75.5 F
Mississauga, Ontario
Tuesday, July 14, 2026
ਮੁੱਖ ਖਬਰਾਂ

ਮੁੱਖ ਖਬਰਾਂ

ਬਿਹਾਰ ਦੀ ਸਿਆਸਤ ‘ਚ ਉਲਟਫੇਰ: ਅੱਜ ਖ਼ਤਮ ਹੋਵੇਗਾ ਨਵੇਂ CM ਦਾ...

ਨੈਸ਼ਨਲ ਡੈਸਕ : ਬਿਹਾਰ ਦੀ ਰਾਜਨੀਤੀ ਵਿੱਚ ਅੱਜ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਣ ਵਾਲੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਅਨੁਸਾਰ, ਬਿਹਾਰ...

ਬਠਿੰਡਾ ‘ਚ ਨਾਬਾਲਗਾ ਨਾਲ ਜਬਰ-ਜ਼ਿਨਾਹ, ਮੁਲਜ਼ਮ ਗ੍ਰਿਫ਼ਤਾਰ

ਬਠਿੰਡਾ- 15 ਸਾਲਾ ਲੜਕੀ ਦੇ ਗਰਭਵਤੀ ਹੋਣ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਜਾਣਕਾਰੀ ਅਨੁਸਾਰ ਕਰੀਬ ਸੱਤ-ਅੱਠ ਮਹੀਨੇ ਪਹਿਲਾਂ ਇਕ ਨੌਜਵਾਨ ਨਾਬਾਲਗ ਲੜਕੀ...

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ...

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਦੇ ਮੌਕੇ 'ਤੇ ਦੇਸ਼ ਵਾਸੀਆਂ, ਖਾਸ...

ਅਮਰੀਕਾ ‘ਚ ਸ਼ਕਤੀਸ਼ਾਲੀ ਭੂਚਾਲ, 5.7 ਰਹੀ ਤੀਬਰਤਾ

ਵਾਸ਼ਿੰਗਟਨ - ਅਮਰੀਕਾ ਦੇ ਨੇਵਾਡਾ ਵਿਚ ਸ਼ਕਤੀਸ਼ਾਲੀ ਭੂਚਾਲ ਆਉਣ ਦੀ ਜਾਣਕਾਰੀ ਸਾਹਮਣੇ ਆਈ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਦੱਸਿਆ ਕਿ ਰਾਜ ਦੀ ਰਾਜਧਾਨੀ...

ਚੰਡੀਗੜ੍ਹ ‘ਚ ਨਹੀਂ ਮਿਲਣਗੇ LPG ਗੈਸ ਸਿਲੰਡਰ! ਪ੍ਰਸ਼ਾਸਨ ਨੇ ਦਿੱਤਾ ਆਖ਼ਰੀ...

ਚੰਡੀਗੜ੍ਹ : ਸ਼ਹਿਰ ਦੇ ਜਿਨ੍ਹਾਂ ਸੈਕਟਰਾਂ ’ਚ ਪਾਈਪਡ ਨੈਚੁਰਲ ਗੈਸ (ਪੀ. ਐੱਨ. ਜੀ.) ਦੀ ਸਹੂਲਤ ਪੂਰੀ ਤਰ੍ਹਾਂ ਉਪਲੱਬਧ ਹੋ ਚੁੱਕੀ ਹੈ, ਉੱਥੇ ਆਉਣ ਵਾਲੇ...

ਹਾਈ ਅਲਰਟ ‘ਤੇ ਦਿੱਲੀ ! ਚੱਪੇ-ਚੱਪੇ ‘ਤੇ ਪੁਲਸ ਤਾਇਨਾਤ, ਜਾਣੋ ਕਿਉਂ...

ਨੈਸ਼ਨਲ ਡੈਸਕ- ਰਾਜਧਾਨੀ ਦਿੱਲੀ ਦੇ ਗੁਆਂਢੀ ਸ਼ਹਿਰ ਨੋਇਡਾ ਵਿੱਚ ਉਦਯੋਗਿਕ ਇਕਾਈਆਂ ਦੇ ਕਰਮਚਾਰੀਆਂ ਵੱਲੋਂ ਕੀਤੀ ਗਈ ਤਨਖ਼ਾਹ ਵਾਧੇ ਦੀ ਮੰਗ ਨੇ ਹਿੰਸਕ ਰੂਪ ਧਾਰ...

ਵਿਸ਼ੇਸ਼ ਇਜਲਾਸ: ਵਿਧਾਨ ਸਭਾ ‘ਚ ਬੋਲੇ ਬਾਜਵਾ, ਪਹਿਲਾਂ ਸਲੈਕਟ ਕਮੇਟੀ ਦੀ...

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਬੇਅਦਬੀਆਂ ਬਾਰੇ ਬਿੱਲ 'ਤੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੱਸ਼ਟ ਕੀਤਾ ਕਿ ਬਿੱਲ ਦਾ...

ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 1919 ਦੇ ਜਲ੍ਹਿਆਂਵਾਲਾ ਬਾਗ ਕਤਲੇਆਮ 'ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਸੋਮਵਾਰ ਨੂੰ ਸ਼ਰਧਾਂਜਲੀ ਭੇਟ...

ਪੰਜਾਬ ਸਰਹੱਦ ’ਤੇ ‘ਐਂਟੀ ਡਰੋਨ’ ਤਕਨੀਕ ਫ਼ੇਲ! ਪਾਕਿ ਡ੍ਰੋਨਾਂ ਦੀ ਘੁਸਪੈਠ...

ਅੰਮ੍ਰਿਤਸਰ - ਭਾਰਤ-ਪਾਕਿਸਤਾਨ ਬਾਰਡਰ ’ਤੇ ਤਾਇਨਾਤ ਸੁਰੱਖਿਆ ਫੋਰਸਾਂ ਲਈ ‘ਐਂਟੀ-ਡ੍ਰੋਨ’ ਤਕਨੀਕ ਲਾਏ ਜਾਣ ਦੇ ਬਾਵਜੂਦ ਪਾਕਿਸਤਾਨੀ ਡਰੋਨਾਂ ਦੀ ਮੂਵਮੈਂਟ ਨੂੰ ਰੋਕਣਾ ਇਕ ਟੇਢੀ ਖੀਰ...

ਸਾਂਬਾ ਦੇ ਸਰਹੱਦੀ ਪੰਗਦੌਰ ਇਲਾਕੇ ’ਚ ਦੇਰ ਰਾਤ ਸ਼ੱਕੀਆਂ ਦੀ ਮੂਵਮੈਂਟ...

ਸਾਂਬਾ,- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲੇ ਦੇ ਸਰਹੱਦੀ ਪੰਗਦੌਰ ਇਲਾਕੇ ’ਚ ਸ਼ਨੀਵਾਰ ਦੇਰ ਰਾਤ 2 ਸ਼ੱਕੀ ਵਿਅਕਤੀਆਂ ਦੀ ਗਤੀਵਿਧੀ ਦੇਖੇ ਜਾਣ ਤੋਂ ਬਾਅਦ ਪੂਰੇ ਖੇਤਰ...

Latest article

ਖਰੜ-ਮੋਰਿੰਡਾ ਹਾਈਵੇ ‘ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ

ਖਰੜ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵੱਲੋਂ ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ਵਿਚ ਖਰੜ-ਮੋਰਿੰਡਾ...

ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ ਸਕਦੈ ਬਜਟ, ਹਰ ਆਮ-ਖ਼ਾਸ ਦੀ ਜੇਬ...

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਇਰਾਨ ਤੇ ਅਮਰੀਕਾ ਵਿਚਾਲੇ ਮੁੜ ਸ਼ੁਰੂ ਹੋਏ ਹਮਲਿਆਂ ਕਾਰਨ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ...

PM ਮੋਦੀ ਦਾ ਮਾਸਟਰਸਟ੍ਰੋਕ : ਚੀਨ ਖ਼ਿਲਾਫ਼ ਬਣਿਆ ਨਵਾਂ ਗਠਜੋੜ

ਵੈੱਬ ਡੈਸਕ - ਪੂਰਬੀ ਗੋਲਿਸਫਾਇਰ 'ਚ ਅਮਰੀਕਾ ਦੀ ਸ਼ਮੂਲੀਅਤ ਘਟਾਉਣ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਭਵਿੱਖਬਾਣੀਆਂ ਦੇ ਜਵਾਬ 'ਚ, ਏਸ਼ੀਆ 'ਚ ਇਕ ਵੱਡੀ...