43.4 F
Mississauga, Ontario
Thursday, November 19, 2026
ਮੁੱਖ ਖਬਰਾਂ

ਮੁੱਖ ਖਬਰਾਂ

ਕਾਂਗਰਸ ਨੇ ਰਾਜਸਥਾਨ ਤੋਂ ਸੋਨੀਆ ਨੂੰ ਅਤੇ ਹਿਮਾਚਲ ਤੋਂ ਸਿੰਘਵੀ ਨੂੰ...

ਨਵੀਂ ਦਿੱਲੀ - ਕਾਂਗਰਸ ਨੇ ਰਾਜ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣੇ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ, ਜਿਨ੍ਹਾਂ 'ਚ ਸਭ ਤੋਂ ਪ੍ਰਮੁੱਖ ਨਾਂ ਪਾਰਟੀ...

ਮਿਸਰ ‘ਚ ਕਈ ਕਾਰਾਂ ਦੀ ਟੱਕਰ, 15 ਲੋਕਾਂ ਦੀ ਦਰਦਨਾਕ ਮੌਤ

ਕਾਹਿਰਾ ਮਿਸਰ ਦੀ ਰਾਜਧਾਨੀ ਦੇ ਉੱਤਰ ਵਿਚ ਅਮਰੇਆ ਸ਼ਹਿਰ ਨੇੜੇ ਕਾਹਿਰਾ-ਅਲੈਗਜ਼ੈਂਡਰੀਆ ਰੇਗਿਸਤਾਨ ਮਾਰਗ 'ਤੇ ਮੰਗਲਵਾਰ ਨੂੰ ਕਈ ਵਾਹਨਾਂ ਦੀ ਟੱਕਰ ਹੋ ਗਈ। ਇਸ ਟੱਕਰ...

ਰਾਹੁਲ ਗਾਂਧੀ ਨੇ ਜ਼ਖ਼ਮੀ ਕਿਸਾਨ ਨਾਲ ਫ਼ੋਨ ‘ਤੇ ਕੀਤੀ ਗੱਲ, ਅੰਦੋਲਨ...

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਦੇ 'ਦਿੱਲੀ ਚਲੋ' ਮਾਰਚ ਦੌਰਾਨ ਪੁਲਸ ਕਾਰਵਾਈ 'ਚ ਜ਼ਖ਼ਮੀ ਹੋਏ ਇਕ ਕਿਸਾਨ ਨਾਲ...

ਵਿੱਤੀ ਸਾਲ 2023-24 ਦੌਰਾਨ 2121 ਕਿਲੋਮੀਟਰ ਲੰਮੀਆਂ ਸੜਕਾਂ ਦੇ ਕੰਮ ਹੋਏ...

ਜਲੰਧਰ/ਚੰਡੀਗੜ੍ਹ –ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਦੌਰਾਨ ਹੁਣ ਤਕ 2121 ਕਿਲੋਮੀਟਰ ਲੰਮੀਆਂ...

ਨਾਂਦੇੜ ਸਾਹਿਬ ’ਚ ਨਹੀਂ ਲਾਗੂ ਹੋਵੇਗਾ ਨਵਾਂ ਗੁਰਦੁਆਰਾ ਸੋਧ ਐਕਟ, ਸਰਕਾਰ...

ਨਵੀਂ ਦਿੱਲੀ- ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਾ ਪ੍ਰਬੰਧਕ ਬੋਰਡ ਵਿਚ ਕੀਤੇ ਗਏ ਸੋਧ ਨੂੰ ਲੈ ਕੇ ਭਾਜਪਾ ਬੁਲਾਰੇ ਆਰਪੀ ਸਿੰਘ...

ਸ਼ੰਭੂ ਬਾਰਡਰ ‘ਤੇ ਕਿਸਾਨਾਂ ਵਲੋਂ ਬੈਰੀਕੇਡ ਤੋੜਨ ਦੀ ਕੋਸ਼ਿਸ਼, ਪੁਲਸ ਵਲੋਂ...

ਨਵੀਂ ਦਿੱਲੀ- ਕੇਂਦਰ ਸਰਕਾਰ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ ਕਿਸਾਨਾਂ ਨੇ ਅੱਜ ਦਿੱਲੀ ਕੂਚ ਕਰ ਦਿੱਤਾ ਹੈ। ਸ਼ੰਭੂ ਬਾਰਡਰ...

ਗੁਰਦਾਸਪੁਰ ਤੋਂ ਵੱਡੀ ਗਿਣਤੀ ‘ਚ ਟਰੈਕਟਰ ਟਰਾਲੀਆਂ ਅਤੇ JCB ਮਸ਼ੀਨ ਲੈ...

ਗੁਰਦਾਸਪੁਰ - ਗੁਰਦਾਸਪੁਰ ਤੋਂ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਵੱਡੀ ਗਿਣਤੀ 'ਚ ਟਰੈਕਟਰ ਟਰਾਲੀਆਂ 'ਚ ਸਵਾਰ ਹੋ ਕਿਸਾਨ ਦਿੱਲੀ ਵੱਲ ਨੂੰ ਰਵਾਨਾ...

ਕਿਸਾਨਾਂ ਦਾ ਹੱਕ ਨਹੀਂ ਕੁਚਲਣ ਦੇਵਾਂਗੇ, ਆਖ਼ਰੀ ਦਮ ਤੱਕ ਉਨ੍ਹਾਂ ਨਾਲ...

ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਿਸਾਨਾਂ ਦੇ ਹੱਕ ਨਹੀਂ ਕੁਚਲਣ ਦੇਣਗੇ, ਇਸ ਲਈ ਦਿੱਲੀ ਸਰਕਾਰ ਨੇ ਸਟੇਡੀਅਮ ਨੂੰ ਜੇਲ੍ਹ...

ਪੰਜਾਬ ਦੇ ਰਾਜਪਾਲ ਬਣੇ ਰਹਿਣਗੇ ਬਨਵਾਰੀ ਲਾਲ ਪੁਰੋਹਿਤ, ਕੇਂਦਰ ਨੇ ਨਹੀਂ...

ਚੰਡੀਗੜ੍ਹ - ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਬਨਵਾਰੀ ਲਾਲ ਪੁਰੋਹਿਤ ਦੋਵਾਂ ਅਹੁਦਿਆਂ ’ਤੇ ਬਣੇ ਰਹਿ ਸਕਦੇ ਹਨ। ਕੇਂਦਰ ਸਰਕਾਰ ਨੇ ਉਨ੍ਹਾਂ ਦਾ...

ਖੜਗੇ ਨੇ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ, ਕਿਹਾ- ਮੋਦੀ ਸਰਕਾਰ ਨੇ...

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

Latest article

ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ ‘ਚ: ਨਿਕੋਲਸ

ਵੈਲਿੰਗਟਨ : ਨਿਊਜ਼ੀਲੈਂਡ ਦੇ ਬੱਲੇਬਾਜ਼ ਹੈਨਰੀ ਨਿਕੋਲਸ ਨੇ ਭਾਰਤ ਵਿਰੁੱਧ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਸੰਘਰਸ਼ਪੂਰਨ ਸੈਂਕੜਾ ਜੜਨ ਤੋਂ ਬਾਅਦ ਕਿਹਾ ਕਿ ਜਸਪ੍ਰੀਤ...

ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ

ਮੁੰਬਈ : ਭਾਰਤ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਨੇ ਨੇ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ...

MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ

ਨੈਸ਼ਨਲ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ...