44.6 F
Mississauga, Ontario
Thursday, November 19, 2026
ਮੁੱਖ ਖਬਰਾਂ

ਮੁੱਖ ਖਬਰਾਂ

ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰਿਆਂ ਦੀ ਵੀਡੀਓ...

ਖਾਲਸਾ ਦੇ ਸਾਜਨਾ ਦਿਵਸ ਮੌਕੇ ਪਾਕਿਸਤਾਨ ਵਿਖੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਗਏ ਜਥੇ ਦੇ ਸ਼ਰਧਾਲੂਆਂ ਨੇ ਜਿੱਥੇ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕੀਤੇ, ਉੱਥੇ...

ਮਾਸੂਮ ‘ਦਿਲਰੋਜ਼’ ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਦਾਲਤ...

ਲੁਧਿਆਣਾ - ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਸਾਲ 2021 ਵਿੱਚ ਕੁਆਲਿਟੀ ਰੋਡ, ਸ਼ਿਮਲਾਪੁਰੀ, ਲੁਧਿਆਣਾ...

ਵਿਕਾਊ ਨੇਤਾ ਲੋਕ ਸੇਵਕ ਨਹੀਂ ਹੋ ਸਕਦੇ, ਜਨਤਾ ਚੋਣਾਂ ’ਚ ਸਿਖਾਏਗੀ...

ਸ਼ਿਮਲਾ- ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਾਂਗਰਸ ਤੋਂ ਬਾਗੀ ਹੋਏ ਆਗੂਆਂ ’ਤੇ ਇਕ ਵਾਰ ਫਿਰ ਵੱਡਾ ਸਿਆਸੀ ਹਮਲਾ ਕੀਤਾ ਹੈ। ਸੁੱਖੂ...

ਰਾਮਦੇਵ ਅਤੇ ਬਾਲਕ੍ਰਿਸ਼ਨ ਜਨਤਕ ਤੌਰ ’ਤੇ ਮੁਆਫੀ ਮੰਗਣ : ਸੁਪਰੀਮ ਕੋਰਟ

ਨਵੀਂ ਦਿੱਲੀ, - ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਯੋਗ ਗੁਰੂ ਬਾਬਾ ਰਾਮਦੇਵ ਅਤੇ ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਨੂੰ ‘ਐਲੋਪੈਥੀ ਨੂੰ ਨੀਵਾਂ ਵਿਖਾਉਣ’ ਦੀ ਕਿਸੇ...

ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ...

ਭੁੱਚੋ : ਹਲਕਾ ਭੁੱਚੋ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ 'ਤੇ ਕਾਤਲਾਨਾ ਹਮਲਾ ਹੋਇਆ ਹੈ। ਇਸ ਹਮਲੇ ਵਿਚ ਵਿਧਾਇਕ ਮਾਸਟਰ ਜਗਸੀਰ...

ਇਲੈਕਟੋਰਲ ਬਾਂਡ ਸਭ ਤੋਂ ਵੱਡੀ ਵਸੂਲੀ ਯੋਜਨਾ, ਪ੍ਰਧਾਨ ਮੰਤਰੀ ‘ਭ੍ਰਿਸ਼ਟਾਚਾਰ ਦੇ...

ਗਾਜ਼ੀਆਬਾਦ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਇਲੈਕਟੋਰਲ ਬਾਂਡ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਯੋਜਨਾ...

ਘਪਲੇ ਦੇ ਮੁਲਜ਼ਮ ਨਗਰ ਨਿਗਮ ਮੁਲਾਜ਼ਮਾਂ ਨੂੰ ਫਿਰ ਮਿਲੀ ਗ੍ਰਿਫ਼ਤਾਰੀ ਤੋਂ...

ਲੁਧਿਆਣਾ : ਫਰਜ਼ੀ ਸਫ਼ਾਈ ਮੁਲਾਜ਼ਮਾਂ ਦੇ ਅਕਾਊਂਟ 'ਚ ਫੰਡ ਟਰਾਂਸਫਰ ਕਰਨ ਰੂਪ 'ਚ ਘਪਲੇ ਨੂੰ ਅੰਜਾਮ ਦੇਣ ਦੇ ਦੋਸ਼ੀ ਨਗਰ ਨਿਗਮ ਮੁਲਾਜ਼ਮਾਂ ਨੂੰ ਇਕ...

ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਪਾਰਟੀ ਦੀ ਕੀਤੀ ਆਲੋਚਨਾ, ਆਖ਼ੀ ਇਹ...

ਜੰਮੂ - ਡੈਮੋਕਰੇਟਿਕ ਪ੍ਰੋਗ੍ਰੈਸਿਵ ਆਜ਼ਾਦ ਪਾਰਟੀ (ਡੀਪੀਏਪੀ) ਦੇ ਪ੍ਰਧਾਨ ਗੁਲਾਮ ਨਬੀ ਆਜ਼ਾਦ ਨੇ ਮੰਗਲਵਾਰ ਨੂੰ ਮਹੱਤਵਪੂਰਨ ਮੁੱਦਿਆਂ 'ਤੇ ਧਿਆਨ ਦੇਣ ਦੀ ਬਜਾਏ ਉਨ੍ਹਾਂ 'ਤੇ...

ਬੱਸ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਇਕੋ ਪਰਿਵਾਰ ਦੇ 5...

ਢਾਕਾ - ਬੰਗਲਾਦੇਸ਼ ਦੇ ਢਾਕਾ-ਖੁਲਨਾ ਹਾਈਵੇਅ 'ਤੇ ਮੰਗਲਵਾਰ ਨੂੰ ਇਕ ਬੱਸ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ ਵਿਚ ਇਕ ਹੀ ਪਰਿਵਾਰ ਦੇ 5...

ਭਾਰਤ ‘ਚ ਭਗਵਾਨ ਰਾਮ ਦਾ ਵਿਰੋਧ ਕਰਨ ਵਾਲਿਆਂ ਦਾ ਪਤਨ ਹੋਇਆ...

ਕਾਸਰਗੋਡ - ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਭਾਰਤ 'ਚ ਜਿਸ ਨੇ ਵੀ ਭਗਵਾਨ ਰਾਮ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...