54.1 F
Mississauga, Ontario
Thursday, November 19, 2026
ਮੁੱਖ ਖਬਰਾਂ

ਮੁੱਖ ਖਬਰਾਂ

ਜੰਤਰ-ਮੰਤਰ ‘ਚ CM ਕੇਜਰੀਵਾਲ ਦਾ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ, ਬੋਲੇ-...

ਨਵੀਂ ਦਿੱਲੀ- ਦਿੱਲੀ ਦੇ ਜੰਤਰ-ਮੰਤਰ 'ਚ ਕੇਂਦਰ ਸਰਕਾਰ ਦੀਆਂ ਟੈਕਸ ਨੀਤੀਆਂ ਦੇ ਖਿਲਾਫ ਕੇਰਲ ਸਰਕਾਰ ਵੀਰਵਾਰ ਨੂੰ ਪ੍ਰਦਰਸ਼ਨ ਕਰ ਰਹੀ ਹੈ। ਇਸ ਵਿਚ ਕੇਰਲ...

ਪੰਜਾਬ ਦੇ ਸਕੂਲਾਂ ਵਿਚ ਕੇਲਿਆਂ ਦੀ ਥਾਂ ਹੁਣ ਮੌਸਮੀ ਫਲ ਮਿਲਣਗੇ...

ਚੰਡੀਗੜ੍ਹ :ਪੰਜਾਬ ਦੇ ਸਕੂਲਾਂ ਵਿਚ ਹੁਣ ਵਿਦਿਆਰਥੀਆਂ ਨੂੰ ਹਫਤੇ ਵਿਚ ਇਕ ਵਾਰ ਮਿਡ-ਡੇ-ਮੀਲ ਵਿਚ ਕੇਲਿਆਂ ਦੀ ਥਾਂ ਮੌਸਮੀ ਫਲ ਖਾਣ ਨੂੰ ਦਿੱਤੇ ਜਾਣਗੇ। ਇਨ੍ਹਾਂ...

ਉਤਰਾਖੰਡ ਨੇ ਰਚਿਆ ਇਤਿਹਾਸ, UCC ਬਿੱਲ ਪਾਸ ਕਰਨ ਵਾਲਾ ਬਣਿਆ ਪਹਿਲਾ...

ਦੇਹਰਾਦੂਨ- ਉਤਰਾਖੰਡ ਨੇ ਇਤਿਹਾਸ ਰਚ ਦਿੱਤਾ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਚਰਚਾ ਤੋਂ ਬਾਅਦ ਯੂਨੀਫਾਰਮ ਸਿਵਲ ਕੋਡ ਬਿੱਲ (ਯੂ. ਸੀ. ਸੀ.) ਆਵਾਜ਼ੀ ਵੋਟ ਨਾਲ...

ਪਾਕਿਸਤਾਨ ਆਮ ਚੋਣਾਂ : ਧਾਂਦਲੀ ਦੇ ਦੋਸ਼ਾਂ ਦਰਮਿਆਨ ਵੋਟਿੰਗ ਜਾਰੀ

ਇਸਲਾਮਾਬਾਦ: ਪਾਕਿਸਤਾਨ ਵਿਚ ਆਮ ਚੋਣਾਂ ਲਈ ਵੀਰਵਾਰ ਨੂੰ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਵੋਟ ਪਾ ਰਹੇ...

ਜਦੋਂ ਵੀ ਲੋਕਤੰਤਰ ਦੀ ਚਰਚਾ ਹੋਵੇਗੀ ਮਨਮੋਹਨ ਸਿੰਘ ਦੇ ਯੋਗਦਾਨ ਨੂੰ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਜ ਸਭਾ 'ਚ ਸੇਵਾਮੁਕਤ ਹੋ ਰਹੇ ਮੈਂਬਰਾਂ ਦੀ ਵਿਦਾਇਗੀ ਭਾਸ਼ਣ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ...

ਭਾਨਾ ਸਿੱਧੂ ਦੇ ਪਰਿਵਾਰ ਅਤੇ ਲੱਖਾ ਸਿਧਾਣਾ ਖਿਲਾਫ ਧਨੌਲਾ ਥਾਣੇ ’ਚ...

ਟੋਲ ਪਲਾਜ਼ੇ ਦੇ ਕਰਮਚਾਰੀਆਂ ਅਤੇ ਪੁਲਿਸ ਅਧਿਕਾਰੀਆਂ ’ਤੇ ਹਮਲਾ ਕਰਨ ਦਾ ਲੱਗਿਆ ਆਰੋਪ ਬਰਨਾਲਾ : ਯੂ-ਟਿਊਬਰ ਭਾਨਾ ਸਿੱਧੂ ਦੇ ਪਰਿਵਾਰ ਅਤੇ ਲੱਖਾ ਸਿਧਾਣਾ ਖਿਲਾਫ਼ ਜ਼ਿਲ੍ਹਾ...

ਰਾਹੁਲ ਗਾਂਧੀ ਦਾ ਦਾਅਵਾ- ਝੂਠ ਬੋਲਦੇ ਹਨ PM ਮੋਦੀ, OBC ਪਰਿਵਾਰ...

ਓਡੀਸ਼ਾ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਹੋਰ ਪਿੱਛੜਾ ਵਰਗ (OBC) ਨਾਲ ਸਬੰਧ ਰੱਖਣ ਵਾਲੇ ਪਰਿਵਾਰ...

ਮੋਦੀ ਜੀ ਦੇ ਕਹਿਣ ‘ਤੇ ਸਾਨੂੰ ਪਰੇਸ਼ਾਨ ਕਰਦੇ ਹਨ BJD ਦੇ...

ਰਾਉਰਕੇਲਾ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਓਡੀਸ਼ਾ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਬੀਜੂ ਜਨਤਾ ਦਲ (ਬੀ.ਜੇ.ਡੀ.) ਵਿਚਾਲੇ...

ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਧਿਆਨ ਦੇਣ, ਪੀ. ਆਰ. ਟੀ....

ਫਰੀਦਕੋਟ : ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਨੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਚਿਤਾਵਨੀ ਦਿੱਤੀ ਹੈ। ਦਰਅਸਲ ਪਿਛਲੇ ਕਾਫੀ ਸਮੇਂ ਤੋਂ...

PM ਮੋਦੀ ਰਾਜ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਦਾ ਜਵਾਬ ਬੁੱਧਵਾਰ ਨੂੰ ਦੁਪਹਿਰ ਕਰੀਬ 2...

Latest article

ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ ‘ਚ: ਨਿਕੋਲਸ

ਵੈਲਿੰਗਟਨ : ਨਿਊਜ਼ੀਲੈਂਡ ਦੇ ਬੱਲੇਬਾਜ਼ ਹੈਨਰੀ ਨਿਕੋਲਸ ਨੇ ਭਾਰਤ ਵਿਰੁੱਧ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਸੰਘਰਸ਼ਪੂਰਨ ਸੈਂਕੜਾ ਜੜਨ ਤੋਂ ਬਾਅਦ ਕਿਹਾ ਕਿ ਜਸਪ੍ਰੀਤ...

ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ

ਮੁੰਬਈ : ਭਾਰਤ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਨੇ ਨੇ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ...

MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ

ਨੈਸ਼ਨਲ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ...