56.7 F
Mississauga, Ontario
Friday, November 20, 2026
ਮੁੱਖ ਖਬਰਾਂ

ਮੁੱਖ ਖਬਰਾਂ

ਅਮਿਤ ਸ਼ਾਹ ਨੇ ਲੋਕ ਸਭਾ ‘ਚ ਪੇਸ਼ ਕੀਤੇ ਤਿੰਨ ਬਿੱਲ, ਕਿਹਾ-...

ਨਵੀਂ ਦਿੱਲੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਬ੍ਰਿਟਿਸ਼ ਕਾਲ ਦੇ ਇੰਡੀਅਨ ਪੀਨਲ ਕੋਡ (ਆਈ.ਪੀ.ਸੀ.) ਅਤੇ ਕੋਡ ਆਫ਼ ਕ੍ਰਿਮੀਨਲ ਪ੍ਰੋਸੀਜਰ...

ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਜਾਣੋ ਕਿਨ੍ਹਾਂ ਫ਼ੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਮੁੱਖ...

ਗੁਜਰਾਤ ‘ਚ ਵਾਪਰਿਆ ਭਿਆਨਕ ਹਾਦਸਾ, 10 ਲੋਕਾਂ ਦੀ ਹੋਈ ਦਰਦਨਾਕ ਮੌਤ

ਅਹਿਮਦਾਬਾਦ- ਗੁਜਰਾਤ ਦੇ ਅਹਿਮਦਾਬਾਦ ਜ਼ਿਲ੍ਹੇ 'ਚ ਇਕ ਮਿੰਨੀ ਟਰੱਕ ਇਕ ਖੜ੍ਹੇ ਟਰੱਕ ਨਾਲ ਟਕਰਾ ਗਿਆ, ਜਿਸ ਨਾਲ ਮਿੰਨੀ ਟਰੱਕ 'ਚ ਸਵਾਰ 10 ਲੋਕਾਂ ਦੀ...

ਚੋਣਾਂ ਤੋ ਪਹਿਲਾਂ ਸ਼ਹਿਬਾਜ਼ ਸ਼ਰੀਫ ਦਾ ਦਾਅਵਾ, ਨਵਾਜ਼ ਸ਼ਰੀਫ ਅਗਲੇ ਮਹੀਨੇ...

ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਕਿਹਾ ਕਿ ਉਨ੍ਹਾਂ ਦੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਗਲੇ ਮਹੀਨੇ ਆਪਣੇ ਲੰਬਿਤ...

ਸ਼ਿਮਲਾ ‘ਚ ਪੁਲਸ ਦੀ ਗੱਡੀ ਨਦੀ ‘ਚ ਡਿੱਗੀ, 7 ਦੀ ਮੌਤ,...

ਸ਼ਿਮਲਾ- ਚੰਬਾ-ਤੀਸਾ-ਪਾਂਗੀ ਮਾਰਗ 'ਤੇ ਸ਼ੁੱਕਰਵਾਰ ਨੂੰ ਇਕ ਟੈਕਸੀ ਨਾਲੇ 'ਚ ਡਿੱਗ ਗਈ। ਹਾਦਸੇ 'ਚ 5 ਪੁਲਸ ਮੁਲਾਜ਼ਮਾਂ ਸਮੇਤ 7 ਲੋਕਾਂ ਦੀ ਮੌਤ ਹੋ ਗਈ।...

ਸਤਲੁਜ ਦਰਿਆ ’ਚ ਮੁੜ ਵਧਿਆ ਪਾਣੀ ਦਾ ਪੱਧਰ, ਸ੍ਰੀ ਅਨੰਦਪੁਰ ਸਾਹਿਬ...

ਨੂਰਪੁਰਬੇਦੀ- ਸਤਲੁਜ ਦਰਿਆ ’ਚ ਇਕ ਵਾਰ ਫਿਰ ਤੋਂ ਪਾਣੀ ਦਾ ਪੱਧਰ ਵੱਧ ਗਿਆ ਹੈ। ਸਤਲੁਜ ਦਰਿਆ ਵਿਚ ਭਾਰੀ ਮਾਤਰਾ ਵਿਚ ਪਾਣੀ ਆਉਣ ਕਾਰਨ ਅੱਜ...

PM ਮੋਦੀ ਡਿਗਰੀ ਮਾਮਲਾ : ਹਾਈ ਕੋਰਟ ਦਾ ਕੇਜਰੀਵਾਲ ਅਤੇ ਸੰਜੇ...

ਅਹਿਮਦਾਬਾਦ - ਗੁਜਰਾਤ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ 'ਤੇ ਟਿੱਪਣੀ ਦੇ ਸੰਬੰਧ 'ਚ ਗੁਜਰਾਤ ਯੂਨੀਵਰਸਿਟੀ ਵਲੋਂ ਦਾਇਰ ਅਪਰਾਧਕ ਮਾਣਹਾਨੀ ਦੀ...

ਮਾਣਹਾਨੀ ਦਾ ਮਾਮਲਾ : ਰਾਹੁਲ ਗਾਂਧੀ ਦੀ ਅੰਤਰਿਮ ਰਾਹਤ 26 ਸਤੰਬਰ...

ਮੁੰਬਈ, - ਬੰਬੇ ਹਾਈ ਕੋਰਟ ਨੇ ਭਿਵੰਡੀ ਦੀ ਮੈਜਿਸਟ੍ਰੇਟ ਅਦਾਲਤ ਵਿਚ ਪੇਸ਼ ਹੋਣ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਦਿੱਤੀ ਅੰਤਰਿਮ ਰਾਹਤ 26 ਸਤੰਬਰ...

ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕਰ ਨਵਜੋਤ ਸਿੱਧੂ...

ਜਲੰਧਰ: ਕੈਂਸਰ ਦੀ ਭਿਆਨਕ ਬੀਮਾਰੀ ਨਾਲ ਜੂਝ ਰਹੀ ਡਾਕਟਰ ਨਵਜੋਤ ਕੌਰ ਸਿੱਧੂ ਨਾਲ ਤਸਵੀਰਾਂ ਸਾਂਝੀਆਂ ਕਰ ਪਤੀ ਨਵਜੋਤ ਸਿੰਘ ਸਿੱਧੂ ਨੇ ਭਾਵੁਕ ਪੋਸਟ ਲਿਖੀ...

ਪਾਉਂਟਾ ਸਾਹਿਬ ’ਚ ਫਟਿਆ ਬੱਦਲ, ਘਰ ਢਹਿ-ਢੇਰੀ, ਪਰਿਵਾਰ ਦੇ 5 ਮੈਂਬਰ...

ਪਾਉਂਟਾ ਸਾਹਿਬ-ਹਿਮਾਚਲ ਦੇ ਉਪਮੰਡਲ ਪਾਉਂਟਾ ਸਾਹਿਬ ਦੇ ਸਿਰਮੌਰੀਤਾਲ ’ਚ ਬੱਦਲ ਫਟਣ ਨਾਲ ਇਕ ਘਰ ਢਹਿ ਗਿਆ, ਨਾਲ ਹੀ ਇਕ ਪਰਿਵਾਰ ਦੇ 5 ਲੋਕ ਲਾਪਤਾ...

Latest article

ਆਪ, ਅਕਾਲੀ ਤੇ ਕਾਂਗਰਸ ਨੂੰ ਕਰਾਰਾ ਝਟਕਾ, ਤਿੰਨ ਜ਼ਿਲ੍ਹਿਆਂ ਦੇ ਵੱਡੇ ਆਗੂ ਸਾਥੀਆਂ ਸਣੇ...

ਸੀਐੱਮ ਨਾਇਬ ਸੈਣੀ ਤੇ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਵਿੱਚ ਕੀਤਾ ਸਵਾਗਤ ਚੰਡੀਗੜ੍ਹ, - ਆਮ ਆਦਮੀ ਪਾਰਟੀ, ਅਕਾਲੀ ਦਲ (ਬਾਦਲ) ਅਤੇ ਕਾਂਗਰਸ ਨੂੰ ਉਦੋ ਕਰਾਰਾ...

ਲਗਾਤਾਰ 5ਵੇਂ ਦਿਨ ਡਿੱਗੀਆਂ ਸੋਨੇ ਦੀਆਂ ਕੀਮਤਾਂ, ਚਾਂਦੀ 9683 ਰੁਪਏ ਟੁੱਟੀ

ਬਿਜ਼ਨੈੱਸ ਡੈਸਕ : ਅਮਰੀਕੀ ਮੁਦਰਾ ਨੀਤੀ ਦੇ ਸਖ਼ਤ ਹੋਣ ਅਤੇ ਡਾਲਰ ਦੇ ਮਜ਼ਬੂਤ ​​ਹੋਣ ਦਾ ਪ੍ਰਭਾਵ ਕੀਮਤੀ ਧਾਤਾਂ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇ...

ਪੰਚਕੂਲਾ ’ਚ CBI ਦਾ ਵੱਡਾ ਐਕਸ਼ਨ, 10 ਲੱਖ ਰੁਪਏ ਰਿਸ਼ਵਤ ਲੈਂਦਾ CGST ਸੁਪਰਡੈਂਟ ਗ੍ਰਿਫ਼ਤਾਰ

ਪੰਚਕੂਲਾ- ਹਰਿਆਣਾ ਦੇ ਪੰਚਕੂਲਾ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕੇਂਦਰੀ ਵਸਤੂ ਤੇ ਸੇਵਾ ਕਰ (ਸੀਜੀਐੱਸਟੀ) ਵਿਭਾਗ ਦੇ ਇਕ...