42.9 F
Mississauga, Ontario
Wednesday, November 18, 2026
ਮੁੱਖ ਖਬਰਾਂ

ਮੁੱਖ ਖਬਰਾਂ

ਪਾਕਿਸਤਾਨ ‘ਚ ਟੋਲ ਪਲਾਜ਼ਾ ਧਮਾਕੇ ‘ਚ 3 ਲੋਕਾਂ ਦੀ ਮੌਤ, 2...

ਇਸਲਾਮਾਬਾਦ - ਪਾਕਿਸਤਾਨ ਦੇ ਇਸਲਾਮਾਬਾਦ ‘ਚ ਹਾਈਵੇਅ ‘ਤੇ ਹੋਏ ਧਮਾਕੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ 2 ਹੋਰ ਜ਼ਖ਼ਮੀ ਹੋ ਗਏ...

ਬਹਾਦੁਰਗੜ੍ਹ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲਪੇਟ ‘ਚ ਆਈਆਂ...

ਬਹਾਦੁਰਗੜ੍ਹ- ਹਰਿਆਣਾ ਦੇ ਬਹਾਦਰਗੜ੍ਹ ਵਿਚ ਅੱਜ ਯਾਨੀ ਕਿ ਵੀਰਵਾਰ ਨੂੰ 3 ਫੈਕਟਰੀਆਂ ਵਿਚ ਭਿਆਨਕ ਅੱਗ ਲੱਗ ਗਈ ਹੈ। ਦਰਅਸਲ ਕੈਮੀਕਲ ਫੈਕਟਰੀ 'ਚ ਅਚਾਨਕ ਅੱਗ...

ਡਾ: ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੇ ਬਿਆਨ...

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਅੱਜ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ...

ਨਾਗਰਿਕਤਾ ਕਾਨੂੰਨ ਦੀ ਧਾਰਾ 6A ਨੂੰ ਲੈ ਕੇ ਸੁਪਰੀਮ ਕੋਰਟ ਦਾ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਯਾਨੀ ਕਿ ਅੱਜ ਬਹੁਮਤ ਨਾਲ ਲਏ ਗਏ ਆਪਣੇ ਫ਼ੈਸਲੇ 'ਚ ਨਾਗਰਿਕਤਾ ਐਕਟ ਦੀ ਧਾਰਾ6ਏ ਦੀ ਸੰਵਿਧਾਨ ਵੈਧਤਾ ਨੂੰ...

ਕਰਨਾਟਕ ਚੋਣਾਂ: ਕਾਂਗਰਸ 2-3 ਦਿਨਾਂ ‘ਚ ਹਾਈਕਮਾਂਡ ਨੂੰ ਭੇਜੇਗੀ ਉਮੀਦਵਾਰਾਂ ਦੀ...

ਬੈਂਗਲੁਰੂ - ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਸੱਤਾਧਾਰੀ ਕਾਂਗਰਸ 13 ਨਵੰਬਰ ਨੂੰ ਸੂਬੇ ਦੀਆਂ ਤਿੰਨ ਵਿਧਾਨ ਸਭਾ...

ਕਾਂਗਰਸੀ ਆਗੂ ‘ਤੇ ਫ਼ਾਇਰਿੰਗ ਮਾਮਲੇ ਦਾ ਖੁੱਲ੍ਹਿਆ ਸਾਰਾ ਭੇਤ, ਏਅਰਪੋਰਟ ਤੋਂ...

ਗੁਰਦਾਸਪੁਰ: ਸ਼ਹਿਰ ਦੇ ਵਾਰਡ ਨੰਬਰ 26 ਦੀ ਕੌਂਸਲਰ ਅਨੀਤਾ ਮਹਾਜਨ ਅਤੇ ਉਨ੍ਹਾਂ ਦੇ ਪੁੱਤਰ ਬਲਾਕ ਯੂਥ ਕਾਂਗਰਸ ਦੇ ਪ੍ਰਧਾਨ ਨਕੁਲ ਮਹਾਜਨ ਦੇ ਘਰ ਦੇ...

ਅਣਅਧਿਕਾਰਤ ਕਲੋਨੀ ‘ਚ ਬਿਜਲੀ ਕੁਨੈਕਸ਼ਨ ਲਈ DDA ਦੀ ਮਨਜ਼ੂਰੀ ਜ਼ਰੂਰੀ ਨਹੀਂ:...

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਬੁੱਧਵਾਰ ਨੂੰ ਕਿਹਾ ਕਿ ਸ਼ਹਿਰ ਦੀਆਂ 1,731 ਅਣਅਧਿਕਾਰਤ ਕਾਲੋਨੀਆਂ ਵਿੱਚ ਬਿਜਲੀ ਕੁਨੈਕਸ਼ਨ ਲੈਣ ਅਤੇ ਮੀਟਰ...

ਪੰਜਾਬ ਸਰਕਾਰ ਦੇ ਮਿਸ਼ਨ ਇਨਵੈਸਟ ਨੂੰ ਮਿਲੀ ਵੱਡੀ ਕਾਮਯਾਬੀ

ਟੈਲੀਪਰਫਾਰਮੈਂਸ ਗਰੁੱਪ ਨੇ ਮੋਹਾਲੀ ’ਚ ਨਿਵੇਸ਼ ਕਰਨ ਦੀ ਪ੍ਰਗਟਾਈ ਇੱਛਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸ਼ਨ ਇਨਵੈਸਟ ਨੂੰ...

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸ੍ਰੀਨਗਰ : ਨੈਸ਼ਨਲ ਕਾਨਫਰੰਸ (NC) ਦੇ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜੰਮੂ-ਕਸ਼ਮੀਰ...

SCO summit 2024: ਅੱਤਵਾਦ ਨਾਲ ਕੋਈ ਵਪਾਰ ਨਹੀਂ, ਪਾਕਿਸਤਾਨ ‘ਚ ਗਰਜੇ...

ਇਸਲਾਮਾਬਾਦ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪਾਕਿਸਤਾਨ ਨੂੰ ਅਸਿੱਧਾ ਸੰਦੇਸ਼ ਦਿੰਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਜੇਕਰ ਸਰਹੱਦ ਪਾਰ ਦੀਆਂ ਗਤੀਵਿਧੀਆਂ ਅੱਤਵਾਦ, ਕੱਟੜਵਾਦ ਅਤੇ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...