56.7 F
Mississauga, Ontario
Friday, November 20, 2026
ਮੁੱਖ ਖਬਰਾਂ

ਮੁੱਖ ਖਬਰਾਂ

ਕਾਰਗਿਲ ‘ਚ ਹੋਇਆ ਧਮਾਕਾ, 3 ਲੋਕਾਂ ਦੀ ਹੋਈ ਮੌਤ, 10 ਜ਼ਖ਼ਮੀ

ਸ਼੍ਰੀਨਗਰ : ਲੱਦਾਖ ਦੇ ਕਾਰਗਿਲ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਇਕ ਕਬਾੜੀਏ ਦੀ ਦੁਕਾਨ ਦੇ ਅੰਦਰ ਸ਼ੱਕੀ ਚੀਜ਼ ਵਿਚ ਧਮਾਕਾ ਹੋਣ ਨਾਲ ਤਿੰਨ ਲੋਕਾਂ ਦੀ...

ਸੁਖਬੀਰ ਬਾਦਲ ਦਾ ਦਾਅਵਾ: ਸੱਤਾ ’ਚ ਆਉਂਦਿਆਂ ਹੀ ਦਰਿਆਈ ਪਾਣੀਆਂ ਸਬੰਧੀ...

ਜਲੰਧਰ : ਸ਼੍ਰੋਮਣੀ ਅਕਾਲੀ ਦਲ ਸੱਤਾ ’ਚ ਆਉਂਦਿਆਂ ਹੀ ਦਰਿਆਈ ਪਾਣੀਆਂ ਸਬੰਧੀ ਸਾਰੇ ਪੁਰਾਣੇ ਸਮਝੌਤਿਆਂ ਨੂੰ ਰੱਦ ਕਰੇਗਾ ਕਿਉਂਕਿ ਰਿਪੇਰੀਅਨ ਕਾਨੂੰਨ ਮੁਤਾਬਕ ਦਰਿਆਵਾਂ ਦੇ...

ਦਿੱਲੀ-ਨੋਇਡਾ ‘ਚ ਮੀਂਹ ਨਾਲ ਹੋਈ ਸਵੇਰ ਦੀ ਸ਼ੁਰੂਆਤ, ਹੁੰਮਸ ਭਰੀ ਗਰਮੀ...

ਨਵੀਂ ਦਿੱਲੀ— ਰਾਜਧਾਨੀ ਦਿੱਲੀ ਸਮੇਤ ਨੋਇਡਾ ਅਤੇ ਐੱਨ.ਸੀ.ਆਰ. 'ਚ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਸਵੇਰੇ 5 ਵਜੇ...

ਅੱਜ ਛੱਤੀਸਗੜ੍ਹ ਦੌਰੇ ‘ਤੇ ਜਾਣਗੇ CM ਕੇਜਰੀਵਾਲ ਤੇ CM ਮਾਨ, ‘ਆਪ’...

ਰਾਏਪੁਰ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਇੱਕ...

ਰਾਮ ਮੰਦਰ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਦੇਖੋ ਕਿੰਨਾ ਹੋ ਚੁੱਕਾ...

ਅਯੁੱਧਿਆ- ਅਯੁੱਧਿਆ 'ਚ ਤੇਜ਼ੀ ਨਾਲ ਰਾਮ ਮੰਦਰ ਦਾ ਨਿਰਮਾਣ ਕੰਮ ਕੀਤਾ ਜਾ ਰਿਹਾ ਹੈ। ਜਿਸਦੀਆਂ ਤਸਵੀਰਾਂ ਸਮੇਂ-ਸਮੇਂ 'ਤੇ ਜਾਰੀ ਕੀਤੀਆਂ ਜਾਂਦੀਆਂ ਹਨ। ਵੀਰਵਾਰ ਨੂੰ...

ਕਾਂਗਰਸ ਤੇ ‘ਆਪ’ ਦੇ ਨੇਤਾਵਾਂ ਦਾ ਸਿਆਸੀ ਭਵਿੱਖ ਤੈਅ ਕਰੇਗੀ 30...

ਜਲੰਧਰ, - ਪੰਜਾਬ 'ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਦਾ ਸਿਆਸੀ ਭਵਿੱਖ 30 ਅਗਸਤ ਨੂੰ ਮੁੰਬਈ 'ਚ ਹੋਣ ਵਾਲੀ 26 ਰਾਜਨੀਤਿਕ ਪਾਰਟੀਆਂ...

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ,...

ਨਵੀਂ ਦਿੱਲੀ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸਾਰੀ ਸਾਜ਼ਿਸ਼ ਉੱਤਰ ਪ੍ਰਦੇਸ਼ (ਯੂਪੀ) ਵਿਚ ਬੈਠ ਕੇ ਰਚੀ ਗਈ ਸੀ। ਇਹ ਪਹਿਲਾ ਵੱਡਾ...

ਸਰਕਾਰੀ ਬੱਸਾਂ ਦੇ ਟਾਈਮ ਮਿੱਸ ਹੋਣ ‘ਤੇ ਐਕਸ਼ਨ ‘ਚ ਪੰਜਾਬ ਸਰਕਾਰ,...

ਜਲੰਧਰ : ਸਰਕਾਰ ਨੇ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਇਕ ਚਿੱਠੀ ਜਾਰੀ ਕਰ ਕੇ ਟਾਈਮ ਮਿੱਸ ਕਰਨ ਵਾਲੀਆਂ ਬੱਸਾਂ ਅਤੇ ਟਾਇਰਾਂ ਦੀ ਘਾਟ ਕਾਰਨ...

ਹਿਮਾਚਲ ਪ੍ਰਦੇਸ਼ ਦੇ ਆਫ਼ਤ ਪੀੜਤਾਂ ਨੂੰ ਛੱਤੀਸਗੜ੍ਹ ਵਲੋਂ 11 ਕਰੋੜ ਰੁਪਏ...

ਰਾਏਪੁਰ- ਛੱਤੀਸਗੜ੍ਹ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੇ ਆਫ਼ਤ ਪੀੜਤਾਂ ਲਈ 11 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਜਨਸੰਪਰਕ ਵਿਭਾਗ ਦੇ ਅਧਿਕਾਰੀਆਂ ਨੇ...

ਇੰਡੋਨੇਸ਼ੀਆ ਦੇ ਹੋਟਲ ‘ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ,...

ਜਕਾਰਤਾ - ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਵਿਚ ਵੀਰਵਾਰ ਦੇਰ ਰਾਤ ਇਕ ਹੋਟਲ ਵਿਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3...

Latest article

ਆਪ, ਅਕਾਲੀ ਤੇ ਕਾਂਗਰਸ ਨੂੰ ਕਰਾਰਾ ਝਟਕਾ, ਤਿੰਨ ਜ਼ਿਲ੍ਹਿਆਂ ਦੇ ਵੱਡੇ ਆਗੂ ਸਾਥੀਆਂ ਸਣੇ...

ਸੀਐੱਮ ਨਾਇਬ ਸੈਣੀ ਤੇ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਵਿੱਚ ਕੀਤਾ ਸਵਾਗਤ ਚੰਡੀਗੜ੍ਹ, - ਆਮ ਆਦਮੀ ਪਾਰਟੀ, ਅਕਾਲੀ ਦਲ (ਬਾਦਲ) ਅਤੇ ਕਾਂਗਰਸ ਨੂੰ ਉਦੋ ਕਰਾਰਾ...

ਲਗਾਤਾਰ 5ਵੇਂ ਦਿਨ ਡਿੱਗੀਆਂ ਸੋਨੇ ਦੀਆਂ ਕੀਮਤਾਂ, ਚਾਂਦੀ 9683 ਰੁਪਏ ਟੁੱਟੀ

ਬਿਜ਼ਨੈੱਸ ਡੈਸਕ : ਅਮਰੀਕੀ ਮੁਦਰਾ ਨੀਤੀ ਦੇ ਸਖ਼ਤ ਹੋਣ ਅਤੇ ਡਾਲਰ ਦੇ ਮਜ਼ਬੂਤ ​​ਹੋਣ ਦਾ ਪ੍ਰਭਾਵ ਕੀਮਤੀ ਧਾਤਾਂ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇ...

ਪੰਚਕੂਲਾ ’ਚ CBI ਦਾ ਵੱਡਾ ਐਕਸ਼ਨ, 10 ਲੱਖ ਰੁਪਏ ਰਿਸ਼ਵਤ ਲੈਂਦਾ CGST ਸੁਪਰਡੈਂਟ ਗ੍ਰਿਫ਼ਤਾਰ

ਪੰਚਕੂਲਾ- ਹਰਿਆਣਾ ਦੇ ਪੰਚਕੂਲਾ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕੇਂਦਰੀ ਵਸਤੂ ਤੇ ਸੇਵਾ ਕਰ (ਸੀਜੀਐੱਸਟੀ) ਵਿਭਾਗ ਦੇ ਇਕ...