42.9 F
Mississauga, Ontario
Wednesday, November 18, 2026
ਮੁੱਖ ਖਬਰਾਂ

ਮੁੱਖ ਖਬਰਾਂ

ਕਾਂਗਰਸ ਨੂੰ ‘ਟੁਕੜੇ ਟੁਕੜੇ ਗੈਂਗ’ ਤੇ ਸ਼ਹਿਰੀ ਨਕਸਲੀਆਂ ਦੁਆਰਾ ਚਲਾਇਆ ਜਾ...

ਵਰਧਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਾਰਟੀ ਨੂੰ 'ਟੁਕੜੇ ਟੁਕੜੇ ਗੈਂਗ' ਅਤੇ ਸ਼ਹਿਰੀ ਨਕਸਲਵਾਦੀਆਂ...

ਪਰਾਲੀ ਸਾੜਨ ਵਾਲੇ ਕਿਸਾਨ ਹੋ ਜਾਓ ਸਾਵਧਾਨ! ਜਾਰੀ ਹੋਈਆਂ ਹਦਾਇਤਾਂ

ਅੰਮ੍ਰਿਤਸਰ - ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਪਿੰਡ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ...

ਲਾਲੂ ਪ੍ਰਸਾਦ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ

ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੂੰ ਦੱਸਿਆ ਕਿ ਉਸ ਨੇ ਕਥਿਤ 'ਨੌਕਰੀ ਲਈ ਜ਼ਮੀਨ' ਨਾਲ...

NIA ਨੇ ਅੰਮ੍ਰਿਤਪਾਲ ਸਿੰਘ ਦੇ ਚਾਚੇ ਪ੍ਰਗਟ ਸਿੰਘ ਨੂੰ 26 ਨੂੰ...

ਬਾਬਾ ਬਕਾਲਾ ਸਾਹਿਬ - ਬੀਤੇ ਦਿਨੀਂ ਐੱਨ. ਆਈ. ਏ. ਟੀਮ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਸੀ। ਇਸ...

ਸੁਪਰੀਮ ਕੋਰਟ ਦਾ Youtube ਚੈਨਲ ਹੋਇਆ ਹੈਕ

ਨਵੀਂ ਦਿੱਲੀ- ਸੁਪਰੀਮ ਕੋਰਟ ਦਾ ਅਧਿਕਾਰਤ ਯੂ-ਟਿਊਬ ਚੈਨਲ ਸ਼ੁੱਕਰਵਾਰ ਨੂੰ ਹੈਕ ਹੋ ਗਿਆ ਅਤੇ ਉਸ 'ਤੇ ਅਮਰੀਕੀ ਕੰਪਨੀ 'ਰਿਪਲ ਲੈਬਸ' ਨਿਰਮਿਤ ਕ੍ਰਿਪਟੋਕਰੰਸੀ ਐਕਸਆਰਪੀ ਦਾ...

ਕਾਨੂੰਨੀ ਸਲਾਹਕਾਰ ਦਾ ਵੱਡਾ ਬਿਆਨ : ਹਸੀਨਾ ਦੀ ਹਵਾਲਗੀ ਦੀ ਕਰਾਂਗੇ...

ਢਾਕਾ - ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਦੀ ਮੰਗ ਕਰੇਗੀ, ਜੋ ਪਿਛਲੇ ਮਹੀਨੇ ਅਵਾਮੀ ਲੀਗ ਸ਼ਾਸਨ ਦੇ ਪਤਨ...

ਕੇਜਰੀਵਾਲ ਭਾਜਪਾ ਖ਼ਿਲਾਫ਼ ਖੋਲ੍ਹਣਗੇ ਮੋਰਚਾ, 22 ਸਤੰਬਰ ਨੂੰ ਜੰਤਰ-ਮੰਤਰ ‘ਤੇ ਲਾਉਣਗੇ...

ਨੈਸ਼ਨਲ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਅਰਵਿੰਦ ਕੇਜਰੀਵਾਲ ਜੰਤਰ-ਮੰਤਰ ਤੋਂ ਭਾਜਪਾ ਖ਼ਿਲਾਫ਼ ਮੋਰਚਾ ਖੋਲ੍ਹਣਗੇ। ਉਹ...

CM ਮਾਨ ਨੇ ਸੱਦ ਲਏ ਅਧਿਕਾਰੀ, ਲੋਕਾਂ ਦੀ ਵੱਡੀ ਸਮੱਸਿਆ ਹੋਵੇਗੀ...

ਚੰਡੀਗੜ੍ਹ/ਲੁਧਿਆਣਾ: ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿਚ ਹਨ। ਇਸ ਨੂੰ ਲੈ ਕੇ ਮੁੱਖ ਮੰਤਰੀ ਰਿਹਾਇਸ਼ 'ਤੇ...

ਆਤਿਸ਼ੀ ਨਹੀਂ ਹੈ ਡੰਮੀ ਸੀ.ਐੱਮ.

ਨਵੀਂ ਦਿੱਲੀ- ਅਰਵਿੰਦ ਕੇਜਰੀਵਾਲ ਦੀ ਥਾਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁਣੀ ਗਈ ਆਤਿਸ਼ੀ ਮਾਰਲੇਨਾ ਸਿੰਘ ਨਾ ਡੰਮੀ ਹੈ, ਨਾ ਗੂੰਗੀ। ਇਸ ਵਿਚ ਕੋਈ...

ਮਾਣਹਾਨੀ ਮਾਮਲਾ; ਰਾਹੁਲ ਗਾਂਧੀ ਖਿਲਾਫ਼ ਮੁਕੱਦਮੇ ‘ਚ ਸੁਣਵਾਈ ਟਲੀ

ਸੁਲਤਾਨਪੁਰ- ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖਿਲਾਫ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਸਬੂਤਾਂ ਦੇ ਆਧਾਰ 'ਤੇ 19 ਸਤੰਬਰ ਨੂੰ ਸੁਲਤਾਨਪੁਰ ਦੀ ਸੰਸਦ ਮੈਂਬਰ/ਵਿਧਾਇਕ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...