55.9 F
Mississauga, Ontario
Friday, November 20, 2026
ਮੁੱਖ ਖਬਰਾਂ

ਮੁੱਖ ਖਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਰੋਪੜ ਦੇ ਸਰਕਾਰੀ ਸਕੂਲ ਦਾ ਅਚਾਨਕ...

ਸਕੂਲ ਦੇ ਬੱਚਿਆਂ ਨਾਲ ਕੀਤੀ ਮੁਲਾਕਾਤ, ਜਲਦੀ ਹੀ ਸਕੂਲ ਬੱਸਾਂ ਦੇਣ ਦਾ ਕੀਤਾ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਹੀ ਰੋਪੜ ਜ਼ਿਲ੍ਹੇ...

ਰਾਸ਼ਟਰ ਸੁਰੱਖਿਆ ਕਰਮੀਆਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ: ਰਾਸ਼ਟਰਪਤੀ ਮੁਰਮੂ

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਕਿਹਾ ਕਿ 2001 ਵਿਚ ਸੰਸਦ 'ਤੇ ਹੋਏ ਅੱਤਵਾਦੀ ਹਮਲੇ 'ਚ ਆਪਣੀ ਜਾਨ ਗੁਆਉਣ ਵਾਲੇ ਵੀਰ ਸੁਰੱਖਿਆ...

ਆਸਟ੍ਰੇਲੀਆ, ਕੈਨੇਡਾ, ਨਿਊਜ਼ੀਲੈਂਡ ਨੇ ਗਾਜ਼ਾ ਜੰਗਬੰਦੀ ਦਾ ਕੀਤਾ ਸਮਰਥਨ

ਇੰਟਰਨੈਸ਼ਨਲ ਡੈਸਕ- ਅਮਰੀਕਾ ਵੱਲੋਂ ਇਜ਼ਰਾਈਲ ਨੂੰ ਉਸ ਦੀ ਫੌਜੀ ਮੁਹਿੰਮ 'ਤੇ ਸਮਰਥਨ ਘਟਾਉਣ ਦੀ ਚਿਤਾਵਨੀ ਦੇਣ ਦੇ ਤੁਰੰਤ ਬਾਅਦ ਕੈਨੇਡਾ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਨੇ...

ਮੁੱਖ ਚੋਣ ਕਮਿਸ਼ਨਰ ਨੂੰ ਮਿਲੇਗੀ ਸੁਪਰੀਮ ਕੋਰਟ ਦੇ ਜੱਜ ਦੇ ਬਰਾਬਰ...

ਨਵੀਂ ਦਿੱਲੀ- ਵਿਰੋਧੀ ਪਾਰਟੀਆਂ ਅਤੇ ਸਾਬਕਾ ਮੁੱਖ ਚੋਣ ਕਮਿਸ਼ਨਰਾਂ ਦੇ ਵਿਰੋਧ ਤੋਂ ਬਾਅਦ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦਾ ਦਰਜਾ...

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕਰਨ...

ਕਿਹਾ : ਝੂਠੇ ਪਰਚਿਆਂ ਤੋਂ ਅਕਾਲੀ ਦਲ ਡਰਨ ਵਾਲਾ ਨਹੀਂ ਅੰਮਿ੍ਰਤਸਰ : ਸ਼ੋ੍ਰਮਣੀ ਅਕਾਲੀ ਦਲ ਭਲਕੇ 14 ਦਸੰਬਰ ਨੂੰ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ...

ਮੋਹਨ ਯਾਦਵ ਬਣੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ

ਭੋਪਾਲ: ਭਾਜਪਾ ਆਗੂ ਮੋਹਨ ਯਾਦਵ ਨੇ ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕ ਲਈ ਹੈ।...

ਦਿੱਲੀ ਹਾਈ ਕੋਰਟ ਨੇ ਉਮਰ ਅਬਦੁੱਲਾ ਦੀ ਤਲਾਕ ਦੀ ਪਟੀਸ਼ਨ ਖਾਰਜ...

ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਦੀ ਤਲਾਕ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਕਿਹਾ...

ਪੰਜਾਬ ਵਿਚ 107 ਕਰੋੜ ਦੀ ਤਿਰਪਾਲ ਖਰੀਦ ਵਿਵਾਦਾਂ ’ਚ, ਮੁੱਖ ਮੰਤਰੀ...

ਚੰਡੀਗੜ੍ਹ : ਪੰਜਾਬ ਵਿਚ ਅਨਾਜ ਪ੍ਰਬੰਧਨ ਲਈ 107 ਕਰੋੜ ਦੀ ਖਰੀਦੀ ਗਈ ਤਿਰਪਾਲ ਵਿਵਾਦਾਂ ਵਿਚ ਘਿਰ ਗਈ ਹੈ। ਤਿਰਪਾਲ ਮਹਿੰਗੇ ਰੇਟ ’ਤੇ ਖਰੀਦੇ ਜਾਣ...

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਸਦ ’ਚ ਚੁੱਕਿਆ ਦੇਸ਼ ’ਚ ਵਧ...

ਨਵੀਂ ਦਿੱਲੀ –ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਬੀਤੇ ਦਿਨ ਸੰਸਦ ਵਿਚ ਮਹਿੰਗਾਈ ਦੇ ਮੁੱਦੇ ਸਰਕਾਰ ਦਾ ਧਿਆਨ ਖਿੱਚਦੇ ਹੋਏ ਸਰਕਾਰ ਨੂੰ ਵੱਧ ਰਹੀ...

ਸਟਾਫ਼ ਨੂੰ ਜਗ੍ਹਾ ਨਾ ਦੇਣ ’ਤੇ ਦੂਸਰੀ ਵਾਰ ਗ੍ਰਹਿ ਸਕੱਤਰ ਹਾਈ...

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਬਿਲਡਿੰਗ ’ਤੇ ਵਧ ਰਹੇ ਬੋਝ ਕਾਰਨ ਪ੍ਰਸ਼ਾਸਕੀ ਸਟਾਫ਼ ਨੂੰ ਯੂ.ਟੀ. ਸਕੱਤਰੇਤ ਦੀ ਜਾਂ ਪੁਰਾਣੀ ਜ਼ਿਲ੍ਹਾ ਅਦਾਲਤ...

Latest article

ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ ‘ਚ: ਨਿਕੋਲਸ

ਵੈਲਿੰਗਟਨ : ਨਿਊਜ਼ੀਲੈਂਡ ਦੇ ਬੱਲੇਬਾਜ਼ ਹੈਨਰੀ ਨਿਕੋਲਸ ਨੇ ਭਾਰਤ ਵਿਰੁੱਧ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਸੰਘਰਸ਼ਪੂਰਨ ਸੈਂਕੜਾ ਜੜਨ ਤੋਂ ਬਾਅਦ ਕਿਹਾ ਕਿ ਜਸਪ੍ਰੀਤ...

ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ

ਮੁੰਬਈ : ਭਾਰਤ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਨੇ ਨੇ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ...

MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ

ਨੈਸ਼ਨਲ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ...