42.2 F
Mississauga, Ontario
Thursday, November 19, 2026
ਮੁੱਖ ਖਬਰਾਂ

ਮੁੱਖ ਖਬਰਾਂ

ਪਾਕਿਸਤਾਨੀਆਂ ਦੇ ਸਿਰ ਚੜ੍ਹਿਆ PM ਮੋਦੀ ਦਾ ‘ਜਾਦੂ’, 80 ਫ਼ੀਸਦੀ ਲੋਕਾਂ...

ਨਵੀਂ ਦਿਲੀ- ਪਾਕਿਸਤਾਨ ਵਿਚ ਜੇਕਰ ਪ੍ਰਧਾਨ ਮੰਤਰੀ ਦੇ ਚਿਹਰੇ ਲਈ ਨਰਿੰਦਰ ਮੋਦੀ ਦਾ ਐਲਾਨ ਕੀਤਾ ਜਾਵੇ ਤਾਂ ਉਥੋਂ ਦੇ 80 ਫੀਸਦੀ ਲੋਕ ਉਨ੍ਹਾਂ ਨੂੰ...

ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਦਿੱਤੀ ਵਧਾਈ,...

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਪੁੱਤ ਨੂੰ ਜਨਮ ਦਿੱਤਾ ਹੈ। ਇਸ ਖ਼ੁਸ਼ੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਘਰ...

ਆਬਕਾਰੀ ਮਾਮਲਾ: ED ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਭੇਜਿਆ...

ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵਾਂ ਸੰਮਨ...

ਕੈਨੇਡਾ ’ਚ ਨਾਗਰਿਕਾਂ ਦੇ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ ਜਸਟਿਨ...

ਕੈਨੇਡਾ ’ਚ ਕੋਵਿਡ ਲਾਕਡਾਊਨ ਦੌਰਾਨ ਐਮਰਜੈਂਸੀ ਐਕਟ 1988 ਲਾਗੂ ਕਰਨ ਅਤੇ ਕਈ ਫ੍ਰੀਡਮ ਕੋਨਵੋਏ ਵਿਖਾਵਾਕਾਰੀਆਂ ਦੇ ਬੈਂਕ ਖਾਤੇ ਫ੍ਰੀਜ਼ ਕਰਨ ਦੇ ਮਾਮਲੇ ’ਚ ਪੀੜਤ...

ਆਦਿਵਾਸੀ ਹੋਣ ਕਾਰਨ ਰਾਸ਼ਟਰਪਤੀ ਨੂੰ ਮੰਦਰ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ...

ਠਾਣੇ, - ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਆਪਣਾ ਹਮਲਾ ਤੇਜ਼ ਕਰਦੇ ਹੋਏ ਚੋਣ ਬਾਂਡ ਸਕੀਮ ਨੂੰ...

ਪਾਰਦਰਸ਼ੀ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਦੇ ਨਿਯਮ, ਸਿਆਸੀ ਪਾਰਟੀਆਂ ਨੂੰ...

ਨਵੀਂ ਦਿੱਲੀ- ਚੋਣ ਕਮਿਸ਼ਨ ਵਲੋਂ ਅੱਜ ਯਾਨੀ 16 ਮਾਰਚ ਨੂੰ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾਵੇਗਾ। ਐਲਾਨ ਦੇ ਨਾਲ ਹੀ ਦੇਸ਼...

ਸਰਕਾਰ ਦੇ 2 ਸਾਲ ਪੂਰੇ ਹੋਣ ‘ਤੇ ਖਟਕੜ ਕਲਾਂ ਪਹੁੰਚੇ CM...

ਖਟਕੜ ਕਲਾਂ : ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 2 ਸਾਲ ਪੂਰੇ ਹੋ ਗਏ ਹਨ। ਇਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ...

ਮਮਤਾ ਬੈਨਰਜੀ ਦੀ ਹਾਲਤ ਸਥਿਰ, ਡਾਕਟਰਾਂ ਨੇ ਕਿਹਾ- ਸੱਟ ਤੋਂ ਉਭਰ...

ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸਿਹਤ 'ਠੀਕ' ਹੈ। ਮਮਤਾ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਸ਼ਨੀਵਾਰ ਸਵੇਰੇ ਇਹ ਜਾਣਕਾਰੀ ਦਿੱਤੀ।...

ਸੁਖਦੇਵ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਪ੍ਰਧਾਨਗੀ ਤੋਂ ਹਟਾਇਆ

ਅੰਮ੍ਰਿਤਸਰ -ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਅੰਮ੍ਰਿਤਸਰ ਵਿਖੇ ਭਾਈ ਮੋਹਕਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ...

ਭਾਰੀ ਸੁਰੱਖਿਆ ਦਰਮਿਆਨ ਰਾਊਜ਼ ਐਵੇਨਿਊ ਕੋਰਟ ਪਹੁੰਚੇ CM ਕੇਜਰੀਵਾਲ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਹੋਏ। ਅਦਾਲਤ 'ਚ ਪੇਸ਼ ਹੋਣ ਮਗਰੋਂ ਕੇਜਰੀਵਾਲ ਨੂੰ...

Latest article

ਮੁੰਬਈ ‘ਚ ਵੱਡਾ ਹਾਦਸਾ : ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ, ਮਚੀ ਭਾਜੜ

ਮੁੰਬਈ - ਮੱਧ ਮੁੰਬਈ ਦੇ ਲਾਲਬਾਗ ਇਲਾਕੇ 'ਚ ਵੀਰਵਾਰ ਸਵੇਰੇ ਇਕ ਰਿਹਾਇਸ਼ੀ ਇਮਾਰਤ 'ਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਨਗਰ ਨਿਗਮ ਅਧਿਕਾਰੀਆਂ ਨੇ...

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ

ਜਲੰਧਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਇਨੋਵਾ ਗੱਡੀ ਨੂੰ ਮੇਹਟੀਆਣਾ ਕੋਲ ਇਕ ਐੱਸ. ਯੂ. ਵੀ. ਗੱਡੀ ਨੇ...

ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ...

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਦੇਸ਼ ਵਿਚ ਵਧਦੀ ਨਸ਼ੇ ਦੀ ਸਮੱਸਿਆ ’ਤੇ ਡੂੰਘੀ...