52.6 F
Mississauga, Ontario
Wednesday, November 18, 2026
ਮੁੱਖ ਖਬਰਾਂ

ਮੁੱਖ ਖਬਰਾਂ

ਮਾਣ ਦੀ ਗੱਲ, 2 ਭਾਰਤੀ ਫੌਜੀ ਟੀਮਾਂ ਨੇ ਮਾਊਂਟ ਐਲਬਰਸ ‘ਤੇ...

ਟੇਰਸਕੋਲ : ਭਾਰਤੀ ਹਥਿਆਰਬੰਦ ਸੈਨਾਵਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਦੋ ਟੀਮਾਂ ਨੇ ਅੰਤਰਰਾਸ਼ਟਰੀ ਮਿਲਟਰੀ ਸਪੋਰਟਸ ਕੌਂਸਲ (ਸੀ.ਆਈ.ਐਸ.ਐਮ) ਦੇ ਤੀਜੇ ‘ਕਲਾਈਬ ਫਾਰ ਪੀਸ’ ਸਮਾਗਮ ਦੌਰਾਨ...

ਰਾਹੁਲ ਗਾਂਧੀ ਮਾਣਹਾਨੀ ਮਾਮਲੇ ‘ਚ ਕੋਰਟ ‘ਚ ਪੇਸ਼, 12 ਅਗਸਤ ਤੱਕ...

ਸੁਲਤਾਨਪੁਰ - ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਮਾਣਹਾਨੀ ਦੇ ਇਕ ਮਾਮਲੇ 'ਚ ਸ਼ੁੱਕਰਵਾਰ ਨੂੰ ਸੁਲਤਾਨਪੁਰ ਦੀ ਸੰਸਦ ਮੈਂਬਰ-ਵਿਧਾਇਕ (ਐੱਮਪੀ/ਐੱਮਐੱਲਏ) ਅਦਾਲਤ...

ਲੁਧਿਆਣਾ ‘ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਬੋਰੀ...

ਲੁਧਿਆਣਾ : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਵਾਹਰ ਨਗਰ ਕੈਂਪ ਦੇ ਇਲਾਕੇ ਨੇੜੇ ਰੇਲਵੇ ਲਾਈਨ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ...

ਬਿੱਲਾਂ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਦਾ ਮਾਮਲਾ, SC ਨੇ...

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਬਿੱਲਾਂ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਅਤੇ ਉਨ੍ਹਾਂ ਨੂੰ ਰਾਸ਼ਟਰਪਤੀ ਕੋਲ ਵਿਚਾਲ ਲਈ ਭੇਜਣ ਖ਼ਿਲਾਫ਼ ਦਾਇਰ ਪੱਛਮੀ...

ਮੁੰਬਈ ‘ਚ ਮੀਂਹ ਕਾਰਨ ਲੋਕਾਂ ਦਾ ਜਨ ਜੀਵਨ ਹੋਇਆ ਪ੍ਰਭਾਵਿਤ, ਸਕੂਲ-...

ਮੁੰਬਈ- ਮਹਾਰਾਸ਼ਟਰ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਹਾਲਾਤ ਵਿਗੜ ਗਏ ਹਨ। ਮੌਸਮ ਵਿਭਾਗ ਨੇ ਵੀਰਵਾਰ ਨੂੰ ਮੁੰਬਈ, ਠਾਣੇ, ਪਾਲਘਰ ਅਤੇ ਰਾਏਗੜ੍ਹ 'ਚ...

ਪੰਜਾਬ ਦੀਆਂ ਔਰਤਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਚੁੱਕ ਰਹੀ ਵੱਡਾ...

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ...

ਅਜੇ ਜੇਲ੍ਹ ‘ਚ ਹੀ ਰਹਿਣਗੇ ਕੇਜਰੀਵਾਲ, ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ

ਨਵੀਂ ਦਿੱਲੀ- ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੜ ਝਟਕਾ ਲੱਗਾ...

ਸੰਸਦ ਵਿਚ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਬੋਲੇ ਚਰਨਜੀਤ ਚੰਨੀ, ਆਖੀਆਂ...

ਚੰਡੀਗੜ੍ਹ : ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕ ਸਭਾ ਵਿਚ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ...

ਵੱਧ ਸਕਦੀਆਂ ਹਨ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ; ਮਾਣਹਾਨੀ ਮਾਮਲੇ ‘ਚ ਅਦਾਲਤ...

ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਮਾਣਹਾਨੀ ਦੇ ਇਕ ਮਾਮਲੇ ਵਿਚ 26 ਜੁਲਾਈ ਨੂੰ ਸੁਲਤਾਨਪੁਰ ਦੀ ਸਾਂਸਦ-ਵਿਧਾਇਕ (MP/MLA) ਅਦਾਲਤ...

ਇਮਰਾਨ ਖਾਨ ਨੇ ਪਾਲੀਗ੍ਰਾਫ ਟੈਸਟ ਕਰਵਾਉਣ ਤੋਂ ਕੀਤਾ ਇਨਕਾਰ

ਇਸਲਾਮਾਬਾਦ : ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਲਾਹੌਰ ਪੁਲਸ ਵੱਲੋਂ ਪਿਛਲੇ ਸਾਲ ਦੇਸ਼ ’ਚ ਹੋਈ ਹਿੰਸਾ ਦੀ ਜਾਂਚ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...