ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ’ਚ ਚੁੱਕਿਆ ਕਿਸਾਨਾਂ ਦਾ ਮੁੱਦਾ
ਚੰਡੀਗੜ੍ਹ ’ਚ ਧਰਨਾ ਲਗਾ ਕੇ ਬੈਠੇ ਕਿਸਾਨਾਂ ਦੀ ਗੱਲ ਸੁਣੀ ਜਾਵੇ : ਬਾਜਵਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੇ ਅੱਜ ਦੂਜੇ...
ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ‘ਚ 9 ਨਕਸਲੀ ਢੇਰ
ਦੰਤੇਵਾੜਾ - ਛੱਤੀਸਗੜ੍ਹ ਦੇ ਬਸਤਰ ਖੇਤਰ 'ਚ ਮੰਗਲਵਾਰ ਨੂੰ ਸੁਰੱਖਿਆ ਕਰਮੀਆਂ ਨੇ ਮੁਕਾਬਲੇ 'ਚ 9 ਨਕਸਲੀਆਂ ਨੂੰ ਮਾਰ ਸੁੱਟਿਆ। ਪੁਲਸ ਦੇ ਇਕ ਸੀਨੀਅਰ ਅਧਿਕਾਰੀ...
PM ਮੋਦੀ ਬਰੂਨੇਈ ਪਹੁੰਚੇ, ਕ੍ਰਾਊਨ ਪ੍ਰਿੰਸ ਨੇ ਕੀਤਾ ਸਵਾਗਤ, ਦਿੱਤਾ ਗਿਆ...
ਬਰੂਨੇਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦਾਰੂਸਲਮ ਪਹੁੰਚ ਗਏ ਹਨ। ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਦੁਵੱਲੀ ਯਾਤਰਾ ਹੈ। ਕ੍ਰਾਊਨ ਪ੍ਰਿੰਸ ਹਾਜੀ ਅਲ-ਮੁਹਤਾਦੀ...
ਕਰਨਾਟਕ ਸਰਕਾਰ ਨੇ ਡੇਂਗੂ ਨੂੰ ਐਲਾਨਿਆ ਮਹਾਂਮਾਰੀ, 7 ਮਹੀਨਿਆਂ ‘ਚ 7362...
ਨੈਸ਼ਨਲ ਡੈਸਕ : ਕਰਨਾਟਕ ਸਰਕਾਰ ਨੇ ਅੱਜ ਮੰਗਲਵਾਰ ਨੂੰ ਰਾਜ ਵਿੱਚ ਡੇਂਗੂ ਬੁਖ਼ਾਰ ਨੂੰ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਹੈ। ਇਸ ਹੁਕਮ ਤਹਿਤ ਡੇਂਗੂ ਦੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕੁੜੀ ਸਣੇ ਤਿੰਨ ਲੋਕਾਂ ਦਾ ਗੋਲ਼ੀਆਂ...
ਫਿਰੋਜ਼ਪੁਰ : ਫਿਰੋਜ਼ਪੁਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਬਾਹਰ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਤਿੰਨ ਲੋਕਾਂ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ...
ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤ : ਅਦਾਲਤ
ਨਵੀਂ ਦਿੱਲੀ - ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਘਪਲੇ ਨਾਲ ਸੰਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ...
‘ਆਪ’ ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ED ਨੇ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ਦਿੱਲੀ ਵਕਫ਼ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ...
ਭਾਜਪਾ ਸਰਕਾਰ ਮੁਸਲਮਾਨਾਂ ਦੀ ਕਰ ਰਹੀ ਹੈ ਮੌਬ-ਲਿੰਚਿੰਗ : ਰਾਹੁਲ
ਨਵੀਂ ਦਿੱਲੀ- ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਹਰਿਆਣਾ ਵਿਚ ਚਰਖੀ-ਦਾਦਰੀ ਤੇ ਮਹਾਰਾਸ਼ਟਰ ਵਿਚ ਧੂਲੇ ਦੀਆਂ ਘਟਨਾਵਾਂ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਹਮਲਾ...
ਐਕਸਾਈਜ਼ ਵਿਭਾਗ ਵੱਲੋਂ ਹੋਟਲ, ਬਾਰ ਤੇ ਪੱਬ ਮਾਲਕਾਂ ਨੂੰ ਸਖ਼ਤ ਹਦਾਇਤਾਂ...
ਜਲੰਧਰ -ਐਕਸਾਈਜ਼ ਵਿਭਾਗ ਵੱਲੋਂ ਹੋਟਲ, ਬਾਰ ਅਤੇ ਪੱਬ ਮਾਲਕਾਂ ਨੂੰ ਵਿਭਾਗੀ ਹਦਾਇਤਾਂ ਦੀ ਪਾਲਣਾ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਅਤੇ ਨਾਬਾਲਗਾਂ ਨੂੰ ਸ਼ਰਾਬ...
PM ਮੋਦੀ ਦੀ ਕਠਪੁਤਲੀ ਬਣ ਗਈ ਹੈ ED : ਸੰਜੇ ਸਿੰਘ
ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਨੇ ਜਾਂਚ ਏਜੰਸੀ ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਠਪੁਤਲੀ ਬਣਨ ਦਾ ਦੋਸ਼ ਲਾਉਂਦਿਆਂ...
















