ਕਿਰਨ ਚੌਧਰੀ ਨੇ ਭਰਿਆ ਨਾਮਜ਼ਦਗੀ ਪੱਤਰ
ਹਰਿਆਣਾ- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀਲਾਲ ਦੀ ਨੂੰਹ ਅਤੇ ਸਾਬਕਾ ਵਿਧਾਇਕ ਕਿਰਨ ਚੌਧਰੀ ਨੇ ਰਾਜ ਸਭਾ ਸੀਟ 'ਤੇ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ...
ਮੁਲਾਜ਼ਮ ਨੂੰ ਤਰੱਕੀ ਦੇ ਕੇ ਹੁਕਮ ਕੀਤਾ ਰੱਦ, ਹਾਈਕੋਰਟ ਨੇ ਹੱਕ...
ਚੰਡੀਗੜ੍ਹ : ਪਹਿਲਾਂ ਤਾਂ ਮੁਲਾਜ਼ਮ ਨੂੰ ਉਸ ਦੀ ਯੋਗਤਾ ਅਨੁਸਾਰ ਤਰੱਕੀ ਦਿੱਤੀ ਗਈ ਅਤੇ ਉਸ ਦੇ ਕੁੱਝ ਮਹੀਨਿਆਂ ਬਾਅਦ ਇਸ ਹੁਕਮ ਨੂੰ ਰੱਦ ਕਰ...
CM ਮਾਨ ਦੀ ਕਾਰੋਬਾਰੀਆਂ ਨਾਲ ਮੁੰਬਈ ‘ਚ ਮੀਟਿੰਗ ਸ਼ੁਰੂ, ਪੰਜਾਬ ‘ਚ...
ਮੁੰਬਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਤਹਿਤ ਮੁੰਬਈ ਵਿੱਚ ਹਨ। ਇਸ ਮੌਕੇ ਉਹਨਾਂ ਨੇ ਵੱਡੇ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ...
ਕੋਵਿਡ-19 ਰੂਪ KP.3.1.1 ਇਨਫੈਕਸ਼ਨ ਵਧਣ ਦਾ ਮੁੱਖ ਕਾਰਨ
ਲਾਸ ਏਂਜਲਸ : ਅਮਰੀਕਾ ਵਿਚ ਵੱਧ ਰਹੀ ਲਾਗ ਦਾ ਇਕ ਮੁੱਖ ਕਾਰਨਾਂ ਵਿਚੋਂ ਕੋਵਿਡ-19 ਦਾ ਕੇਪੀ.3.1.1 ਵੇਰੀਐਂਟ ਹੈ, ਜੋ ਦੇਸ਼ ਵਿਚ ਪ੍ਰਚਲਿਤ ਸਾਰਸ-ਕੋਵ-2 ਦਾ...
ਰਵਨੀਤ ਬਿੱਟੂ ਨੇ ਰਾਜ ਸਭਾ ਚੋਣਾਂ ਲਈ ਭਰਿਆ ਨਾਮਜ਼ਦਗੀ ਪੱਤਰ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬੁੱਧਵਾਰ ਨੂੰ ਰਾਜਸਥਾਨ ਤੋਂ ਰਾਜ ਸਭਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਵਜੋਂ ਨਾਮਜ਼ਦਗੀ...
ਭਾਰਤ ਬੰਦ: SDM ਸਾਬ੍ਹ ਨੂੰ ਵੀ ਪਏ ਪੁਲਸ ਦੇ ਡੰਡੇ
ਪਟਨਾ- ਬੁੱਧਵਾਰ ਨੂੰ ਦੇਸ਼ ਭਰ 'ਚ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪਟਨਾ 'ਚ ਰਾਖਵੇਂਕਰਨ ਦੇ ਮੁੱਦੇ 'ਤੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ...
ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਤੇ ਕਤਲ ਮਾਮਲਾ: ਹੜਤਾਲ ‘ਤੇ ਡਾਕਟਰ, ਸਿਹਤ...
ਕੋਲਕਾਤਾ- ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਆਰ. ਜੀ. ਕਰ ਹਸਪਤਾਲ 'ਚ ਇਕ ਟ੍ਰੇਨੀ ਮਹਿਲ ਡਾਕਟਰ ਨਾਲ ਜਬਰ-ਜ਼ਿਨਾਹ ਅਤੇ ਕਤਲ ਦੀ ਘਟਨਾ ਦੇ ਵਿਰੋਧ ਵਿਚ...
ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ - ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ, ਜਿਸ ਦੇ ਨਾਲ ਹੀ...
Kangana ਦੀ ਫ਼ਿਲਮ ‘ਐਮਰਜੈਂਸੀ’ ‘ਤੇ ਲੱਗੇ ਰੋਕ, ਜਾਣੋ ਕਿਉਂ MP ਸਰਬਜੀਤ...
ਫਰੀਦਕੋਟ- ਮੰਡੀ ਤੋਂ ਐਮ ਪੀ ਅਤੇ ਫਿਲਮੀ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ 'ਐਮਰਜੈਂਸੀ' ਵਿਵਾਦਾਂ 'ਚ ਘਿਰ ਸਕਦੀ ਹੈ ਕਿਓਂਕਿ ਐਮ. ਪੀ. ਸਰਬਜੀਤ ਸਿੰਘ...
ਓਡੀਸ਼ਾ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕ ਹੋਏ ਬੀਮਾਰ
ਬਰਹਮਪੁਰ - ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਕਥਿਤ ਤੌਰ 'ਤੇ 'ਨਕਲੀ' ਸ਼ਰਾਬ ਪੀਣ ਨਾਲ ਘੱਟੋ-ਘੱਟ 14 ਲੋਕ ਬੀਮਾਰ ਹੋ ਗਏ। ਪੁਲਸ ਨੇ ਮੰਗਲਵਾਰ ਨੂੰ...
















