42.9 F
Mississauga, Ontario
Wednesday, November 18, 2026
ਮੁੱਖ ਖਬਰਾਂ

ਮੁੱਖ ਖਬਰਾਂ

ਇਮਰਾਨ ਖਾਨ ਨੂੰ ਵੱਡੀ ਰਾਹਤ , ਫ਼ੌਜੀ ਕੇਸ ਨਾਲ ਸਬੰਧਤ ਪਟੀਸ਼ਨ...

ਇਸਲਾਮਾਬਾਦ - ਪਾਕਿਸਤਾਨ ਦੀ ਇਕ ਹਾਈ ਕੋਰਟ ਨੇ ਮੰਗਲਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਫੌਜੀ ਮੁਕੱਦਮੇ ਨੂੰ ਲੈ ਕੇ ਪਟੀਸ਼ਨ ਦਾ ਨਿਪਟਾਰਾ...

ਮੁੜ ਵਾਪਸ ਆਉਣੇ ਚਾਹੀਦੇ 3 ਖੇਤੀ ਕਾਨੂੰਨ, ਕੰਗਨਾ ਦੇ ਬਿਆਨ ਨੇ...

ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਕਿਸਾਨਾਂ ਨਾਲ ਜੁੜਿਆ ਅਜਿਹਾ ਬਿਆਨ ਦਿੱਤਾ ਹੈ ਕਿ ਉਹ ਇੱਕ ਵਾਰ ਫਿਰ ਸੁਰਖੀਆਂ 'ਚ ਆ ਗਈ ਹੈ।...

ਹਰਿਆਣਾ ’ਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ : ਬਾਜਵਾ

ਵੋਟਰ ਭਾਜਪਾ ਦੇ ‘ਕੁਸ਼ਾਸਨ’ ਖਿਲਾਫ ਵੋਟ ਪਾਉਣ : ਪ੍ਰਤਾਪ ਸਿੰਘ ਬਾਜਵਾ ਚੰਡੀਗੜ੍ਹ : ਹਰਿਆਣਾ ’ਚ ਵੋਟਾਂ ਦੀ ਤਰੀਕ ਨੇੜੇ ਆਉਣ ਦੇ ਨਾਲ ਹੀ ਭਾਜਪਾ ਅਤੇ...

ਗਹਿਣੇ ਬਣਾਉਣ ਵਾਲੀ ਇਕਾਈ ‘ਚ ਲੱਗੀ ਅੱਗ, 14 ਮਜ਼ਦੂਰ ਝੁਲਸੇ

ਸੂਰਤ : ਮੰਗਲਵਾਰ ਨੂੰ ਗੁਜਰਾਤ ਦੇ ਸੂਰਤ ਸ਼ਹਿਰ 'ਚ ਗਹਿਣੇ ਬਣਾਉਣ ਵਾਲੀ ਇਕਾਈ 'ਚ ਅੱਗ ਲੱਗਣ ਕਾਰਨ 14 ਮਜ਼ਦੂਰ ਝੁਲਸ ਗਏ। ਅਧਿਕਾਰੀਆਂ ਨੇ ਇਸ...

ਆਤਿਸ਼ੀ ਨੇ ਦਿੱਲੀ ਦੀ 8ਵੀਂ ਮੁੱਖ ਮੰਤਰੀ ਵਜੋਂ ਸੰਭਾਲਿਆ ਅਹੁਦਾ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਾ ਆਤਿਸ਼ੀ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਦਿੱਲੀ ਦੀ 8ਵੀਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ...

ਅੱਜ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ MLA ਮੋਹਿੰਦਰ ਭਗਤ

ਜਲੰਧਰ - ਦੋਆਬਾ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ...

ਜਾਤੀ ਜਨਗਣਨਾ ਬੋਲਣ ਤੋਂ ਡਰਦੇ ਹਨ PM ਮੋਦੀ : ਰਾਹੁਲ ਗਾਂਧੀ

ਨਵੀਂ ਦਿੱਲੀ - ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਰਾਖਵਾਂਕਰਨ ਦੇ ਮੁੱਦੇ 'ਤੇ ਭਾਜਪਾ ਦੇ ਹਮਲਿਆਂ ਨੂੰ ਲੈ ਕੇ ਉਸ...

ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਕਦਮ, CM ਮਾਨ ਨੇ ਦਿੱਤਾ...

ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਅਤੇ ਸਿਹਤ ਖੇਤਰ ਨੂੰ ਸ਼ੁਰੂ ਤੋਂ ਹੀ ਤਰਜੀਹ ਦਿੱਤੀ ਜਾ ਰਹੀ...

ਕੁਮਾਰੀ ਸੈਲਜਾ ਦੀ ਨਾਰਾਜ਼ਗੀ ਦਰਮਿਆਨ ਰਣਦੀਪ ਸੁਰਜੇਵਾਲਾ ਨੇ ਦਿੱਤੀ ਵੱਡੀ ਜਾਣਕਾਰੀ

ਨਵੀਂ ਦਿੱਲੀ - ਹਰਿਆਣਾ 'ਚ ਕਾਂਗਰਸ ਦੀ ਸੀਨੀਅਰ ਨੇਤਾ ਕੁਮਾਰੀ ਸੈਲਜਾ ਦੇ ਵਿਧਾਨ ਸਭਾ ਚੋਣ ਪ੍ਰਚਾਰ ਤੋਂ ਦੂਰੀ ਬਣਾਉਣ ਦੀ ਖ਼ਬਰਾਂ ਵਿਚਾਲੇ ਪਾਰਟੀ ਦੇ...

ਅਫਗਾਨ ਪੁਲਸ ਨੇ 27 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਕਾਬੁਲ, - ਅਫਗਾਨਿਸਤਾਨ ਦੀ ਨਸ਼ੀਲੇ ਪਦਾਰਥ ਵਿਰੋਧੀ ਪੁਲਸ ਨੇ ਰਾਸ਼ਟਰੀ ਰਾਜਧਾਨੀ ਕਾਬੁਲ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਖਰੀਦਦਾਰੀ ਦੇ ਦੋਸ਼ ਵਿੱਚ 27 ਲੋਕਾਂ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...