55.7 F
Mississauga, Ontario
Thursday, November 19, 2026
ਮੁੱਖ ਖਬਰਾਂ

ਮੁੱਖ ਖਬਰਾਂ

ਨਹੀਂ ਰੁਕ ਰਹੀ ਇਜ਼ਰਾਈਲ-ਹਮਾਸ ਵਿਚਾਲੇ ਦੀ ਜੰਗ, ਇਕ ਹੋਰ ਇਜ਼ਰਾਈਲੀ ਹਮਲੇ...

ਇੰਟਰਨੈਸ਼ਨਲ ਡੈਸਕ- ਇਜ਼ਰਾਈਲ ਤੇ ਹਮਾਸ ਵਿਚਾਲੇ ਛਿੜੀ ਹੋਈ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ। ਇਸ ਯੁੱਧ ਦਾ ਖਾਮਿਆਜ਼ਾ ਦੋਵਾਂ ਦੇਸ਼ਾਂ ਨੂੰ ਭੁਗਤਣਾ ਪੈ...

ਮਾਇਆਵਤੀ ਨੇ ਡੇਢ ਮਹੀਨੇ ‘ਚ ਪਲਟਿਆ ਫ਼ੈਸਲਾ, ਭਤੀਜੇ ਆਕਾਸ਼ ਨੂੰ ਮੁੜ...

ਲਖਨਊ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਕਰੀਬ ਡੇਢ ਮਹੀਨੇ ਬਾਅਦ ਆਪਣਾ ਫ਼ੈਸਲਾ ਪਲਟਦੇ ਹੋਏ ਐਤਵਾਰ ਨੂੰ ਆਪਣੇ ਭਤੀਜੇ ਆਕਾਸ਼ ਆਨੰਦ ਨੂੰ...

ਝਾਰਖੰਡ: ਜ਼ਮੀਨ ਹੜੱਪਣ ਦੇ ਮਾਮਲੇ ‘ਚ ED ਦੀ ਛਾਪੇਮਾਰੀ; 1 ਕਰੋੜ...

ਰਾਂਚੀ- ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਹੋਰਨਾਂ ਖਿਲਾਫ਼ ਜ਼ਮੀਨ ਹੜੱਪਣ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ 'ਚ ਈਡੀ ਨੇ...

ਪੰਜਾਬ ‘ਚ ਪਹਿਲੀ ਵਾਰ ਦਿਨ ‘ਚ ਸਸਤੀ ਤੇ ਰਾਤ ਨੂੰ ਮਹਿੰਗੀ...

ਚੰਡੀਗੜ੍ਹ : ਪੰਜਾਬ 'ਚ ਪਹਿਲੀ ਵਾਰ ਪਾਵਰਕਾਮ ਨੂੰ ਬਾਹਰਲੇ ਸਰੋਤਾਂ ਤੋਂ ਦਿਨ 'ਚ ਬਿਜਲੀ ਸਸਤੀ ਅਤੇ ਰਾਤ ਨੂੰ ਮਹਿੰਗੀ ਮਿਲ ਰਹੀ ਹੈ। ਇਸ ਬਾਰੇ...

LG ਮਨੋਜ ਸਿਨਹਾ ਨੇ ਅਮਰਨਾਥ ਯਾਤਰਾ ਦੀ ‘ਪ੍ਰਥਮ ਪੂਜਾ’ ‘ਚ ਲਗਵਾਈ...

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਸਾਲਾਨਾ ਅਮਰਨਾਥ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਸ਼੍ਰੀਨਗਰ ਦੇ ਰਾਜ ਭਵਨ 'ਚ ਅਮਰਨਾਥ ਦੀ 'ਪ੍ਰਥਮ ਪੂਜਾ' ਵਿਚ...

ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਪੰਜਾਬ ਵਿਚ ਜ਼ਿਮਨੀ ਚੋਣਾਂ ਲੜਨ ਦਾ...

ਫਤਹਿਗੜ੍ਹ ਸਾਹਿਬ : ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵੱਲੋਂ ਪੰਜਾਬ ਦੇ ਵੱਖ-ਵੱਖ ਅਹੁਦੇਦਾਰ ਅਤੇ...

‘ਪੇਪਰ ਲੀਕ’ ਵਿਵਾਦ ਦਰਮਿਆਨ ਪ੍ਰੀਖਿਆ ਕਾਨੂੰਨ ਲਾਗੂ ਕੀਤਾ ਜਾਣਾ ‘ਡੈਮੇਜ ਕੰਟਰੋਲ’...

ਨਵੀਂ ਦਿੱਲੀ- ਕਾਂਗਰਸ ਨੇ ਸ਼ਨੀਵਾਰ ਨੂੰ ਦੋਸ਼ ਲਾਇਆ ਕਿ ਨੀਟ-ਗਰੈਜੂਏਸ਼ਨ, ਯੂ. ਜੀ. ਸੀ.-ਨੈੱਟ ਪ੍ਰੀਖਿਆਵਾਂ ਨੂੰ ਲੈ ਕੇ ਵਿਵਾਦ ਦਰਮਿਆਨ ਕੇਂਦਰ ਸਰਕਾਰ ਵਲੋਂ ਲੋਕ ਪ੍ਰੀਖਿਆ...

ਸਿਡਨੀ : ਹਸਪਤਾਲ ‘ਚ ਇਕ ਵਿਅਕਤੀ ਨੇ ਨਰਸ ਅਤੇ ਸੁਰੱਖਿਆ ਕਰਮੀਆਂ...

ਸਿਡਨੀ - ਸਿਡਨੀ ਦੇ ਇਕ ਹਸਪਤਾਲ 'ਚ ਤਿੰਨ ਸੁਰੱਖਿਆ ਕਰਮੀਆਂ ਅਤੇ ਇਕ ਪੁਰਸ਼ ਨਰਸ ਦੇ ਜ਼ਖ਼ਮੀ ਹੋਣ ਤੋਂ ਬਾਅਦ ਚਾਕੂ ਨਾਲ ਲੈਸ ਅਪਰਾਧੀ ਨੂੰ...

ਅੱਗ ਬੁਝਾਊ ਯੰਤਰ ਬਣਾਉਣ ਵਾਲੀ ਕੰਪਨੀ ‘ਚ ਧਮਾਕਾ, 8 ਲੋਕਾਂ ਦੀ...

ਗੁਰੂਗ੍ਰਾਮ- ਹਰਿਆਣਾ 'ਚ ਗੁਰੂਗ੍ਰਾਮ ਦੇ ਦੌਲਤਾਬਾਦ ਉਦਯੋਗਿਕ ਖੇਤਰ 'ਚ ਇਕ ਅੱਗ ਬੁਝਾਊ ਯੰਤਰ ਬਣਾਉਣ ਵਾਲੀ ਕੰਪਨੀ 'ਚ ਧਮਾਕਾ ਹੋਣ ਕਾਰਨ ਕਰੀਬ 8 ਲੋਕਾਂ ਦੀ...

ਅੱਜ ਵੀ ਫ਼ਰੀ ਰਿਹਾ ਲਾਡੋਵਾਲ ਟੋਲ ਪਲਾਜ਼ਾ, ਕਿਸਾਨਾਂ ਦਾ ਪ੍ਰਦਰਸ਼ਨ 7ਵੇਂ...

ਲੁਧਿਆਣਾ : ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਅੱਜ ਵੀ ਫ਼ਰੀ ਰਿਹਾ। ਟੋਲ ਪਲਾਜ਼ਾ 'ਤੇ ਪਿਛਲੇ 7 ਦਿਨਾਂ ਤੋਂ ਟੋਲ ਰੇਟ ਵਿਚ ਕੀਤੇ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...