50.7 F
Mississauga, Ontario
Friday, November 20, 2026
ਮੁੱਖ ਖਬਰਾਂ

ਮੁੱਖ ਖਬਰਾਂ

ਯਾਤਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, ਘੱਟੋ-ਘੱਟ 8 ਲੋਕਾਂ ਦੀ...

ਤਾਮਿਲਨਾਡੂ : ਤਾਮਿਲਨਾਡੂ ਦੇ ਨੀਲਗਿਰੀ ਪਹਾੜੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਟੂਰਿਸਟ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ...

ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦਾ ਵੱਡਾ ਬਿਆਨ, ਸੂਬੇ...

ਚੰਡੀਗੜ੍ਹ/ਜਲੰਧਰ : ਪੰਜਾਬ ਪੁਲਸ ਸੂਬੇ ਵਿਚ ਸਰਾਧਾਂ ਅਤੇ ਉਸ ਤੋਂ ਬਾਅਦ ਆਉਣ ਵਾਲੇ ਨਵਰਾਤਰਿਆਂ ਦੌਰਾਨ ਧਾਰਮਿਕ ਸਥਾਨਾਂ ਦੇ ਆਸ-ਪਾਸ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ...

854 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ ਦਾ ਪਰਦਾਫਾਸ਼, ਲੋਕਾਂ ਨੇ ਕੀਤਾ...

ਬੈਂਗਲੁਰੂ - ਬੈਂਗਲੁਰੂ ਪੁਲਸ ਨੇ 854 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਘਪਲੇ ਦਾ ਪਰਦਾਫਾਸ਼ ਕਰ ਕੇ ਇਕ ਨਿਵੇਸ਼ ਯੋਜਨਾ ਦੀ ਆੜ 'ਚ ਦੇਸ਼ ਭਰ...

ਵਿਜੀਲੈਂਸ ਦੀ ਵੱਡੀ ਕਾਰਵਾਈ, ਹਿਰਾਸਤ ‘ਚ ਲਿਆ ਸੀਨੀਅਰ ਅਕਾਲੀ ਆਗੂ

ਫਗਵਾੜਾ - ਫਗਵਾੜਾ ਵਿਚ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਵੱਡੀ ਕਾਰਵਾਈ ਕਰਨ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਫਗਵਾੜਾ ਹੁਸ਼ਿਆਰਪੁਰ ਰੋਡ 'ਤੇ ਸੀਨੀਅਰ...

ਪੰਜਾਬੀ ਮੁਟਿਆਰ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ ਜ਼ਿਨਾਹ ਕਰਨ...

ਮਥੁਰਾ- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਵਰਿੰਦਾਵਨ ਥਾਣੇ ਦੀ ਪੁਲਸ ਨੇ ਇੱਥੋਂ ਦੇ ਇਕ ਸਥਾਨਕ ਕਥਾਵਾਚਕ ਨੂੰ ਪੰਜਾਬ ਦੀ ਰਹਿਣ ਵਾਲੀ ਮੁਟਿਆਰ ਨੂੰ...

ਕਿਸਾਨ ਅੰਦੋਲਨ ਨਾਲ 381 ਟਰੇਨਾਂ ਪ੍ਰਭਾਵਿਤ, ਯਾਤਰੀ ਪਰੇਸ਼ਾਨ, ਡੇਰਾ ਬਿਆਸ ਦੇ...

ਚੰਡੀਗੜ੍ਹ/ਜਲੰਧਰ/ਫਿਰੋਜ਼ਪੁਰ-ਰੇਲ ਰੋਕੋ ਅੰਦੋਲਨ ਦੇ ਤਹਿਤ ਕਿਸਾਨਾਂ ਵੱਲੋਂ ਲਗਭਗ 20 ਥਾਵਾਂ ’ਤੇ ਰੇਲਵੇ ਟਰੈਕ ਜਾਮ ਕੀਤਾ ਗਿਆ। ਜਿਸ ਕਾਰਨ ਦੂਜੇ ਦਿਨ ਵੀ ਰੇਲ ਆਵਾਜਾਈ ਬੁਰੀ...

ਮਹਾਰਾਸ਼ਟਰ ’ਚ ਗਣੇਸ਼ ਦੀ ਮੂਰਤੀ ਦੇ ਵਿਸਰਜਨ ਦੌਰਾਨ 12 ਦੀ ਮੌਤ

ਮੁੰਬਈ - ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ ਦੌਰਾਨ ਗਣੇਸ਼ ਦੀ ਮੂਰਤੀ ਦੇ ਵਿਸਰਜਨ ਦੌਰਾਨ 12 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚੋਂ 9 ਲੋਕ...

ਮਤਭੇਦਾਂ ਨੂੰ ਸੁਲਝਾਉਣ ਲਈ ਭਾਰਤ-ਕੈਨੇਡਾ ਦੀਆਂ ਸਰਕਾਰਾਂ ਨੂੰ ਆਪਸ ‘ਚ ਕਰਨੀ...

ਵਾਸ਼ਿੰਗਟਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਇਕ ਦੂਜੇ ਨਾਲ ਗੱਲਬਾਤ ਕਰਨੀ ਹੋਵੇਗੀ ਅਤੇ ਦੇਖਣਾ ਹੋਵੇਗਾ ਕਿ...

ਗਡਕਰੀ ਨੇ ਬਣਾਇਆ ਮੈਗਾ ਪਲਾਨ, ਕਚਰੇ ਨਾਲ ਹੋਵੇਗਾ ਸੜਕਾਂ ਦਾ ਨਿਰਮਾਣ

ਨਵੀਂ ਦਿੱਲੀ, - ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤੀਨ ਗਡਕਰੀ ਨੇ ਨਗਰਾਂ ਅਤੇ ਮਹਾਨਗਰਾਂ ਦੇ ਕਚਰੇ ਨੂੰ ਸੜਕ ਨਿਰਮਾਣ ’ਚ ਵਰਤਣ ਦੀ ਜ਼ਰੂਰਤ ’ਤੇ...

ਪੁਲਸ ਭਰਤੀ ਦਾ ਨਿਯੁਕਤੀ ਪੱਤਰ ਵੇਖ ਨੌਜਵਾਨ ਨੂੰ ਚੜ੍ਹਿਆ ਚਾਅ, ਸੱਚਾਈ...

ਗੁਰਦਾਸਪੁਰ- ਨਕਲੀ ਪੁਲਸ ਅਧਿਕਾਰੀ ਬਣ ਕੇ ਇਕ ਨੌਜਵਾਨ ਨੂੰ ਪੁਲਸ 'ਚ ਭਰਤੀ ਕਰਵਾਉਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਸਮਾਚਾਰ ਪ੍ਰਾਪਤ...

Latest article

ਲਗਾਤਾਰ 5ਵੇਂ ਦਿਨ ਡਿੱਗੀਆਂ ਸੋਨੇ ਦੀਆਂ ਕੀਮਤਾਂ, ਚਾਂਦੀ 9683 ਰੁਪਏ ਟੁੱਟੀ

ਬਿਜ਼ਨੈੱਸ ਡੈਸਕ : ਅਮਰੀਕੀ ਮੁਦਰਾ ਨੀਤੀ ਦੇ ਸਖ਼ਤ ਹੋਣ ਅਤੇ ਡਾਲਰ ਦੇ ਮਜ਼ਬੂਤ ​​ਹੋਣ ਦਾ ਪ੍ਰਭਾਵ ਕੀਮਤੀ ਧਾਤਾਂ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇ...

ਪੰਚਕੂਲਾ ’ਚ CBI ਦਾ ਵੱਡਾ ਐਕਸ਼ਨ, 10 ਲੱਖ ਰੁਪਏ ਰਿਸ਼ਵਤ ਲੈਂਦਾ CGST ਸੁਪਰਡੈਂਟ ਗ੍ਰਿਫ਼ਤਾਰ

ਪੰਚਕੂਲਾ- ਹਰਿਆਣਾ ਦੇ ਪੰਚਕੂਲਾ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕੇਂਦਰੀ ਵਸਤੂ ਤੇ ਸੇਵਾ ਕਰ (ਸੀਜੀਐੱਸਟੀ) ਵਿਭਾਗ ਦੇ ਇਕ...

ਜਲੰਧਰ ਸਥਿਤ ਪਰਗਟ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ, ਪਰਿਵਾਰ ਨਾਲ ਕੀਤੀ ਮੁਲਾਕਾਤ

ਜਲੰਧਰ : ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਸਵੇਰੇ ਜਲੰਧਰ ਪਹੁੰਚੇ। ਡੇਰਾ ਬਿਆਸ ਮੁਖੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ...