54.2 F
Mississauga, Ontario
Friday, November 20, 2026
ਮੁੱਖ ਖਬਰਾਂ

ਮੁੱਖ ਖਬਰਾਂ

ਜੰਮੂ-ਕਸ਼ਮੀਰ ‘ਚ ਫ਼ੌਜ ਦਾ ਅੱਤਵਾਦੀਆਂ ਨਾਲ ਐਨਕਾਊਂਟਰ ਜਾਰੀ, ਕੈਪਟਨ ਸਣੇ 4...

ਰਾਜੌਰੀ/ਜੰਮੂ: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਰਾਤ ਤਕ ਜਾਰੀ ਹੈ। ਇਸ ਮੁਕਾਬਲੇ 'ਚ ਕੈਪਟਨ ਪੱਧਰ ਦੇ 2 ਅਧਿਕਾਰੀਆਂ...

ਗੁਰਦੁਆਰਾ ਸਾਹਿਬ ‘ਚ ਪੁਲਸ ਤੇ ਨਿਹੰਗਾਂ ਵਿਚਾਲੇ ਫਾਇਰਿੰਗ, ਇਕ ਪੁਲਸ ਮੁਲਾਜ਼ਮ...

ਕਪੂਰਥਲਾ - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸਥਿਤ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਦੇ ਸੰਚਾਲਨ ਦੇ ਕਬਜ਼ੇ ਨੂੰ ਲੈ...

ਉੱਤਰਕਾਸ਼ੀ ਸੁਰੰਗ ਹਾਦਸਾ: 41 ਮਜ਼ਦੂਰਾਂ ਨੂੰ ਛੇਤੀ ਬਾਹਰ ਕੱਢਣ ਦੀ ਜਾਗੀ...

ਨਵੀਂ ਦਿੱਲੀ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਸਿਲਕਿਆਰਾ ਸੁਰੰਗ ਵਿਚ ਫਸੇ ਮਜ਼ਦੂਰਾਂ ਨੂੰ ਕੱਢਣ ਦੀ ਉਣੀਦ ਜਾਗੀ ਹੈ। ਦਰਅਸਲ ਸੁਰੰਗ ਵਿਚ ਫਸੇ ਮਜ਼ਦੂਰਾਂ ਨੂੰ...

28-29 ਨਵੰਬਰ ਦੇ ਵਿਧਾਨ ਸਭਾ ਸੈਸ਼ਨ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ...

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਇਕ ਬਿਆਨ ਜਾਰੀ ਕਰਕੇ 28 ਨਵੰਬਰ ਤੋਂ ਰਾਜ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ...

ਜੰਮੂ ਕਸ਼ਮੀਰ : ਸ਼੍ਰੀਨਗਰ ‘ਚ ਲਸ਼ਕਰ ਦੇ 2 ਸਹਿਯੋਗੀ ਗ੍ਰਿਫ਼ਤਾਰ, ਹਥਿਆਰ...

ਸ਼੍ਰੀਨਗਰ - ਸ਼੍ਰੀਨਗਰ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ 2 ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਜਾਣਕਾਰੀ ਪੁਲਸ ਨੇ ਬੁੱਧਵਾਰ ਨੂੰ ਦਿੱਤੀ। ਉਨ੍ਹਾਂ ਕਿਹਾ...

ਇਜ਼ਰਾਈਲ-ਹਮਾਸ ਵਿਚਾਲੇ 4 ਦਿਨਾਂ ਲਈ ਜੰਗਬੰਦੀ, ਬੰਧਕਾਂ ਦੀ ਰਿਹਾਈ ’ਤੇ ਵੀ...

ਯੇਰੂਸ਼ਲਮ/ਗਾਜ਼ਾ - ਇਜ਼ਰਾਈਲ ਅਤੇ ਹਮਾਸ ਨੇ ਬੁੱਧਵਾਰ ਨੂੰ ਗਾਜ਼ਾ ਵਿਚ ਕਤਰ ਦੀ ਵਿਚੋਲਗੀ ਵਾਲੇ ਮਤੇ ’ਤੇ ਆਪਣੇ ਸਮਝੌਤੇ ਦੀ ਪੁਸ਼ਟੀ ਕੀਤੀ ਹੈ। ਇਜ਼ਰਾਈਲੀ ਸਰਕਾਰ...

SC ਦੀ ਨਸੀਹਤ ‘ਤੇ ਰਾਮਦੇਵ ਬੋਲੇ- ਜੇਕਰ ਮੈਂ ਝੂਠਾ ਹਾਂ ਤਾਂ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਯੋਗ ਗੁਰੂ ਰਾਮਦੇਵ ਵਲੋਂ ਸਹਿ-ਸਥਾਪਿਤ ਅਤੇ ਹਰਬਲ ਉਤਪਾਦਾਂ ਦਾ ਕਾਰੋਬਾਰ ਕਰਨ ਵਾਲੀ ਕੰਪਨੀ ਪਤੰਜਲੀ ਆਯੁਰਵੇਦ ਨੂੰ ਕਈ ਰੋਗਾਂ ਸਬੰਧੀ...

CM ਮਾਨ ਦੀ ਮਾਤਾ ਹਰਪਾਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਨੇ ਮੱਥਾ ਟੇਕ ਕੇ ਸਰਬੱਤ ਦੇ...

ਮੁੰਬਈ ਦੀ 24 ਮੰਜ਼ਿਲਾ ਇਮਾਰਤ ‘ਚ ਲੱਗੀ ਅੱਗ, 135 ਲੋਕਾਂ ਨੂੰ...

ਮੁੰਬਈ- ਮੁੰਬਈ ਵਿਚ ਵੀਰਵਾਰ ਯਾਨੀ ਕਿ ਅੱਜ ਇਕ 24 ਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ 135 ਲੋਕਾਂ ਨੂੰ ਉੱਥੋਂ ਸੁਰੱਖਿਅਤ...

PM ਮੋਦੀ ਵਲੋਂ ਟੀਮ ਇੰਡੀਆ ਨੂੰ ਦਿਲਾਸਾ ਦੇਣ ਦੀਆਂ ਤਸਵੀਰਾਂ ਵਾਇਰਲ,...

ਨਵੀਂ ਦਿੱਲੀ- ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਵਰਲਡ ਕੱਪ 2023 ਫਾਈਨਲ ਵਿਚ ਟੀਮ ਇੰਡੀਆ ਦੀ ਹਾਰ ਮਗਰੋਂ ਭਾਰਤੀ ਕ੍ਰਿਕਟਰਾਂ ਨੂੰ ਦਿਲਾਸਾ ਦੇਣ 'ਤੇ ਪ੍ਰਧਾਨ...

Latest article

ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ ‘ਚ: ਨਿਕੋਲਸ

ਵੈਲਿੰਗਟਨ : ਨਿਊਜ਼ੀਲੈਂਡ ਦੇ ਬੱਲੇਬਾਜ਼ ਹੈਨਰੀ ਨਿਕੋਲਸ ਨੇ ਭਾਰਤ ਵਿਰੁੱਧ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਸੰਘਰਸ਼ਪੂਰਨ ਸੈਂਕੜਾ ਜੜਨ ਤੋਂ ਬਾਅਦ ਕਿਹਾ ਕਿ ਜਸਪ੍ਰੀਤ...

ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ

ਮੁੰਬਈ : ਭਾਰਤ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਨੇ ਨੇ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ...

MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ

ਨੈਸ਼ਨਲ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ...