58.8 F
Mississauga, Ontario
Thursday, November 19, 2026
ਮੁੱਖ ਖਬਰਾਂ

ਮੁੱਖ ਖਬਰਾਂ

ਲੋਕਾਂ ਨਾਲ ਕੀਤਾ ਵਾਅਦਾ ਨਿਭਾਉਣਗੇ CM ਮਾਨ, ਚੋਣਾਂ ਤੋਂ ਪਹਿਲਾਂ ਕੀਤਾ...

ਜਲੰਧਰ - ਆਮ ਤੌਰ ’ਤੇ ਚੋਣਾਂ ਸਮੇਂ ਸਿਆਸਤਦਾਨ ਕਈ ਤਰ੍ਹਾਂ ਦੇ ਐਲਾਨ ਤਾਂ ਕਰਦੇ ਹਨ ਪਰ ਚੋਣਾਂ ਤੋਂ ਬਾਅਦ ਉਨ੍ਹਾਂ ’ਤੇ ਅਮਲ ਹੁੰਦਾ ਘੱਟ...

CM ਕੇਜਰੀਵਾਲ ਦੇ ਵਜ਼ਨ ਘਟਣ ‘ਤੇ ਮਚਿਆ ਘਮਾਸਾਨ, AAP ਦੇ ਦਾਅਵੇ...

ਨਵੀਂ ਦਿੱਲੀ- ਤਿਹਾੜ ਜੇਲ੍ਹ ਦੇ ਸੂਤਰਾਂ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਸਿਰਫ਼ 2 ਕਿਲੋਗ੍ਰਾਮ ਘਟਿਆ ਹੈ...

J&K : ਕੁਪਵਾੜਾ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਫੌਜ ਨੇ 3...

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੇਰਨ ਸੈਕਟਰ 'ਚ ਐੱਲ.ਓ.ਸੀ. 'ਤੇ ਫੌਜ ਨੇ ਐਤਵਾਰ ਨੂੰ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਇਸ ਦੌਰਾਨ ਭਾਰਤੀ ਫੌਜ...

ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਨੂੰ ਜਾਗਰੂਕ ਕਰਨ ਲਈ SGPC...

ਅੰਮ੍ਰਿਤਸਰ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਅਤੇ ਉਹਨਾਂ ਨੂੰ ਜਾਗਰੂਕ ਕਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ...

ਨਾਬਾਲਗ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ‘ਚ ਸਕੂਲ ਅਧਿਆਪਕ...

ਮਹਿਸਾਗਰ- ਗੁਜਰਾਤ ਦੇ ਮਹਿਸਾਗਰ ਜ਼ਿਲ੍ਹੇ 'ਚ ਪੁਲਸ ਨੇ ਇਕ ਸਰਕਾਰੀ ਸਕੂਲ ਦੇ ਫਿਜ਼ੀਕਲ ਟਰੇਨਰ ਨੂੰ 16 ਸਾਲਾ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਸ...

ਰੋਜ਼ ਰਾਤ ਨੂੰ ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ, ਹੁਣ...

ਅੰਮ੍ਰਿਤਸਰ -ਕਹਿਰ ਦੀ ਗਰਮੀ ਕਾਰਨ ਈਸਟ ਸਬ-ਡਵੀਜ਼ਨ ਦੇ ਇਲਾਕਿਆਂ ’ਚ ਰੋਜ਼ ਰਾਤ ਨੂੰ ਫਾਲਟ ਕਾਰਨ ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕਾਂ ’ਚ ਹਾਹਾਕਾਰ ਮਚੀ...

‘X’ ‘ਤੇ PM ਮੋਦੀ ਦਾ ਦਬਦਬਾ, ਪਾਰ ਕੀਤਾ 100 ਮਿਲੀਅਨ ਫਾਲੋਅਰਜ਼...

ਨਵੀਂ ਦਿੱਲੀ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੁਤਬਾ ਦਿਨੋ-ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਹੁਣ ਪੀ.ਐੱਮ. ਮੋਦੀ ਦੇ ਨਾਂ ਨਾਲ ਇਕ ਨਵਾਂ...

ਮਸਕ ਦਾ ਬਿਆਨ, ਬੋਲੇ- 8 ਮਹੀਨਿਆਂ ‘ਚ ਦੋ ਵਾਰ ਮਾਰਨ ਦੀ...

ਵਾਸ਼ਿੰਗਟਨ : ਅਮਰੀਕਾ ਦੇ ਅਰਬਪਤੀ ਉਦਯੋਗਪਤੀ ਐਲੋਨ ਮਸਕ ਨੇ ਐਤਵਾਰ ਨੂੰ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਵਿਚ ਉਨ੍ਹਾਂ 'ਤੇ ਦੋ ਵਾਰ ਹਮਲੇ ਹੋਏ ਹਨ।...

ਜਲੰਧਰ ਜ਼ਿਮਨੀ ਚੋਣ: ‘ਆਪ’ ਦੇ ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ...

ਜਲੰਧਰ - ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ 10 ਜੁਲਾਈ ਨੂੰ ਹੋਈ ਪੋਲਿੰਗ ਤੋਂ ਬਾਅਦ ਈ. ਵੀ. ਐੱਮਜ਼ ’ਚ ਬੰਦ ਉਮੀਦਵਾਰਾਂ...

ਸੰਵਿਧਾਨ ਦੀ ਆਤਮਾ ‘ਤੇ ਵਾਰ ਕਰਨ ਵਾਲੇ ਮਨਾਉਣਗੇ ‘ਸੰਵਿਧਾਨ ਹੱਤਿਆ ਦਿਵਸ’...

ਨਵੀਂ ਦਿੱਲੀ - ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਸ਼ਨੀਵਾਰ ਨੂੰ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...