55.7 F
Mississauga, Ontario
Thursday, November 19, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਜਾਬ ਦੇ ਨਵੇਂ ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ...

18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸੈਸ਼ਨ ਦੇ ਦੂਜੇ ਦਿਨ ਸਪੀਕਰ ਦੀ ਚੋਣ ਹੋਣ ਦਾ ਐਲਾਨ ਕੀਤਾ ਗਿਆ, ਜੋ...

ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਪ੍ਰਤੀ ਪਿਆਰ ਜ਼ਾਹਰ ਕਰਨ ਦਾ ਕੋਈ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਐਮਰਜੈਂਸੀ ਲਾਗੂ ਕਰ ਕੇ ਆਜ਼ਾਦੀ...

ਅਮਰੀਕਾ ‘ਚ ਭਾਰਤੀ ਨਾਗਰਿਕ ਦੀ ਹੱਤਿਆ ਦੇ ਮਾਮਲੇ ‘ਚ ਪੁਲਸ ਨੇ...

ਹਿਊਸਟਨ - ਅਮਰੀਕਾ ਦੇ ਟੈਕਸਾਸ ਸੂਬੇ ਵਿਚ ਪੁਲਸ ਨੇ ਡਲਾਸ ਵਿਚ ਇਕ ਰਿਟੇਲ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਦੀ ਹੱਤਿਆ ਦੇ...

ਸਿਹਤ ਜ਼ਿਆਦਾ ਵਿਗੜਣ ਤੋਂ ਬਾਅਦ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਖ਼ਤਮ...

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਸਰਕਾਰ ਵਿੱਚ ਜਲ ਮੰਤਰੀ ਆਤਿਸ਼ੀ ਦਾ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖ਼ਤਮ ਕਰਨ ਦਾ ਐਲਾਨ...

‘ਆਪ’ ਦੇ ਸਾਂਸਦਾਂ ਨੂੰ ਮਿਲਣ ਪਾਰਲੀਮੈਂਟ ਪਹੁੰਚੇ ਮਾਨ, ਕਿਹਾ ਪੰਜਾਬ ਦੇ...

ਚੰਡੀਗੜ੍ਹ : ਪੰਜਾਬ ਵਿਚ ਤਿੰਨ ਲੋਕ ਸਭਾ ਸੀਟਾਂ 'ਤੇ ਜਿੱਤ ਦਰਜ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਤਿੰਨੋਂ ਸੰਸਦ ਮੈਂਬਰਾਂ ਨੇ ਅੱਜ ਆਪਣੇ ਅਹੁਦੇ...

ਲੋਕ ਸਭਾ ਸਪੀਕਰ ਅਹੁਦੇ ਲਈ ਵਿਰੋਧੀ ਧਿਰ ਦੇ ਚੋਣ ਲੜਨ ਦੀ...

ਨਵੀਂ ਦਿੱਲੀ- 18ਵੀਂ ਲੋਕ ਸਭਾ ਦੇ ਨਵੇਂ ਸਪੀਕਰ ਦੀ ਚੋਣ ਲਈ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੇ ਉਮੀਦਵਾਰ ਬਿਨਾਂ ਵਿਰੋਧ ਦੇ ਚੁਣੇ ਜਾਣ ਦੀ ਸੰਭਾਵਨਾ...

ਕੇਜਰੀਵਾਲ ਨੂੰ ਜ਼ਮਾਨਤ ਪਟੀਸ਼ਨ ‘ਤੇ ਨਹੀਂ ਮਿਲੀ ਰਾਹਤ, 26 ਜੂਨ ਨੂੰ...

ਨੈਸ਼ਨਲ ਡੈਸਕ : ਫਿਲਹਾਲ ਦਿੱਲੀ ਦੇ ਮੁੱਖ ਮੰਤਰੀ ਨੂੰ ਜ਼ਮਾਨਤ ਦੇ ਮਾਮਲੇ 'ਚ ਕੋਈ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਘੁਟਾਲੇ ਨਾਲ...

ਸਹੁੰ ਚੁੱਕਣ ਲਈ ਅੰਮ੍ਰਿਤਪਾਲ ਨੂੰ ਮਿਲਿਆ ਇਹ ਸਮਾਂ, ਜਾਣੋ ਸਹੁੰ ਚੁੱਕ...

ਚੰਡੀਗੜ੍ਹ : 18ਵੀਂ ਲੋਕ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੈਸ਼ਨ ਵਿਚ ਨਵੇਂ ਚੁਣ ਕੇ ਆਏ ਸਾਂਸਦਾ ਨੂੰ ਸਹੁੰ...

ਪੇਪਰ ਲੀਕ ਮਾਮਲੇ ਦੀ ਜਾਂਚ ਲਈ ਨਵਾਦਾ ਪੁੱਜੀ CBI ਟੀਮ ‘ਤੇ...

ਨਵਾਦਾ: ਯੂਜੀਸੀ ਨੈੱਟ ਪੇਪਰ ਲੀਕ ਮਾਮਲੇ ਦੀ ਜਾਂਚ ਲਈ ਦਿੱਲੀ ਤੋਂ ਬਿਹਾਰ ਦੇ ਨਵਾਦਾ ਪਹੁੰਚੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ 'ਤੇ ਹਮਲਾ ਕਰ...

ਜਲੰਧਰ ਜ਼ਿਮਨੀ ਚੋਣ: BSP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ

ਜਲੰਧਰ - ਜਲੰਧਰ ਵਿਚ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਬਸਪਾ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਸਵੀਰ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...