42.9 F
Mississauga, Ontario
Wednesday, November 18, 2026
ਮੁੱਖ ਖਬਰਾਂ

ਮੁੱਖ ਖਬਰਾਂ

ਹਰਿਆਣਾ ‘ਚ ਫਿਰ ‘ਨਾਇਬ ਸਰਕਾਰ’, ਭਲਕੇ ਚੁੱਕਣਗੇ CM ਅਹੁਦੇ ਦੀ ਸਹੁੰ

ਪੰਚਕੂਲਾ- ਹਰਿਆਣਾ 'ਚ ਇਕ ਵਾਰ ਫਿਰ ਤੋਂ ਨਾਇਬ ਸਿੰਘ ਸੈਣੀ ਦੀ ਸਰਕਾਰ ਆਵੇਗੀ। ਹਰਿਆਣਾ ਦੇ ਨਵੇਂ ਮੁੱਖ ਮੰਤਰੀ ਵਜੋਂ ਨਾਇਬ ਸਿੰਘ ਸੈਣੀ ਭਲਕੇ ਸਹੁੰ...

ਮੁੱਖ ਚੋਣ ਕਮਿਸ਼ਨਰ ਦੇ ਹੈਲੀਕਾਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ

ਨੈਸ਼ਨਲ ਡੈਸਕ : ਕੇਂਦਰੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕਾਪਟਰ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ...

ਬ੍ਰਿਜ ਬਿਹਾਰੀ ਕਤਲ ਕੇਸ: ਅਦਾਲਤ ਵਲੋਂ ਆਤਮ ਸਮਰਪਣ ਲਈ ਸਮਾਂ ਮੰਗਣ...

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1998 ਵਿਚ ਹੋਏ ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਬ੍ਰਿਜ ਬਿਹਾਰੀ ਪ੍ਰਸਾਦ ਦੇ ਕਤਲ...

ਪੰਜਾਬ ਪੰਚਾਇਤ ਚੋਣਾਂ ਦਾ ਮਾਮਲਾ ਪੁੱਜਿਆ ਸੁਪਰੀਮ ਕੋਰਟ

ਨਵੀਂ ਦਿੱਲੀ - ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਜਿਸ ਨੂੰ ਲੈ ਕੇ ਲੋਕਾਂ 'ਚ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਹੈ।...

ਪੰਜਾਬ ਪੰਚਾਇਤੀ ਚੋਣਾਂ: 12 ਵਜੇ ਤੱਕ ਜਲੰਧਰ ‘ਚ 28 ਫ਼ੀਸਦੀ ਹੋਈ...

ਜਲੰਧਰ - ਸੂਬੇ ਭਰ ਵਿਚ ਪੰਚਾਇਤੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਤੋਂ ਜਾਰੀ ਹੈ। ਉਥੇ ਹੀ ਪਿੰਡ ਦੀ ਸਰਕਾਰ ਲਈ ਜਲੰਧਰ ਵਿਚ...

‘ਮੇਕ ਇਨ ਇੰਡੀਆ’ ਬਣ ਗਿਆ ਹੈ ‘ਫੇਕ ਇਨ ਇੰਡੀਆ’ : ਜੈਰਾਮ...

ਨਵੀਂ ਦਿੱਲੀ - ਕਾਂਗਰਸ ਨੇ ਦੋਸ਼ ਲਾਇਆ ਹੈ ਕਿ ‘ਮੇਕ ਇਨ ਇੰਡੀਆ’ ਨੂੰ ਸ਼ੁਰੂ ਕਰਨ ਸਮੇਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਇਸ...

ਪੰਜਾਬ ਪੰਚਾਇਤੀ ਚੋਣਾਂ: ਚੋਣ ਡਿਊਟੀ ਦੌਰਾਨ ਟੀਚਰ ਦੀ ਮੌਤ

ਆਦਮਪੁਰ - ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹਾ ਜਲੰਧਰ ਦੇ ਬਲਾਕ ਆਦਮਪੁਰ ਦੇ ਪਿੰਡ ਅਰਜਨਵਾਲ ਵਿਖੇ ਪੰਚਾਇਤੀ ਚੋਣਾਂ ਲਈ ਡਿਊਟੀ 'ਤੇ ਲੱਗੇ ਸਕੂਲ ਟੀਚਰ ਅਮਰਿੰਦਰ ਸਿੰਘ...

IMD ਵਲੋਂ ਮੀਂਹ ਦਾ ਅਲਰਟ, ਇਨ੍ਹਾਂ 4 ਸੂਬਿਆਂ ‘ਚ ਬੰਦ ਰਹਿਣਗੇ...

ਨਵੀਂ ਦਿੱਲੀ- ਇਕ ਪਾਸੇ ਜਿੱਥੇ ਅਕਤੂਬਰ ਦੇ ਮਹੀਨੇ ਵਿਚ ਮੌਸਮ ਹਲਕਾ-ਹਲਕਾ ਸਰਦ ਹੋਣ ਲੱਗਾ ਹੈ, ਉੱਥੇ ਹੀ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ...

ਭਾਰਤ-ਕੈਨੇਡਾ ਸਬੰਧ ਹੋਏ ਤਣਾਅਪੂਰਨ, ਵਿਦੇਸ਼ ਨੀਤੀ ਮਾਹਰਾਂ ਦੀ ਪ੍ਰਤੀਕਿਰਿਆ ਆਈ ਸਾਹਮਣੇ

ਟੋਰਾਂਟੋ - ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਮਾਮਲੇ ਕਾਰਨ ਕੈਨੇਡਾ ਅਤੇ ਭਾਰਤ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ।ਭਾਰਤ ਦੇ ਰਾਜਦੂਤ ਅਤੇ ਹੋਰ ਡਿਪਲੋਮੈਟਾਂ ਦਾ...

ਦਿੱਲੀ ਦੀ ਆਬੋ-ਹਵਾ ‘ਖਰਾਬ’, GRAP ਦੇ ਪਹਿਲੇ ਪੜਾਅ ਤਹਿਤ ਪਾਬੰਦੀ ਲਾਗੂ

ਨਵੀਂ ਦਿੱਲੀ- ਦਿੱਲੀ ਵਿਚ ਲਗਾਤਾਰ ਤੀਜੇ ਦਿਨ ਮੰਗਲਵਾਰ ਨੂੰ ਹਵਾ ਗੁਣਵੱਤਾ 'ਖਰਾਬ' ਸ਼੍ਰੇਣੀ ਵਿਚ ਦਰਜ ਕੀਤੇ ਜਾਣ ਮਗਰੋਂ ਰਾਸ਼ਟਰੀ ਰਾਜਧਾਨੀ ਵਿਚ ਗ੍ਰੇਡੇਡ ਰਿਸਪਾਂਸ ਐਕਸ਼ਨ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...