60 F
Mississauga, Ontario
Saturday, November 21, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਜਾਬ ਦੀਆਂ ਜੇਲ੍ਹਾਂ ‘ਚ ਜੈਮਰਾਂ ਬਾਰੇ ਹਾਈਕੋਰਟ ਨਿਰਾਸ਼, ਸਰਕਾਰ ਨੂੰ ਦਿੱਤੇ...

ਚੰਡੀਗੜ੍ਹ : ਪੰਜਾਬ 'ਚ 12 ਸਾਲਾਂ 'ਚ ਵੀ ਜੇਲ੍ਹਾਂ 'ਚ ਮੌਜੂਦ ਜੈਮਰ 100 ਫ਼ੀਸਦੀ ਸਫ਼ਲ ਨਹੀਂ ਹੋ ਸਕੇ ਹਨ, ਜਿਸ ਕਾਰਨ ਪੰਜਾਬ ਅਤੇ ਹਰਿਆਣਾ...

ਜੈਸ਼ੰਕਰ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਭਾਰਤੀ ਡਿਪਲੋਮੈਟਾਂ ਦੀ...

ਜਕਾਰਤਾ - ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੀ ਵਿਦੇਸ਼ ਮੰਤਰੀ ਮਿਲਾਨੀ ਜੌਲੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼...

ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਮਾਂ...

ਤਰਨਤਾਰਨ - ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਕਸਬਾ ਖਡੂਰ ਸਾਹਿਬ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮਾਪਿਆਂ ਦੇ ਨੌਜਵਾਨ ਇਕਲੌਤੇ ਪੁੱਤਰ...

ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, CJI ਨੇ ਜਸਟਿਸ ਭੂਈਆਂ...

ਨਵੀਂ ਦਿੱਲੀ- ਜੀਫ ਜਸਟਿਸ ਡੀ.ਵਾਈ. ਚੰਦਰਨਾਇਡੂ ਨੇ ਜੱਜ ਉੱਜਵਲ ਭੂਈਆਂ ਅਤੇ ਜੱਜ ਐੱਸ. ਵੈਂਕਟਨਾਰਾਇਣ ਭੱਟੀ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ...

ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡਾ ਐਲਾਨ ਕਰਦਿਆਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਅੰਤ੍ਰਿੰਗ...

ਮੱਧ ਪ੍ਰਦੇਸ਼ ਦਾ ਪਟਵਾਰੀ ਪ੍ਰੀਖਿਆ ਘਪਲਾ ‘ਵਿਆਪਮ ਘਪਲਾ 2.0’ ਹੈ :...

ਨਵੀਂ ਦਿੱਲੀ, - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਵਿਚ ਪਟਵਾਰੀਆਂ (ਮਾਲ ਵਿਭਾਗ ਦੇ ਮੁਲਾਜ਼ਮਾਂ) ਦੀ ਭਰਤੀ ਵਿਚ ਘਪਲੇ ਦਾ ਦੋਸ਼...

ਬੈਸਟਿਲ ਡੇਅ ਪਰੇਡ : PM ਮੋਦੀ ਨੇ ਭਾਰਤੀ ਦਲ ਦੀ ਲਈ...

ਪੈਰਿਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਫਰਾਂਸ ਦੀ ਬੈਸਟੀਲ ਡੇਅ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਪਰੇਡ ਵਿੱਚ ਸ਼ਾਮਲ ਹੋਣ ਵਾਲੇ...

ਅੱਜ ਲਾਂਚ ਹੋਵੇਗਾ ਚੰਦਰਯਾਨ-3, PM ਮੋਦੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਤੀਜੇ ਚੰਦਰਯਾਨ ਮਿਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਭਾਰਤੀ ਪੁਲਾੜ ਖੇਤਰ ਵਿਚ 14...

ਪੰਜਾਬ ‘ਚ ਫਿਰ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ, Monday ਤੋਂ ਹੋਵੇਗੀ...

ਚੰਡੀਗੜ੍ਹ : ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਗਿਆ ਹੈ। ਸਰਕਾਰੀ ਹੁਕਮਾਂ ਦੇ ਮੁਤਾਬਕ 17 ਜੁਲਾਈ, 2023 ਮਤਲਬ ਕਿ ਆਉਣ ਵਾਲੇ ਸੋਮਵਾਰ...

ਯਮੁਨਾ ਨਦੀ 4 ਦਿਨਾਂ ਤੋਂ ਖਤਰੇ ਦੇ ਨਿਸ਼ਾਨ ਤੋਂ ਉਪਰ

ਸੀਐਮ ਕੇਜਰੀਵਾਲ ਨੇ ਫੌਜ ਤੋਂ ਮੰਗੀ ਮੱਦਦ ਨਵੀਂ ਦਿੱਲੀ : ਦਿੱਲੀ ਵਿਚ 4 ਦਿਨਾਂ ਤੋਂ ਯਮੁਨਾ ਨਦੀ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉਪਰ ਚੱਲ...

Latest article

ਆਪ, ਅਕਾਲੀ ਤੇ ਕਾਂਗਰਸ ਨੂੰ ਕਰਾਰਾ ਝਟਕਾ, ਤਿੰਨ ਜ਼ਿਲ੍ਹਿਆਂ ਦੇ ਵੱਡੇ ਆਗੂ ਸਾਥੀਆਂ ਸਣੇ...

ਸੀਐੱਮ ਨਾਇਬ ਸੈਣੀ ਤੇ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਵਿੱਚ ਕੀਤਾ ਸਵਾਗਤ ਚੰਡੀਗੜ੍ਹ, - ਆਮ ਆਦਮੀ ਪਾਰਟੀ, ਅਕਾਲੀ ਦਲ (ਬਾਦਲ) ਅਤੇ ਕਾਂਗਰਸ ਨੂੰ ਉਦੋ ਕਰਾਰਾ...

ਲਗਾਤਾਰ 5ਵੇਂ ਦਿਨ ਡਿੱਗੀਆਂ ਸੋਨੇ ਦੀਆਂ ਕੀਮਤਾਂ, ਚਾਂਦੀ 9683 ਰੁਪਏ ਟੁੱਟੀ

ਬਿਜ਼ਨੈੱਸ ਡੈਸਕ : ਅਮਰੀਕੀ ਮੁਦਰਾ ਨੀਤੀ ਦੇ ਸਖ਼ਤ ਹੋਣ ਅਤੇ ਡਾਲਰ ਦੇ ਮਜ਼ਬੂਤ ​​ਹੋਣ ਦਾ ਪ੍ਰਭਾਵ ਕੀਮਤੀ ਧਾਤਾਂ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇ...

ਪੰਚਕੂਲਾ ’ਚ CBI ਦਾ ਵੱਡਾ ਐਕਸ਼ਨ, 10 ਲੱਖ ਰੁਪਏ ਰਿਸ਼ਵਤ ਲੈਂਦਾ CGST ਸੁਪਰਡੈਂਟ ਗ੍ਰਿਫ਼ਤਾਰ

ਪੰਚਕੂਲਾ- ਹਰਿਆਣਾ ਦੇ ਪੰਚਕੂਲਾ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕੇਂਦਰੀ ਵਸਤੂ ਤੇ ਸੇਵਾ ਕਰ (ਸੀਜੀਐੱਸਟੀ) ਵਿਭਾਗ ਦੇ ਇਕ...