42.2 F
Mississauga, Ontario
Thursday, November 19, 2026
ਮੁੱਖ ਖਬਰਾਂ

ਮੁੱਖ ਖਬਰਾਂ

ਬਾਪੂ ਬਲਕੌਰ ਸਿੰਘ ਨੇ ਦੱਸਿਆ ਕੀ ਹੋਵੇਗਾ ਨਿੱਕੇ ਸਿੱਧੂ ਦਾ ਨਾਂ

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਖ਼ੁਸ਼ੀਆਂ ਨੇ ਮੁੜ ਦਸਤਕ ਦਿੱਤੀ ਹੈ। ਬਲਕੌਰ ਸਿੰਘ ਤੇ ਚਰਨ ਕੌਰ ਦੇ ਘਰ ਪੁੱਤਰ ਦਾ...

PM ਮੋਦੀ ਦਾ ਮੰਤਰੀਆਂ ਨੂੰ ਨਿਰਦੇਸ਼, ਨਵੀਂ ਸਰਕਾਰ ਤੋਂ ਪਹਿਲਾਂ ਅਗਲੇ...

ਨੈਸ਼ਨਲ ਡੈਸਕ - ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੈਬਨਿਟ ਦੀ ਬੈਠਕ ਕੀਤੀ। ਮੀਟਿੰਗ...

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਵਿਕਰੇਤਾਵਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ, ਚੋਣ...

ਸੰਗਰੂਰ: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ...

ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ: ਚੋਣਾਂ ਦੇ ਐਲਾਨ ਮਗਰੋਂ ਪ੍ਰੀਖਿਆ ਦੀਆਂ...

ਲੁਧਿਆਣਾ– 12ਵੀਂ ਦੀਆਂ ਪ੍ਰੀਖਿਆਵਾਂ ਦੇਣ ਦੇ ਬਾਅਦ ਦੇਸ਼ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ’ਚ ਦਾਖ਼ਲਾ ਲੈਣ ਦੇ ਰਾਹ ਦੇਖ ਰਹੇ ਵਿਦਿਆਰਥੀਆਂ ਦੇ ਲਈ ਇਹ ਖ਼ਬਰ...

ਬ੍ਰਿਟੇਨ: ਕੰਜ਼ਰਵੇਟਿਵ ਪਾਰਟੀ ‘ਚ ਅੰਦਰੂਨੀ ਕਲੇਸ਼ ਦਰਮਿਆਨ ਸੁਨਕ ਨੂੰ ਮਿਲਿਆ ਟਰਾਂਸਪੋਰਟ...

ਲੰਡਨ - ਬ੍ਰਿਟੇਨ ਵਿਚ ਆਮ ਚੋਣਾਂ ਤੋਂ ਪਹਿਲਾਂ ਦੇਸ਼ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਵਿਚ ਅੰਦਰੂਨੀ ਕਲੇਸ਼ ਅਤੇ ਲੀਡਰਸ਼ਿਪ ਬਦਲਣ ਦੀਆਂ ਵਧਦੀਆਂ ਮੰਗਾਂ ਦਰਮਿਆਨ ਪ੍ਰਧਾਨ...

ਚੋਣ ਕਮਿਸ਼ਨ ਨੇ ਵੈੱਬਸਾਈਟ ’ਤੇ ਅਪਲੋਡ ਕੀਤਾ ਚੋਣ ਬਾਂਡ ਦਾ ਡਾਟਾ

ਨਵੀਂ ਦਿੱਲੀ - ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦੇ ਐਲਾਨ ਤੋਂ ਠੀਕ ਅਗਲੇ ਦਿਨ ਚੋਣ ਕਮਿਸ਼ਨ ਨੇ ਐਤਵਾਰ (17 ਮਾਰਚ) ਨੂੰ ਸੁਪਰੀਮ ਕੋਰਟ...

ਪੰਜਾਬ ਦੇ ਇਸ ਜ਼ਿਲ੍ਹੇ ‘ਚ ਧਾਰਾ-144 ਲਾਗੂ, ਡਿਪਟੀ ਕਮਿਸ਼ਨਰ ਵਲੋਂ ਸਖ਼ਤ...

ਪਟਿਆਲਾ : ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ ਲਾਇਸੈਂਸੀ ਅਸਲਾ ਲੋਕਲ...

ED ਸਾਹਮਣੇ ਪੇਸ਼ ਨਹੀਂ ਹੋਏ ਕੇਜਰੀਵਾਲ, ਹੁਣ ਇਸ ਮਾਮਲੇ ‘ਚ ਭੇਜਿਆ...

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਜਲ ਬੋਰਡ ਵਿਚ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਨ...

‘ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ ED’, ਦਿੱਲੀ...

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਰੀ ਅਤੇ ਦਿੱਲੀ ਸਰਕਾਰ ਵਿੱਚ ਮੰਤਰੀ ਆਤਿਸ਼ੀ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ...

ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਗੂੰਜੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਨੇ...

ਜਲੰਧਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਮਾਤਾ ਚਰਨ ਕੌਰ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ...

Latest article

ਮੁੰਬਈ ‘ਚ ਵੱਡਾ ਹਾਦਸਾ : ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ, ਮਚੀ ਭਾਜੜ

ਮੁੰਬਈ - ਮੱਧ ਮੁੰਬਈ ਦੇ ਲਾਲਬਾਗ ਇਲਾਕੇ 'ਚ ਵੀਰਵਾਰ ਸਵੇਰੇ ਇਕ ਰਿਹਾਇਸ਼ੀ ਇਮਾਰਤ 'ਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਨਗਰ ਨਿਗਮ ਅਧਿਕਾਰੀਆਂ ਨੇ...

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ

ਜਲੰਧਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਇਨੋਵਾ ਗੱਡੀ ਨੂੰ ਮੇਹਟੀਆਣਾ ਕੋਲ ਇਕ ਐੱਸ. ਯੂ. ਵੀ. ਗੱਡੀ ਨੇ...

ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ...

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਦੇਸ਼ ਵਿਚ ਵਧਦੀ ਨਸ਼ੇ ਦੀ ਸਮੱਸਿਆ ’ਤੇ ਡੂੰਘੀ...