PM ਮੋਦੀ ਨੇ ਬੰਗਾਲ ਰੇਲ ਹਾਦਸੇ ‘ਤੇ ਜਤਾਇਆ ਦੁੱਖ, ਮ੍ਰਿਤਕਾਂ ਦੇ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਵਿਚ ਵਾਪਰੇ ਰੇਲ ਹਾਦਸੇ ਦੇ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ...
ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ ਜੋਅ ਬਾਈਡੇਨ ਅਤੇ ਡੋਨਾਲਡ ਟਰੰਪ, ਦੇਖ ਸਕਣਗੇ...
ਵਾਸ਼ਿੰਗਟਨ - ਅਮਰੀਕਾ 'ਚ’ ਰਾਸ਼ਟਰਪਤੀ ਅਹੁਦੇ ਲਈ ਇਸ ਸਾਲ ਨਵੰਬਰ ਮਹੀਨੇ ਚੋਣਾਂ ਹੋ ਰਹੀਆਂ ਹਨ। ਜਿਸ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਸ਼ਟਰਪਤੀ ਚੋਣਾਂ...
ਕਰਨਾਟਕ ਦੇ ਸਾਬਕਾ CM ਯੇਦੀਯੁਰੱਪਾ ਪੋਕਸੋ ਮਾਮਲੇ ‘ਚ ਪੁੱਛਗਿੱਛ ਲਈ CID...
ਬੈਂਗਲੁਰੂ- ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਕਾਨੂੰਨ ਤਹਿਤ ਦਰਜ ਇਕ ਮਾਮਲੇ ਦੇ ਸਬੰਧ 'ਚ...
ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ, ਮਹਿੰਦਰ ਭਗਤ ਨੂੰ...
ਜਲੰਧਰ- ਜਲੰਧਰ ਵਿਚ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਆਦਮੀ...
ਦਿੱਲੀ ਸਰਕਾਰ ਦੀ ਹਰਿਆਣਾ ਨੂੰ ਅਪੀਲ, ਮਨੁੱਖੀ ਆਧਾਰ ’ਤੇ ਛੱਡੋ ਪਾਣੀ,...
ਨਵੀਂ ਦਿੱਲੀ, – ਤਾਪਮਾਨ ਵਧਣ ਦੇ ਨਾਲ ਹੀ ਦਿੱਲੀ ਜਲ ਸੰਕਟ ’ਤੇ ਸਿਆਸੀ ਘਮਸਾਨ ਪ੍ਰਚੰਡ ਹੋ ਗਿਆ ਹੈ। ਇਕ ਪਾਸੇ ਆਮ ਆਦਮੀ ਪਾਰਟੀ (ਆਪ)...
ਅੱਤਵਾਦ ਖ਼ਿਲਾਫ਼ ਅਮਿਤ ਸ਼ਾਹ ਦਾ ਕੀ ਹੋਵੇਗਾ ਅਗਲਾ ਕਦਮ, ਅਮਰਨਾਥ ਯਾਤਰਾ...
ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਰਿਆਸੀ 'ਚ ਸ਼ਰਧਾਲੂਆਂ ਦੀ ਬੱਸ 'ਤੇ ਹੋਏ ਹਮਲੇ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਸ਼ਟਰੀ ਰਾਜਧਾਨੀ 'ਚ ਉੱਚ...
ਸਪੈਨਿਸ਼ ਜੋੜੇ ਦੀ ਕੁੱਟਮਾਰ ਦੇ ਮਾਮਲੇ ‘ਚ ਪੰਜਾਬ ਪੁਲਸ ਕਰੇਗੀ ਕਾਰਵਾਈ,...
ਅੰਮ੍ਰਿਤਸਰ- ਪਹਾੜਾਂ ਦੀ ਸੈਰ ਕਰਨ ਗਏ ਸਪੈਨਿਸ਼ ਜੋੜੇ ਨਾਲ ਕੁੱਟਮਾਰ ਦਾ ਮਾਮਲਾ ਕਾਫ਼ੀ ਚਰਚਾ 'ਚ ਬਣ ਗਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ...
‘ਕੇਂਦਰ ਨਾਲ ਖ਼ਤਮ ਕਰਾਂਗਾ ਪੰਜਾਬੀਆਂ ਦੀ ਕੁੜੱਤਣ ਤੇ ਅੱਗੇ ਰੱਖਿਆ ਜਾਵੇਗਾ...
ਚੰਡੀਗੜ੍ਹ : ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਕਿਸੇ ਵੀ ਮੁੱਦੇ 'ਤੇ ਅੜਿੱਕਾ ਨਹੀਂ ਬਣਨਗੇ।...
ਅੱਤਵਾਦੀਆਂ ਦੀ ਮਦਦ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ: ਲੈਫਟੀਨੈਂਟ...
ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ਨੀਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਹਾਲ ਹੀ 'ਚ ਹੋਏ ਅੱਤਵਾਦੀ ਹਮਲਿਆਂ ਦੀ ਪਿੱਠਭੂਮੀ 'ਚ ਇਕ...
ਲਸ਼ਕਰ-ਏ-ਤੋਇਬਾ ਨੇ ਅੰਬਾਲਾ ਰੇਲਵੇ ਪੁਲਸ ਨੂੰ ਭੇਜੀ ਧਮਕੀ ਭਰੀ ਚਿੱਠੀ, ਧਾਰਮਿਕ...
ਅੰਬਾਲਾ ਛਾਉਣੀ – ਲਸ਼ਕਰ-ਏ-ਤੋਇਬਾ ਅੱਤਵਾਦੀ ਸੰਗਠਨ ਵਲੋਂ ਇਕ ਵਾਰ ਫਿਰ ਕਈ ਰੇਲਵੇ ਸਟੇਸ਼ਨਾਂ ਅਤੇ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ...
















