52.6 F
Mississauga, Ontario
Wednesday, November 18, 2026
ਮੁੱਖ ਖਬਰਾਂ

ਮੁੱਖ ਖਬਰਾਂ

ਜੈਰਾਮ ਰਮੇਸ਼ ਨੇ ਧਰਮਿੰਦਰ ਪ੍ਰਧਾਨ ਖ਼ਿਲਾਫ਼ ਦਿੱਤਾ ਵਿਸ਼ੇਸ਼ ਅਧਿਕਾਰ ਦੀ ਉਲੰਘਣਾ...

ਨਵੀਂ ਦਿੱਲੀ - ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐੱਨ.ਸੀ.ਈ.ਆਰ.ਟੀ.) ਦੀਆਂ ਪਾਠ ਪੁਸਤਕਾਂ ਤੋਂ ਸੰਵਿਧਾਨ ਦੀ ਪ੍ਰਸਤਾਵਨਾ...

CM ਮਾਨ ਨੇ ਪੈਰਿਸ ਓਲੰਪਿਕ ਵਿਚ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ...

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਓਲੰਪਿਕ ਖੇਡਾਂ ਵਿਚ ਜੈਵਲਿਨ ਥਰੋਅ ਵਿਚ ਚਾਂਦੀ ਦਾ ਤਗ਼ਮਾ ਜਿੱਤਣ...

ਓਲੰਪਿਕ ‘ਚ ਝੰਡੇ ਗੱਡਣ ਵਾਲੇ ਮਨੂ ਭਾਕਰ ਤੇ ਸਰਬਜੋਤ ਸਿੰਘ ਨੂੰ...

ਹਰਿਆਣਾ - ਓਲੰਪਿਕ ਤਮਗਾ ਜੇਤੂ ਅਤੇ ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ...

ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਦੀ CBI ਨਿਆਂਇਕ ਹਿਰਾਸਤ ਖ਼ਤਮ, ਅੱਜ ਹੋਵੇਗੀ...

ਨਵੀਂ ਦਿੱਲੀ- ਆਬਕਾਰੀ ਨੀਤੀ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ. ਬੀ. ਆਈ. ਨਾਲ ਜੁੜੇ ਮਾਮਲੇ ਵਿਚ ਅੱਜ ਰਾਊਜ਼ ਐਵੇਨਿਊ...

ਹਰਸਿਮਰਤ ਬਾਦਲ ਵੱਲੋਂ Finance Bill 2024 ਦਾ ਵਿਰੋਧ, ਕਿਸਾਨਾਂ ਲਈ ਇਹ...

ਚੰਡੀਗੜ੍ਹ - ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਫਾਈਨਾਂਸ ਬਿੱਲ 2024 ਨੂੰ ਟੈਕਸ ਟ੍ਰੈਪ ਬਿੱਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ...

ਦਿੱਲੀ ਦੇ ਲੋਕਾਂ ਲਈ IMD ਦਾ ਅਲਰਟ, ਸ਼ੁੱਕਰਵਾਰ ਨੂੰ ਹੋਵੇਗੀ ਭਾਰੀ...

ਨਵੀਂ ਦਿੱਲੀ : ਬੁੱਧਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਕਾਰਨ ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਪਾਣੀ...

ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਬਿਕਰਮ ਮਜੀਠੀਆ

ਪਟਿਆਲਾ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ 'ਚ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਹਨ।...

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ‘ਚ ਕਿਸੇ ਨਾਲ ਗਠਜੋੜ ਨਹੀਂ ਕਰੇਗੀ...

ਸ਼੍ਰੀਨਗਰ - ਨੈਸ਼ਨਲ ਕਾਨਫਰੰਸ (ਐੱਨਸੀ) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਲਈ ਕਿਸੇ...

ਬੰਗਲਾਦੇਸ਼ ਦੇ ਹਾਲਾਤ ਨੂੰ ਦੇਖਦੇ ਹੋਏ ਸਾਬਕਾ ਪੀਐੱਮ Sheikh Hasina ਦੇ...

ਢਾਕਾ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਪੁੱਤਰ ਸਾਜਿਬ ਵਾਜੇਦ ਜੋਏ ਨੇ ਕਿਹਾ ਹੈ ਕਿ ਉਹ ਬੰਗਲਾਦੇਸ਼ ਦੇ ਮੌਜੂਦਾ ਹਾਲਾਤਾਂ ਨੂੰ...

NEET-PG ਪ੍ਰੀਖਿਆ ਮੁਲਤਵੀ ਕਰਨ ਦੀ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ...

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਮੈਡੀਕਲ ਦੇ ਪੋਸਟ ਗਰੈਜੂਏਟ 'ਚ ਦਾਖ਼ਲੇ ਲਈ 11 ਅਗਸਤ ਨੂੰ ਤੈਅ ਰਾਸ਼ਟਰੀ ਯੋਗਤਾ ਸਹਿ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...