62.2 F
Mississauga, Ontario
Friday, November 20, 2026
ਮੁੱਖ ਖਬਰਾਂ

ਮੁੱਖ ਖਬਰਾਂ

ਰਾਜਨਾਥ ਸਿੰਘ ਨੇ ਬ੍ਰਿਟਿਸ਼ PM ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ, ਰੱਖਿਆ-ਵਪਾਰ...

ਲੰਡਨ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਇੱਥੇ 10 ਡਾਊਨਿੰਗ ਸਟਰੀਟ ਵਿਖੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਕੀਤੀ ਅਤੇ...

ਹਾਈ ਕੋਰਟ ਨੇ ਯੂਟਿਊਬਰ ਨੂੰ ਰਾਮ ਰਹੀਮ ਦਾ ਅਪਮਾਨਜਨਕ ਵੀਡੀਓ ਹਟਾਉਣ...

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਯੂਟਿਊਬਰ ਸ਼ਿਆਮ ਮੀਰਾ ਸਿੰਘ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਬਾਰੇ ਇਕ ਵੀਡੀਓ ਨੂੰ ਅਪਮਾਨਜਨਕ ਮੰਨਦੇ...

ਨਵਜੋਤ ਸਿੱਧੂ ਦੀਆਂ ਰੈਲੀਆਂ ‘ਤੇ ਰਾਜਾ ਵੜਿੰਗ ਦੀ ਖੁੱਲ੍ਹ ਕੇ ਨਾਰਾਜ਼ਗੀ...

ਜਲੰਧਰ/ਚੰਡੀਗੜ੍ਹ- ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਪੱਧਰ 'ਤੇ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਲੈ ਕੇ ਪਹਿਲੀ ਵਾਰ ਸੂਬਾ ਪ੍ਰਧਾਨ ਅਮਰਿੰਦਰ...

ਦਿੱਲੀ-NCR ‘ਚ ਕੰਬੀ ਧਰਤੀ, ਦੇਰ ਤਕ ਮਹਿਸੂਸ ਕੀਤੇ ਗਏ ਭੂਚਾਲ ਦੇ...

ਨਵੀਂ ਦਿੱਲੀ- ਵੀਰਵਾਰ ਨੂੰ ਦਿੱਲੀ-ਐੱਨ.ਸੀ.ਆਰ., ਪੰਜਾਬ ਸਮੇਤ ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ 'ਚ ਭੂਚਾਲ ਨਾਲ ਇਕ ਵਾਰ ਫਿਰ ਧਰਤੀ ਕੰਬ ਗਈ। ਭੂਚਾਲ ਦੇ ਇਹ ਝਟਕੇ ਕਾਫੀ...

ਦੇਸ਼ ‘ਚ ਬੀਤੇ 24 ਘੰਟਿਆਂ ‘ਚ 605 ਨਵੇਂ ਮਾਮਲੇ ਕੀਤੇ ਗਏ...

ਨਵੀਂ ਦਿੱਲੀ - ਦੇਸ਼ 'ਚ ਬੀਤੇ 24 ਘੰਟਿਆਂ 'ਚ 605 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਚਾਰ ਮਰੀਜ਼ਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ...

ਪੰਜਾਬ ਦੇ ਇੰਚਰਾਜ ਦੇਵੇਂਦਰ ਯਾਦਵ ਨੂੰ ਮਿਲੇ ਨਵਜੋਤ ਸਿੰਘ ਸਿੱਧੂ, ਸੀਨੀਅਰ...

ਅੰਮ੍ਰਿਤਸਰ - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਨਵੇਂ ਥਾਪੇ ਗਏ ਇੰਚਾਰਜ ਦੇਵੇਂਦਰ ਯਾਦਵ ਨਾਲ ਮੁਲਾਕਾਤ ਕੀਤੀ। ਦੇਵੇਂਦਰ ਯਾਦਵ...

ਚੇਨਈ-ਹੈਦਰਾਬਾਦ ਚਾਰਮੀਨਾਰ ਐਕਸਪ੍ਰੈੱਸ ਦੇ 3 ਡੱਬੇ ਪਟੜੀ ਤੋਂ ਉਤਰੇ

ਹੈਦਰਾਬਾਦ- ਹੈਦਰਾਬਾਦ ਡੇਕਨ ਰੇਲਵੇ ਸਟੇਸ਼ਨ 'ਤੇ ਬੁੱਧਵਾਰ ਸਵੇਰੇ ਚੇਨਈ-ਹੈਦਰਾਬਾਦ ਚਾਰਮੀਨਾਰ ਐਕਸਪ੍ਰੈੱਸ ਦੇ 3 ਡੱਬੇ ਪਟੜੀ ਤੋਂ ਉਤਰ ਗਏ, ਜਿਸ ਨਾਲ 6 ਯਾਤਰੀਆਂ ਨੂੰ ਮਾਮੂਲੀ...

ਪਟਿਆਲਾ ਦੀ ਹੈਰਾਨ ਕਰਨ ਵਾਲੀ ਵੀਡੀਓ, ਰਾਹ ਜਾਂਦੀ ਔਰਤ ਨਾਲ ਹੋ...

ਪਟਿਆਲਾ : ਪਟਿਆਲਾ ਦੇ ਆਨੰਦਨਗਰ ਦੀ ਇਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਇਆ ਹੈ ਜਿਸ ਵਿਚ ਚਿੱਟੇ ਦਿਨ 1.30 ਵਜੇ ਰਾਹ ’ਚ ਤੁਰੀ...

1984 ਸਿੱਖ ਦੰਗਿਆਂ ਨੂੰ ਲੈ ਕੇ ਵੱਡੀ ਖ਼ਬਰ, ਜਗਦੀਸ਼ ਟਾਈਟਲਰ ਨੂੰ...

ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਮੰਗਲਵਾਰ ਨੂੰ ਦਿੱਲੀ ਦੀ ਇਕ ਅਦਾਲਤ ਦੇ ਸਾਹਮਣੇ ਦਾਅਵਾ ਕੀਤਾ ਕਿ ਚਸ਼ਮਦੀਦ ਗਵਾਹਾਂ ਨੇ 1984...

ਪਾਕਿਸਤਾਨ: ਅੱਤਵਾਦੀ ਹਮਲੇ ‘ਚ 3 ਪੁਲਸ ਮੁਲਾਜ਼ਮਾਂ ਸਮੇਤ 4 ਲੋਕਾਂ ਦੀ...

ਪੇਸ਼ਾਵਰ - ਪਾਕਿਸਤਾਨ ਦੇ ਉੱਤਰ-ਪੱਛਮੀ ਖੇਤਰ ਵਿਚ ਬੁੱਧਵਾਰ ਨੂੰ ਇਕ ਟੋਲ ਪਲਾਜ਼ਾ 'ਤੇ ਹੋਏ ਅੱਤਵਾਦੀ ਹਮਲੇ ਵਿਚ 3 ਪੁਲਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 4 ਲੋਕ...

Latest article

ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ ‘ਚ: ਨਿਕੋਲਸ

ਵੈਲਿੰਗਟਨ : ਨਿਊਜ਼ੀਲੈਂਡ ਦੇ ਬੱਲੇਬਾਜ਼ ਹੈਨਰੀ ਨਿਕੋਲਸ ਨੇ ਭਾਰਤ ਵਿਰੁੱਧ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਸੰਘਰਸ਼ਪੂਰਨ ਸੈਂਕੜਾ ਜੜਨ ਤੋਂ ਬਾਅਦ ਕਿਹਾ ਕਿ ਜਸਪ੍ਰੀਤ...

ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ

ਮੁੰਬਈ : ਭਾਰਤ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਨੇ ਨੇ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ...

MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ

ਨੈਸ਼ਨਲ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ...