62.2 F
Mississauga, Ontario
Friday, November 20, 2026
ਮੁੱਖ ਖਬਰਾਂ

ਮੁੱਖ ਖਬਰਾਂ

ਅਮਰੀਕੀ ਪ੍ਰਸ਼ਾਸਨ ਨੇ ਵਿਵਾਦਤ ਇਮੀਗ੍ਰੇਸ਼ਨ ਕਾਨੂੰਨ ਨੂੰ ਲੈ ਕੇ ਟੈਕਸਾਸ ‘ਤੇ...

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨੇ ਟੈਕਸਾਸ ਵਿਰੁੱਧ ਇਕ ਵਿਵਾਦਪੂਰਨ ਇਮੀਗ੍ਰੇਸ਼ਨ ਕਾਨੂੰਨ ਨੂੰ ਲੈ ਕੇ ਮੁਕੱਦਮਾ ਦਾਇਰ ਕੀਤਾ ਹੈ ਜੋ...

ਜੇਲ੍ਹ ‘ਚ ਬੰਦ ਸੰਜੇ ਸਿੰਘ ਦੀਆਂ ਮੁਸ਼ਕਲਾਂ ਹੋਰ ਵਧੀਆਂ, ਦੇਣਾ ਹੋਵੇਗਾ...

ਲਖਨਊ- ਲਖਨਊ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਨੂੰ ਮਾਣਹਾਨੀ ਦੇ ਇਕ ਮਾਮਲੇ 'ਚ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ...

ਲੁਧਿਆਣਾ ‘ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ...

ਲੁਧਿਆਣਾ : ਸ਼ਹਿਰ ਦੇ ਟਿੱਬਾ ਰੋਡ ਸਥਿਤ ਇੱਕ ਧਾਗਾ ਗੋਦਾਮ 'ਚ ਸਿਲੰਡਰ ਬਲਾਸਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੌਰਾਨ ਭਿਆਨਕ ਅੱਗ...

ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਮਾਮਲਾ: SC ਵੱਲੋਂ ਭਾਰਤੀ ਨਾਗਰਿਕ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੇ ਪਰਿਵਾਰ ਦੇ ਇਕ ਮੈਂਬਰ ਵਲੋਂ 'ਕੌਂਸਲਰ ਐਕਸੈਸ' ਦੀ ਮੰਗ ਵਾਲੀ ਪਟੀਸ਼ਨ ਨੂੰ ਵੀਰਵਾਰ ਨੂੰ...

ਨੌਕਰੀ ਤੋਂ ਹਟਾਈ ਗਈ ਟਰਾਂਸਜੈਂਡਰ ਅਧਿਆਪਕਾ ਪਹੁੰਚੀ ਸੁਪਰੀਮ ਕੋਰਟ

ਨਵੀਂ ਦਿੱਲੀ - ਸੁਪਰੀਮ ਕੋਰਟ ਉਸ ਟਰਾਂਸਜੈਂਡਰ ਅਧਿਆਪਕਾ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਮੰਗਲਵਾਰ ਨੂੰ ਸਹਿਮਤ ਹੋ ਗਿਆ, ਜਿਸ ਦੀਆਂ ਸੇਵਾਵਾਂ ਗੁਜਰਾਤ ਅਤੇ...

ਰਾਜੋਆਣਾ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ ’ਤੇ ਗਿਆਨੀ...

ਅੰਮਿਤਸਰ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ। ਇਸ ਉਪਰੰਤ ਪੱਤਰਕਾਰਾਂ ਵੱਲੋਂ ਪੁੱਛੇ...

ਕਾਂਗਰਸ 15 ਜਨਵਰੀ ਤੱਕ ਸੀਟਾਂ ਵੰਡਣ ਦੀ ਚਾਹਵਾਨ

ਨਵੀਂ ਦਿੱਲੀ- ਕਾਂਗਰਸ ਹਾਈ ਕਮਾਂਡ ਨੇ ‘ਇੰਡੀਆ’ ਗੱਠਜੋੜ ਦੇ ਭਾਈਵਾਲਾਂ ਨੂੰ ਸੰਕੇਤ ਦਿੱਤਾ ਹੈ ਕਿ ਉਹ 15 ਜਨਵਰੀ ਤੱਕ ਲੋਕ ਸਭਾ ਚੋਣਾਂ ਲਈ ਸੀਟਾਂ...

ਹੁਣ ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕੀਤਾ ਚੱਕਾ ਜਾਮ, ਜਾਣੋ...

ਫਰੀਦਕੋਟ : ਕੇਂਦਰ ਸਰਕਾਰ ਵੱਲੋਂ ਲਿਆਂਦੇ ਹਿੱਟ ਐਂਡ ਰਨ ਕਾਨੂੰਨਾਂ ਦਾ ਟਰਾਂਸਪੋਰਟਰਾਂ ਵੱਲੋਂ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉਧਰ ਡਰਾਈਵਰ ਭਾਈਚਾਰੇ ਵੱਲੋਂ...

ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਨੂੰ ਲੈ ਕੇ ਐਕਸ਼ਨ ‘ਚ NIA,...

ਨਾਰਨੌਲ- ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਕਤਲਕਾਂਡ 'ਚ NIA ਨੇ ਵੱਡੀ ਕਾਰਵਾਈ ਕੀਤੀ ਹੈ। NIA ਨੇ ਹਰਿਆਣਾ 'ਚ 10 ਅਤੇ ਰਾਜਸਥਾਨ 'ਚ...

ਪਾਕਿਸਤਾਨ ਦੀ ਵੱਡੀ ਕਾਰਵਾਈ, 5 ਲੱਖ ਤੋਂ ਵਧੇਰੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ...

ਇਸਲਾਮਾਬਾਦ : ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਸੈਨੇਟ ਜਾਂ ਸੰਸਦ ਦੇ ਉਪਰਲੇ ਸਦਨ ਨੂੰ ਸੂਚਿਤ ਕੀਤਾ ਕਿ ਸਰਕਾਰ ਦੀ ਦੇਸ਼ ਨਿਕਾਲੇ ਮੁਹਿੰਮ ਦੇ ਹਿੱਸੇ...

Latest article

ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ ‘ਚ: ਨਿਕੋਲਸ

ਵੈਲਿੰਗਟਨ : ਨਿਊਜ਼ੀਲੈਂਡ ਦੇ ਬੱਲੇਬਾਜ਼ ਹੈਨਰੀ ਨਿਕੋਲਸ ਨੇ ਭਾਰਤ ਵਿਰੁੱਧ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਸੰਘਰਸ਼ਪੂਰਨ ਸੈਂਕੜਾ ਜੜਨ ਤੋਂ ਬਾਅਦ ਕਿਹਾ ਕਿ ਜਸਪ੍ਰੀਤ...

ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ

ਮੁੰਬਈ : ਭਾਰਤ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਨੇ ਨੇ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ...

MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ

ਨੈਸ਼ਨਲ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ...