54 F
Mississauga, Ontario
Friday, November 20, 2026
ਮੁੱਖ ਖਬਰਾਂ

ਮੁੱਖ ਖਬਰਾਂ

ਨੌਜਵਾਨਾਂ ਦੇ ਸੁਫ਼ਨਿਆਂ ਨੂੰ ਕੁਚਲ ਰਹੀ ਹੈ ਭਾਜਪਾ : ਮਲਿਕਾਰਜੁਨ ਖੜਗੇ

ਨਵੀਂ ਦਿੱਲੀ - ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਮੁੱਦਿਆਂ 'ਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਦੋਸ਼ ਲਾਇਆ...

ਦਿੱਲੀ ‘ਚ ਦੀਵਾਲੀ ਮਗਰੋਂ ਸਥਿਤੀ ਗੰਭੀਰ, ਐਡਵਾਈਜ਼ਰੀ ਜਾਰੀ, ਵਾਤਾਵਰਨ ਮੰਤਰੀ ਨੇ...

ਨਵੀਂ ਦਿੱਲੀ- ਦਿੱਲੀ ਸਿਹਤ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਦੀ ਮਾੜੀ ਸ਼੍ਰੇਣੀ ਨੂੰ ਵੇਖਦਿਆਂ ਸਵੇਰ ਦੀ ਸੈਰ ਤੋਂ ਬਚਣ ਤੋਂ ਲੈ ਕੇ...

‘ਬੰਦੀ ਛੋੜ’ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ ਲੱਗੀਆਂ ਰੌਣਕਾਂ

ਅੰਮ੍ਰਿਤਸਰ- ਅੱਜ ਪੂਰੇ ਦੇਸ਼ ’ਚ ਦੀਵਾਲੀ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਦੀਵਾਲੀ ਦਾ ਤਿਉਹਾਰ ਜਿੱਥੇ ਹਿੰਦੂ ਧਰਮ ’ਚ ਕਾਫ਼ੀ...

ਪੰਜਾਬ ‘ਚ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਮਾਮਲੇ ‘ਚ NIA ਨੇ...

ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ 'ਚ ਸਰਹੱਦ ਪਾਰ ਤੋਂ ਹਥਿਆਰ ਅਤੇ ਗੋਲਾ ਬਾਰੂਦ ਦੀ ਡਰੋਨ ਰਾਹੀਂ ਤਸਕਰੀ...

ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ...

ਚੰਡੀਗੜ੍ਹ- ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਦੀਵਾਲੀ ਦੀ ਰਾਤ ਸੈਕਟਰ 24 ਸਥਿਤ ਪੰਜਾਬ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਦੀ ਸਰਕਾਰੀ...

ਜਿੱਥੇ ਸੁਰੱਖਿਆ ਫ਼ੋਰਸ ਤਾਇਨਾਤ, ਉਹ ਸਥਾਨ ਮੇਰੇ ਲਈ ਕਿਸੇ ਮੰਦਰ ਤੋਂ...

ਲੇਪਚਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਰੱਖਿਆ ਖੇਤਰ ਵਿਚ ਇਕ ਵੱਡੀ ਵਿਸ਼ਵ ਸ਼ਕਤੀ ਵਜੋਂ ਤੇਜ਼ੀ ਨਾਲ ਉੱਭਰ ਰਿਹਾ...

ਗਾਜ਼ਾ ‘ਚ ਮੌਤ ਦਾ ਅੰਕੜਾ 11 ਹਜ਼ਾਰ ਦੇ ਪਾਰ, ਦਰਦਨਾਕ ਤਸਵੀਰਾਂ...

ਗਾਜ਼ਾ: ਗਾਜ਼ਾ ਪੱਟੀ 'ਤੇ 7 ਅਕਤੂਬਰ ਤੋਂ ਸ਼ੁਰੂ ਹੋਏ ਸੰਘਰਸ਼ ਦੇ ਬਾਅਦ ਤੋਂ ਇਜ਼ਰਾਇਲੀ ਹਮਲਿਆਂ 'ਚ ਮਾਰੇ ਗਏ ਫਲਸਤੀਨੀਆਂ ਦੀ ਗਿਣਤੀ 11,180 ਤੱਕ ਪਹੁੰਚ...

ਦੇਸ਼ ’ਚ ਹੁਣ ਲੋਕ ਕੇਂਦਰਿਤ ਸਰਕਾਰ ਲਿਆਉਣ ਦਾ ਸਮਾਂ : ਰਾਹੁਲ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਦੇਸ਼ ’ਚ ਹੁਣ ਲੋਕ ਕੇਂਦਰਿਤ ਸਰਕਾਰ ਦੇ ਦੌਰ ਨੂੰ ਵਾਪਸ ਲਿਆਉਣ...

CM ਭਗਵੰਤ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ। ਟਵੀਟ ਜ਼ਰੀਏ ਮੁੱਖ ਮੰਤਰੀ ਭਗਵੰਤ ਮਾਨ...

PM ਮੋਦੀ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪੀ.ਐੱਮ. ਮੋਦੀ ਨੇ ਇਕ ਟਵੀਟ ਜ਼ਰੀਏ ਲੋਕਾਂ ਨੂੰ ਵਧਾਈ ਿਦੱਤੀ।...

Latest article

ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ ‘ਚ: ਨਿਕੋਲਸ

ਵੈਲਿੰਗਟਨ : ਨਿਊਜ਼ੀਲੈਂਡ ਦੇ ਬੱਲੇਬਾਜ਼ ਹੈਨਰੀ ਨਿਕੋਲਸ ਨੇ ਭਾਰਤ ਵਿਰੁੱਧ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਸੰਘਰਸ਼ਪੂਰਨ ਸੈਂਕੜਾ ਜੜਨ ਤੋਂ ਬਾਅਦ ਕਿਹਾ ਕਿ ਜਸਪ੍ਰੀਤ...

ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ

ਮੁੰਬਈ : ਭਾਰਤ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਨੇ ਨੇ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ...

MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ

ਨੈਸ਼ਨਲ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ...