ਅਜੋਕੇ ਸਮੇਂ ਦੀ ਖ਼ਰਾਬ ਜੀਵਨਸ਼ੈਲੀ ਅਤੇ ਮਾਨਸਿਕ ਤਨਾਅ ਕਾਰਨ ਹਾਈ ਬਲੱਡ ਪ੍ਰੈਸ਼ਰ ਭਾਵ ਸ਼ੂਗਰ ਇੱਕ ਗੰਭੀਰ ਸਮੱਸਿਆ ਬਣ ਚੁੱਕੀ ਹੈ। ਜਦੋਂ ਸ਼ਰੀਰ ‘ਚ ਇਨਸਲਿਨ ਸਹੀ ਤਰ੍ਹਾਂ ਕੰਮ ਨਹੀਂ ਕਰਦੀ ਤਾਂ ਗਲੂਕੋਜ਼ ਖ਼ੂਨ ‘ਚ ਘੁਲਣਾ ਸ਼ੁਰੂ ਹੋ ਜਾਂਦਾ ਹੈ। ਹਾਲ ਹੀ ‘ਚ ਮਾਹਿਰਾਂ ਨੇ ਅਜਿਹੀਆਂ ਪੰਜ ਸਬਜ਼ੀਆਂ ਬਾਰੇ ਦੱਸਿਆ ਹੈ ਜੋ ਕੁਦਰਤੀ ਤੌਰ ‘ਤੇ ਤੁਹਾਡੇ ਖ਼ੂਨ ‘ਚੋਂ ਵਾਧੂ ਸ਼ੂਗਰ ਨੂੰ ਸੋਖਣ ਦੀ ਸਮਰਥਾ ਰੱਖਦੀਆਂ ਹਨ।
ਸ਼ੂਗਰ ਨੂੰ ਕੰਟਰੋਲ ਕਰਨ ਵਾਲੀਆਂ ਪੰਜ ਸੁਪਰ ਸਬਜ਼ੀਆਂ: ਮਾਹਿਰਾਂ ਅਨੁਸਾਰ ਜੇਕਰ ਤੁਸੀਂ ਇਨ੍ਹਾਂ ਸਬਜ਼ੀਆਂ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਉਂਦੇ ਹੋ ਤਾਂ ਇੰਸੁਲਿਨ ਦੀ ਸਕਿਰਿਆ ਤੇਜ਼ ਹੋ ਜਾਂਦੀ ਹੈ।
ਕਰੇਲਾ: ਇਸ ਨੂੰ ਕੁਦਰਤੀ ਇਨਸਲਿਨ ਮੰਨਿਆ ਜਾਂਦਾ ਹੈ। ਇਹ ਸ਼ਰੀਰ ‘ਚ ਇਨਸਲਿਨ ਵਾਂਗ ਕੰਮ ਕਰ ਕੇ ਸ਼ੂਗਰ ਲੈਵਲ ਨੂੰ ਤੇਜ਼ੀ ਨਾਲ ਘਟਾਉਂਦਾ ਹੈ।
ਮੋਰਿੰਗਾ: ਮੋਰਿੰਗਾ ਦੀਆਂ ਪੱਤੀਆਂ ਜਾਂ ਫ਼ਲੀਆਂ ਨੂੰ ਦਾਲ ਅਤੇ ਸੂਪ ‘ਚ ਪਾ ਕੇ ਖਾਓ। ਇਹ ਖਾਣਾ ਖਾਣ ਤੋਂ ਬਾਅਦ ਵਧਣ ਵਾਲੀ ਸ਼ੂਗਰ ਨੂੰ ਰੋਕਦਾ ਹੈ।
ਭਿੰਡੀ: ਭਿੰਡੀ ‘ਚ ਇੱਕ ਖ਼ਾਸ ਕਿਸਮ ਦਾ ਫ਼ਾਈਬਰ ਹੁੰਦਾ ਹੈ ਜੋ ਖ਼ੂਨ ‘ਚ ਗਲੂਕੋਜ਼ ਦੇ ਸੋਖਣ ਦੀ ਗਤੀ ਨੂੰ ਹੌਲੀ ਕਰ ਦਿੰਦਾ ਹੈ।
ਮੇਥੀ: ਮੇਥੀ ਦੇ ਪੱਤੇ ਜਾਂ ਦਾਣੇ ਬਹੁਤ ਫ਼ਾਇਦੇਮੰਦ ਹਨ। ਖ਼ਾਸ ਗੱਲ ਇਹ ਹੈ ਕਿ ਮੇਥੀ ਨੂੰ ਆਲੂ ਨਾਲ ਨਹੀਂ ਬਲਕਿ ਪਨੀਰ ਨਾਲ ਬਣਾ ਕੇ ਖਾਣਾ ਜ਼ਿਆਦਾ ਗੁਣਕਾਰੀ ਹੈ।
ਨਿੰਬੂ: ਸਲਾਦ ਜਾਂ ਦਾਲ ‘ਚ ਨੀਂਬੂ ਨਿਚੋੜ ਕੇ ਖਾਓ। ਇਸ ‘ਚ ਮੌਜੂਦ ਪੋਲੀਫ਼ੇਨੋਲਸ ਬਲੱਡ ਸ਼ੂਗਰ ਨੂੰ ਵਧਣ ਤੋਂ ਰੋਕਦੇ ਹਨ।
ਇਸ ਦੇ ਮੁੱਖ ਲੱਛਣ ਅਤੇ ਸੰਕੇਤ: ਗਲਾ ਬਾਰ-ਬਾਰ ਸੁੱਕਣਾ ਹਾਈ ਸ਼ੂਗਰ ਦਾ ਮੁੱਖ ਲੱਛਣ ਹੈ। ਕਿਡਨੀ ਵਾਧੂ ਸ਼ੂਗਰ ਨੂੰ ਬਾਹਰ ਕੱਢਣ ਲਈ ਜ਼ਿਆਦਾ ਕੰਮ ਕਰਦੀ ਹੈ। ਸ਼ਰੀਰ ਨੂੰ ਗਲੂਕੋਜ਼ ਤੋਂ ਊਰਜਾ ਨਹੀਂ ਮਿਲ ਪਾਉਂਦੀ ਜਿਸ ਕਾਰਨ ਸੁਸਤੀ ਰਹਿੰਦੀ ਹੈ। ਹਾਈ ਸ਼ੂਗਰ ਅੱਖਾਂ ਦੇ ਲੈਂਜ਼ ਦੀ ਕੰਮ ਕਰਨ ਦੀ ਸਮਰਥਾ ਨੂੰ ਪ੍ਰਭਾਵਿਤ ਕਰਦੀ ਹੈ। ਸ਼ਰੀਰ ਦੀ ਕਿਸੇ ਵੀ ਸੱਟ ਨੂੰ ਠੀਕ ਕਰਨ ਦੀ ਸਮਰੱਥਾ ਘੱਟ ਜਾਂਦੀ ਹੈ। ਆਪਣੀ ਡਾਈਟ ‘ਚ ਬਦਲਾਅ ਕਰਨ ਦੇ ਨਾਲ-ਨਾਲ ਰੋਜ਼ਾਨਾ ਕਸਰਤ ਕਰੋ ਅਤੇ ਸਮੇਂ-ਸਮੇਂ ‘ਤੇ ਡਾਕਟਰੀ ਜਾਂਚ ਜ਼ਰੂਰ ਕਰਵਾਓ।
ਜੇਕਰ ਤੁਸੀਂ ਆਪਣੀ ਸਿਹਤ ਸਬੰਧੀ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ‘ਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
herbalremedies.ca
—












