42.9 F
Mississauga, Ontario
Wednesday, November 18, 2026
ਮੁੱਖ ਖਬਰਾਂ

ਮੁੱਖ ਖਬਰਾਂ

ਬਿਜਲੀ ਡਿੱਗਣ ਨਾਲ ਪਰਿਵਾਰ ਦੇ 5 ਜੀਆਂ ਦੀ ਮੌਤ

ਪੇਸ਼ਾਵਰ - ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਕੱਚੇ ਘਰ 'ਤੇ ਬਿਜਲੀ ਡਿੱਗਣ ਕਾਰਨ ਅੱਗ ਲੱਗ ਗਈ।ਅੱਗ ਕਾਰਨ ਇੱਕ ਔਰਤ ਸਮੇਤ ਇੱਕ ਪਰਿਵਾਰ...

ਹੁਣ ਮੈਂ ਸੇਵਾਮੁਕਤ ਜੱਜਾਂ ਨਾਲੋਂ ਵੱਧ ਨੌਜਵਾਨ ਵਕੀਲਾਂ ਨੂੰ ਬਣਾਉਂਦਾ ਹਾਂ...

ਨਵੀਂ ਦਿੱਲੀ- ਭਾਰਤ ਦੇ ਚੀਫ ਜਸਟਿਸ ਡੀ. ਵਾਈ. ਚੰਦਰਚੂੜ ਨੇ ਦੱਸਿਆ ਕਿ ਕਿਵੇਂ ਸਿਰਫ ਸੇਵਾਮੁਕਤ ਜੱਜਾਂ ਨੂੰ ਵਿਚੋਲੇ ਨਿਯੁਕਤ ਕਰਨ ਦੀ ਰਵਾਇਤ ਘੱਟ ਹੋ...

ਚੋਣਾਂ ਤੋਂ ਪਹਿਲਾਂ ਜੰਮੂ-ਕਸ਼ਮੀਰ ‘ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੇ...

ਪੁੰਛ - ਜੰਮੂ ਅਤੇ ਕਸ਼ਮੀਰ ’ਚ, ਐਤਵਾਰ ਦੀ ਸਵੇਰ ਨੂੰ, ਪੁੰਛ ਜ਼ਿਲ੍ਹੇ ਦੇ ਇਕ ਪਿੰਡ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਇਕ ਮੁਕਾਬਲਾ ਹੋਇਆ।...

ਬਿਹਾਰ ‘ਚ ਫਿਰ ਟਲਿਆ ਵੱਡਾ ਰੇਲ ਹਾਦਸਾ, ਮਾਲ ਗੱਡੀ ਦੇ ਹੋਏ...

ਨੈਸ਼ਨਲ ਡੈਸਕ : ਬਿਹਾਰ ਦੇ ਕੋਡਰਮਾ ਵਿੱਚ ਇੱਕ ਵੱਡਾ ਮਾਲ ਰੇਲ ਹਾਦਸਾ ਟਲ ਜਾਣ ਦੀ ਸੂਚਨਾ ਮਿਲੀ ਹੈ। ਇੱਥੇ ਇੱਕ ਮਾਲ ਗੱਡੀ ਦੇ ਦੋ...

ਸ਼੍ਰੋਮਣੀ ਅਕਾਲੀ ਦਲ ਦਾ ਆਗੂ ਗ੍ਰਿਫ਼ਤਾਰ! ਹੋਰ ਕਈਆਂ ‘ਤੇ ਹੋ ਸਕਦੀ...

ਖੰਨਾ : ਖੰਨਾ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੇ ਕਤਲਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਪੁਲਸ ਨੇ ਇਸ ਨੂੰ ਸਿਆਸੀ ਮਰਡਰ ਕਰਾਰ...

ਪ੍ਰਤਾਪ ਬਾਜਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ- ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤਿੰਨ ਸੀਨੀਅਰ ਆਗੂਆਂ ਨੂੰ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ...

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਓਲੰਪਿਕ ਤਗਮਾ ਜੇਤੂ ਮਨੂ ਭਾਕਰ

ਅੰਮ੍ਰਿਤਸਰ- ਅੱਜ 2024 ਪੈਰਿਸ ਓਲੰਪਿਕ 'ਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਹਿਲਾ ਖਿਡਾਰੀ ਮਨੂ ਭਾਕਰ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੀ।...

ਜੰਮੂ-ਕਸ਼ਮੀਰ ‘ਚ PM ਮੋਦੀ ਬੋਲੇ- ਆਖ਼ਰੀ ਸਾਹ ਗਿਣ ਰਿਹੈ ਅੱਤਵਾਦ

ਡੋਡਾ- ਜੰਮੂ-ਕਸ਼ਮੀਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰ ਰਹੀਆਂ ਹਨ। ਇਸ ਦਰਮਿਆਨ ਪ੍ਰਧਾਨ...

ਮੈਂ ਬਾਈਡੇਨ ਤੋਂ ਅਲੱਗ ਹਾਂ ਕਿਉਂਕਿ ਮੈਂ ‘ਨਵੀਂ ਪੀੜ੍ਹੀ ਦੀ ਨੁਮਾਇੰਦਗੀ’...

ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਮੌਜੂਦਾ ਰਾਸ਼ਟਰਪਤੀ ਜੋਅ ਬਾਈਡੇਨ ਤੋਂ ਅਲੱਗ...

ਮਮਤਾ ਬੈਨਰਜੀ ਪਹੁੰਚ ਗਈ ਡਾਕਟਰਾਂ ਦੇ ਧਰਨੇ ‘ਚ, ਕਿਹਾ- ਮੈਨੂੰ ਨਹੀਂ...

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨੀਵਾਰ ਨੂੰ ਅਚਾਨਕ ਜੂਨੀਅਰ ਡਾਕਟਰਾਂ ਦੇ ਪ੍ਰਦਰਸ਼ਨ ਵਾਲੀ ਥਾਂ 'ਤੇ ਪਹੁੰਚ ਗਈ। ਇਸ ਦੌਰਾਨ ਉਨ੍ਹਾਂ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...