰੇ ਜੰਮੂ ਡਿਵੀਜ਼ਨ...

ਨੌਕਰੀ ਦੀ ਉਡੀਕ ‘ਚ ਬੈਠੇ ਨੌਜਵਾਨਾਂ ਲਈ ਅਹਿਮ ਖ਼ਬਰ! ਪੰਜਾਬ ਸਰਕਾਰ...

ਚੰਡੀਗੜ੍ਹ/ਜਲੰਧਰ - ਸਿਹਤ ਸੰਭਾਲ ਖੇਤਰ ’ਚ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ. ਐੱਸ. ਡੀ. ਐੱਮ.) ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ...

ਗੌਤਮ ਅਡਾਨੀ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਲੋੜ : ਰਾਹੁਲ ਗਾਂਧੀ

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਉਦਯੋਗਪਤੀ ਗੌਤਮ ਅਡਾਨੀ 'ਤੇ ਅਮਰੀਕੀ ਵਕੀਲਾਂ ਵਲੋਂ ਲਗਾਏ ਗਏ ਦੋਸ਼ਾਂ...

Latest article

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ‘ਸਮਰਸਤਾ ਸੰਕਲਪ ਯਾਤਰਾ’ ਚੰਡੀਗੜ੍ਹ,- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ...

ਕੱਲ੍ਹ, 17 ਨਵੰਬਰ ਦਾ ਦਿਨ ਬਹੁਤ ਖ਼ਾਸ ਹੈ।

ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ। ਇਹ ਗੁਰਦੁਆਰਾ ਸਾਹਿਬ ਇੱਕ...

ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਮਦਦਗਾਰਾਂ ਦੇ ਨੈੱਟਵਰਕ ਦੀ ਜਾਂਚ ਕਰੇਗੀ NIA

ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜੰਮੂ-ਕਸ਼ਮੀਰ 'ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਨਾਲ ਜੁੜੇ 'ਓਵਰਗ੍ਰਾਊਂਡ ਵਰਕਰਾਂ' (ਜ਼ਮੀਨੀ...